• Latest
  • Trending
New Zealand ‘ਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ – SGPC ਪ੍ਰਧਾਨ

New Zealand ‘ਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ – SGPC ਪ੍ਰਧਾਨ

9 months ago
Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

1 hour ago
Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

2 hours ago
Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

2 hours ago
ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

2 hours ago
ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

2 hours ago
51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

2 hours ago
ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

3 hours ago
ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

3 hours ago
Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

3 hours ago
Hindi News
English News
Saturday, September 5, 2026
No Result
View All Result
24 °c
Chandigarh
28 ° Sun
28 ° Mon
30 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

New Zealand ‘ਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ – SGPC ਪ੍ਰਧਾਨ

December 21, 2025
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
New Zealand ‘ਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ – SGPC ਪ੍ਰਧਾਨ

New Zealand

New Zealand ‘ਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ – SGPC ਪ੍ਰਧਾਨ

– ਨਿਊਜੀਲੈਂਡ ਤੇ ਭਾਰਤ ਸਰਕਾਰ ਮਾਮਲੇ ਨੂੰ ਸੰਜੀਦਗੀ ਨਾਲ ਵਿਚਾਰਨ

ਸ੍ਰੀ ਅੰਮ੍ਰਿਤਸਰ, 21 ਦਸੰਬਰ 2025 – ਸਿੱਖਾਂ ਵੱਲੋਂ ਨਿਊਜੀਲੈਂਡ (New Zealand) ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ।

New Zealand
New Zealand

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀ ਬੁਨਿਆਦ ਸਰਬੱਤ ਦਾ ਭਲਾ, ਭਰਾਤਰੀ ਭਾਵ ਅਤੇ ਮਨੁੱਖਤਾ ਦੀ ਸੇਵਾ ’ਤੇ ਟਿਕੀ ਹੋਈ ਹੈ। ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ ’ਤੇ ਸਿੱਧੀ ਸੱਟ ਹੈ।

ਉਨ੍ਹਾਂ ਆਖਿਆ ਕਿ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦਾ ਸਿੱਖ ਭਾਈਚਾਰਾ ਸਦਾ ਹੀ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਹਰ ਦੇਸ਼ ਦੇ ਕਾਨੂੰਨਾਂ ਅਤੇ ਸਥਾਨਕ ਸਭਿਆਚਾਰ ਦਾ ਪੂਰਾ ਸਤਿਕਾਰ ਕਰਦਾ ਆਇਆ ਹੈ। ਸਿੱਖ ਸਮਾਗਮਾਂ ਦੌਰਾਨ ਲੰਗਰ ਅਤੇ ਨਿਸ਼ਕਾਮ ਸੇਵਾ ਰਾਹੀਂ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦਿੱਤਾ ਜਾਂਦਾ ਹੈ, ਜਿਸ ਨਾਲ ਸਮਾਜਿਕ ਸਾਂਝ ਮਜ਼ਬੂਤ ਹੁੰਦੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਨਿਊਜੀਲੈਂਡ (New Zealand) ਅਤੇ ਭਾਰਤ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਅਤੇ ਆਪਸੀ ਸਤਿਕਾਰ ਹੀ ਕਿਸੇ ਵੀ ਬਹੁ-ਸੱਭਿਆਚਾਰਕ ਸਮਾਜ ਦੀ ਅਸਲ ਪਛਾਣ ਹੁੰਦੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ (New Zealand) ਦੇ ਮੋਹਰੀ ਸਿੱਖਾਂ ਨੂੰ ਇਸ ਘਟਨਾ ਸਬੰਧੀ ਉਥੇ ਦੀ ਸਰਕਾਰ ਅਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨਾਲ ਮਿਲ ਬੈਠ ਕੇ ਵਿਚਾਰ ਚਰਚਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਉਪਦੇਸ਼ਾਂ ਦੀ ਸੇਧ ਵਿਚ ਹੀ ਇਸ ਮਸਲੇ ਨੂੰ ਨਜਿੱਠਣ ਲਈ ਯਤਨ ਕੀਤੇ ਜਾਣ ਅਤੇ ਤਲਖ਼ੀ ਵਾਲ਼ੇ ਮਾਹੌਲ ਤੋਂ ਬਚਿਆ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNew Zealandpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 5, 2026
0

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ...

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

by Navjot
September 5, 2026
0

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ   ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਡੋਮਿਨਿਕਨ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 5, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 5 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

by Navjot
September 5, 2026
0

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਫੇਰਬਦਲ ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ  ਭੁਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 5, 2026
0

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ...

Most Popular

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

by Ranjit Singh
3 weeks ago
0

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਨਵੀਂ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਅੱਜ ਸੰਸਦ ਦੇ ਮਾਨਸੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 