• Latest
  • Trending
20 ਜੂਨ ਤੋਂ ਪੰਜਾਬ ਦੌਰੇ ‘ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ

20 ਜੂਨ ਤੋਂ ਪੰਜਾਬ ਦੌਰੇ ‘ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ

5 days ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

3 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

12 minutes ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

25 minutes ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

30 minutes ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

2 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

3 hours ago
ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

3 hours ago
ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

3 hours ago
India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

4 hours ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

4 hours ago
Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

20 ਜੂਨ ਤੋਂ ਪੰਜਾਬ ਦੌਰੇ ‘ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ

June 10, 2026
in ਖਬਰਾਂ, ਪੰਜਾਬ
20 ਜੂਨ ਤੋਂ ਪੰਜਾਬ ਦੌਰੇ ‘ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ

20 ਜੂਨ ਤੋਂ ਪੰਜਾਬ ਦੌਰੇ ‘ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ

– ਗੁਰੂ ਨਗਰੀ ਤੋਂ ਕਰਨਗੇ ਆਗਾਜ਼!

ਚੰਡੀਗੜ੍ਹ, 10 ਜੂਨ 2026 (ਵਿਸ਼ਵ ਵਾਰਤਾ)– ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਦੇ ਤਹਿਤ ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਅਹੁਦੇਦਾਰਾਂ ਦੇ ਦੌਰਿਆਂ ਦਾ ਸਿਲਸਿਲਾ ਸ਼ੁਰੂ ਹੋਣ ਜਾ ਰਿਹਾ ਹੈ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਆ ਰਹੇ ਹਨ। ਪ੍ਰਧਾਨ ਬਣਨ ਤੋਂ ਬਾਅਦ ਨਿਤਿਨ ਨਬੀਨ ਦਾ ਇਹ ਪਹਿਲਾ ਪੰਜਾਬ ਦੌਰਾ ਹੈ, ਜਿਸ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਨਿਤਿਨ ਨਬੀਨ ਪੰਜਾਬ ਦੌਰੇ ਦੀ ਸ਼ੁਰੂਆਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਨਾਲ ਕਰਨਗੇ। ਹਾਲਾਂਕਿ, ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਹ ਦੌਰਾ ਅਜੇ ਪ੍ਰਸਤਾਵਿਤ ਹੈ ਅਤੇ ਇਸ ਦੀ ਰੂਪਰੇਖਾ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਸਾਹਮਣੇ ਆਈ ਜਾਣਕਾਰੀ ਮੁਤਾਬਕ ਨਿਤਿਨ ਨਬੀਨ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਗੁਰੂ ਨਗਰੀ ਅੰਮ੍ਰਿਤਸਰ ਤੋਂ ਕਰਨਗੇ। 20 ਜੂਨ ਨੂੰ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਘਰ ਆਸ਼ੀਰਵਾਦ ਲੈਣਗੇ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਅਤੇ ਜਲ੍ਹਿਆਂਵਾਲਾ ਬਾਗ ਜਾਣਗੇ। ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣ ਤੋਂ ਬਾਅਦ ਉਹ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

by Navjot
June 15, 2026
0

' ਕੁਮਕੁਮ ਭਾਗਿਆ' ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) 'ਕੁਮਕੁਮ ਭਾਗਿਆ' ਵਿੱਚ ਆਪਣੀ ਭੂਮਿਕਾ ਲਈ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

by Navjot
June 15, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ  ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੱਜ (15 ਜੂਨ) ਸੋਨੇ...

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

by Navjot
June 15, 2026
0

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੰਮ੍ਰਿਤਸਰ ਦੀ...

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

by Navjot
June 15, 2026
0

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

by Navjot
June 15, 2026
0

' ਕੁਮਕੁਮ ਭਾਗਿਆ' ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) 'ਕੁਮਕੁਮ ਭਾਗਿਆ' ਵਿੱਚ ਆਪਣੀ ਭੂਮਿਕਾ ਲਈ...

Most Popular

India Vs Afghanistan: ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ

India Vs Afghanistan: ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ

by Ranjit Singh
2 days ago
0

India Vs Afghanistan: ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ ਧਰਮਸ਼ਾਲਾ, 13 ਜੂਨ (ਵਿਸ਼ਵ ਵਾਰਤਾ): ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 