• Latest
  • Trending
ਨਵੇਂ ਨਿਯੁਕਤ ਕੈਬਨਿਟ ਮੰਤਰੀ Sanjeev Arora ਨੂੰ ਦਿੱਤੇ ਗਏ ਵਿਭਾਗਾਂ ਦਾ ਨੋਟੀਫਿਕੇਸ਼ਨ ਜਾਰੀ

11 months ago
ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

1 minute ago
Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

17 minutes ago
ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

38 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ

1 ਜੂਨ ਤੋਂ ਔਰਤਾਂ ਨੂੰ ਮਿਲਣਗੇ 3,000 ਰੁਪਏ;  ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ

ਅਦਾਲਤ ਨੇ ਸੰਜੀਵ ਅਰੋੜਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ 

3 hours ago
ਸਕ੍ਰੀਨ ‘ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ

4 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Bomb Threat :  ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

5 hours ago
Italian Open : ਜੈਨਿਕ ਸਿਨਰ ਨੇ ਜਿੱਤਿਆ ਇਟਾਲੀਅਨ ਓਪਨ ; ‘ਕਰੀਅਰ ਗੋਲਡਨ ਮਾਸਟਰਜ਼’ ਪੂਰਾ ਕਰਨ ਵਾਲਾ ਦੁਨੀਆ ਦਾ ਦੂਜਾ ਖਿਡਾਰੀ ਬਣਿਆ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, May 18, 2026
No Result
View All Result
44 °c
Chandigarh
38 ° Tue
39 ° Wed
38 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੇਂ ਨਿਯੁਕਤ ਕੈਬਨਿਟ ਮੰਤਰੀ Sanjeev Arora ਨੂੰ ਦਿੱਤੇ ਗਏ ਵਿਭਾਗਾਂ ਦਾ ਨੋਟੀਫਿਕੇਸ਼ਨ ਜਾਰੀ

July 4, 2025
in ਸਿਆਸੀ, ਖਬਰਾਂ
ਨਵੇਂ ਨਿਯੁਕਤ ਕੈਬਨਿਟ ਮੰਤਰੀ Sanjeev Arora ਨੂੰ ਦਿੱਤੇ ਗਏ ਵਿਭਾਗਾਂ ਦਾ ਨੋਟੀਫਿਕੇਸ਼ਨ ਜਾਰੀ

Sanjeev Arora

ਨਵੇਂ ਨਿਯੁਕਤ ਕੈਬਨਿਟ ਮੰਤਰੀ Sanjeev Arora ਨੂੰ ਦਿੱਤੇ ਗਏ ਵਿਭਾਗਾਂ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 4 ਜੁਲਾਈ 2025 (ਵਿਸ਼ਵ ਵਾਰਤਾ) – ਭਗਵੰਤ ਮਾਨ ਸਰਕਾਰ ਨਵ-ਨਿਯੁਕਤ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਨੂੰ ਦਿੱਤੇ ਗਏ ਵਿਭਾਗਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਤਿੰਨ ਵਿਭਾਗ ਜਿਵੇਂ ਕਿ ਉਦਯੋਗ ਅਤੇ ਵਣਜ, ਐਨਆਰਆਈ, ਨਿਵੇਸ਼ ਪ੍ਰਮੋਸ਼ਨ ਦਿੱਤੇ ਗਏ ਹਨ।

ਉੱਥੇ ਹੀ ਦੂਜੇ ਪਾਸੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਦ ਨੂੰ ਹੁਣ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੱਧਰੀ ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਿੱਤੇ ਗਏ ਹਨ। ਸੰਜੀਵ ਅਰੋੜਾ ਨੂੰ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਐਨਆਰਆਈ ਵਿਭਾਗ ਦਿੱਤਾ ਗਿਆ ਹੈ, ਇਸ ਦੇ ਨਾਲ, ਤਰੁਣ ਪ੍ਰੀਤ ਸਿੰਘ ਸੌਂਦ ਦੇ ਦੋ ਵਿਭਾਗ, ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰਮੋਸ਼ਨ ਵੀ ਅਰੋੜਾ ਨੂੰ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਕੈਬਨਿਟ ‘ਚ ਸੰਜੀਵ ਅਰੋੜਾ ਦੀ ਐਂਟਰੀ ਤੋਂ ਬਾਅਦ ਕੁਲਦੀਪ ਧਾਲੀਵਾਲ ਨੇ ਕੈਬਨਿਟ ਮੰਤਰੀ ਵੱਜੋਂ ਅਸਤੀਫਾ ਦੇ ਦਿੱਤਾ ਸੀ। ਧਾਲੀਵਾਲ ਦੇ ਅਸਤੀਫੇ ਨਾਲ ਭਗਵੰਤ ਮਾਨ ਕੈਬਨਿਟ ਵਿੱਚ ਮੰਤਰੀਆਂ ਦੀ ਕੁੱਲ ਗਿਣਤੀ 16 ਰਹਿ ਗਈ ਹੈ। ਕੈਬਨਿਟ ਵਿੱਚ ਅਜੇ ਵੀ ਦੋ ਅਹੁਦੇ ਖਾਲੀ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSanjeev Aroratop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

by Jaspreet Kaur
May 18, 2026
0

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ - 20 ਮਈ ਨੂੰ ਹੋਣ ਵਾਲੀ PRTC ਮੁਲਾਜ਼ਮਾਂ ਦੀ ਹੜਤਾਲ ਮੁਲਤਵੀ...

Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

by Jaspreet Kaur
May 18, 2026
0

Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ — ਗ੍ਰਿਫ਼ਤਾਰ ਮੁਲਜ਼ਮ...

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

by Jaspreet Kaur
May 18, 2026
0

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ ਅਮਰੀਕਾ, 18 ਮਈ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

by Jaspreet Kaur
May 18, 2026
0

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ - 20 ਮਈ ਨੂੰ ਹੋਣ ਵਾਲੀ PRTC ਮੁਲਾਜ਼ਮਾਂ ਦੀ ਹੜਤਾਲ ਮੁਲਤਵੀ...

Most Popular

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

by Ranjit Singh
4 weeks ago
0

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ - ਚੀਫ਼ ਜਸਟਿਸ ਨੇ ਹਰਿਆਣਾ ਤਬਦੀਲ ਕਰਨ ਦੇ ਹੁਕਮ ਕੀਤੇ ਜਾਰੀ - ਚੰਡੀਗੜ੍ਹ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 