<img class="alignnone size-full wp-image-23731" src="http://wishavwarta.in/wp-content/uploads/2018/05/news-flash-485x327.jpg" alt="" width="485" height="327" /> ਬਠਿੰਡਾ ਦੇ ਨੇੜਲੇ ਪਿੰਡ ਗੰਗਾ ਵਿਖੇ ਪ੍ਰੇਮੀ ਵੱਲੋ ਪ੍ਰੇਮਿਕਾ ਦੇ ਕਿਰਚ ਮਾਰ ਕੇ ਉਸ ਨੂੰ ਕਤਲ ਕਰ ਦਿੱਤਾ ਹੈ।ਥਾਣਾ ਨੇਹੀਆ ਵਾਲਾ ਦੀ ਪੁਲਸ ਵੱਲੋ ਲਾਸ਼ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।