• Latest
  • Trending
ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

3 weeks ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

3 minutes ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

13 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

1 hour ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

2 hours ago
ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

Hindi News
English News
Monday, September 14, 2026
No Result
View All Result
29 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

August 25, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

ਨਵੀ ਦਿੱਲੀ , 25 ਅਗਸਤ 2026 (ਵਿਸ਼ਵ ਵਾਰਤਾ): ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ‘ਜ਼ਿੰਮੇਵਾਰੀ ਨਵੀਂ ਪੀੜ੍ਹੀ ਦੇ ਹੱਥਾਂ ਵਿੱਚ ਸੌਂਪਣ’ ਵਾਲੇ ਬਿਆਨ ਤੋਂ ਬਾਅਦ ਉਨ੍ਹਾਂ ਦੇ ਸੇਵਾਮੁਕਤੀ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ। ਹੁਣ ਇਸ ਬਿਆਨ ‘ਤੇ ਸਪੱਸ਼ਟੀਕਰਨ ਆਇਆ ਹੈ। ਗਡਕਰੀ ਦੇ ਦਫ਼ਤਰ ਨੇ ਕਿਹਾ, ‘ਉਨ੍ਹਾਂ ਨੇ ਆਪਣੇ ਟਰੱਸਟ ਨਾਲ ਜੁੜੇ ਸਮਾਜਿਕ ਕਾਰਜਾਂ ਦੀ ਜ਼ਿੰਮੇਵਾਰੀ ਨਵੀਂ ਪੀੜ੍ਹੀ ਨੂੰ ਸੌਂਪਣ ਦੀ ਗੱਲ ਕਹੀ ਸੀ।ਦਫ਼ਤਰ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਦਰਅਸਲ, ਨਿਤਿਨ ਗਡਕਰੀ ਦਾ ਇਹ ਬਿਆਨ 23 ਅਗਸਤ ਦਾ ਹੈ। ਪੁਣੇ ਵਿੱਚ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਸੀ, “ਮੈਂ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਕੰਮ ਕਰ ਰਿਹਾ ਹਾਂ। ਮੈਂ ਕਈ ਉਤਾਰ-ਚੜ੍ਹਾਅ ਦੇਖੇ ਹਨ ਅਤੇ ਕਈ ਪੁਰਸਕਾਰ ਵੀ ਹਾਸਲ ਕੀਤੇ ਹਨ। ਪਰ ਹੁਣ ਮੈਂ ਜ਼ਿਆਦਾ ਕੰਮ ਨਹੀਂ ਕਰ ਸਕਦਾ, ਜਦੋਂ ਕਰ ਸਕਦਾ ਸੀ, ਉਦੋਂ ਕੀਤਾ। ਹੁਣ ਨਵੀਂ ਪੀੜ੍ਹੀ ਨੂੰ ਜ਼ਿੰਮੇਵਾਰੀ ਸੌਂਪਣੀ ਚਾਹੀਦੀ ਹੈ।’ ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀਆਂ ਚਰਚਾਵਾਂ ਵਿਚਾਲੇ ਨਿਤਿਨ ਗਡਕਰੀ ਦੇ ਹਾਲੀਆ ਬਿਆਨਾਂ ਨੇ ਉਨ੍ਹਾਂ ਦੇ ਰਾਜਨੀਤੀ ਤੋਂ ਰੀਟਾਇਰ ਹੋਣ ਦੀ ਨਵੀਂ ਬਹਿਸ ਛੇੜ ਦਿੱਤੀ ਸੀ।

ਗਡਕਰੀ ਦੇ ਦਫ਼ਤਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਟਿੱਪਣੀਆਂ ਟਰੱਸਟ ਦੇ ਸੰਦਰਭ ਵਿੱਚ ਸਨ। ਇਹ ਸੰਸਥਾ ਕਬਾਇਲੀ ਇਲਾਕਿਆਂ ਵਿੱਚ ਕੰਮ ਕਰਦੀ ਹੈ ਅਤੇ ਉੱਥੇ ‘ਏਕਲਵਯ ਏਕਲ ਵਿਦਿਆਲਿਆ’ ਚਲਾਉਂਦੀ ਹੈ। ਗਡਕਰੀ ਲੰਬੇ ਸਮੇਂ ਤੋਂ ਇਸ ਟਰੱਸਟ ਦੇ ਕੰਮਕਾਜ ਨਾਲ ਜੁੜੇ ਹੋਏ ਹਨ। ਉਨ੍ਹਾਂ ਦੇ ਦਫ਼ਤਰ ਅਨੁਸਾਰ, ਉਹ ਟਰੱਸਟ ਦੇ ਭਵਿੱਖ ਅਤੇ ਕੰਮਕਾਜ ਬਾਰੇ ਚਰਚਾ ਕਰ ਰਹੇ ਸਨ ਅਤੇ ਇਸੇ ਸੰਦਰਭ ਵਿੱਚ ਉਨ੍ਹਾਂ ਨੇ ਨਵੀਂ ਪੀੜ੍ਹੀ ਨੂੰ ਵਧੇਰੇ ਜ਼ਿੰਮੇਵਾਰੀ ਸੌਂਪਣ ਬਾਰੇ ਗੱਲ ਕੀਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

by Jaspreet Kaur
September 14, 2026
0

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ...

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
September 14, 2026
0

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
September 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

by Jaspreet Kaur
September 14, 2026
0

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ 'ਚ ਸ਼ਾਮਲ - ਹਰਿਆਣਾ CM ਨਾਇਬ ਸੈਣੀ ਨੇ ਕਰਵਾਇਆ ਪਾਰਟੀ 'ਚ ਸ਼ਾਮਿਲ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

by Jaspreet Kaur
September 14, 2026
0

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ...

Most Popular

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

by Ranjit Singh
3 days ago
0

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ ਮਹਾਰਾਸ਼ਟਰ, 11 ਸਤੰਬਰ (ਵਿਸ਼ਵ ਵਾਰਤਾ) – ਮਹਾਰਾਸ਼ਟਰ ਦੇ ਭੰਡਾਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 