• Latest
  • Trending
November 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਆਯੋਜਿਤ

November 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਆਯੋਜਿਤ

2 years ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

18 minutes ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

1 hour ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

1 hour ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

2 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

3 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

3 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

4 hours ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

4 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

5 hours ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

5 hours ago
Hindi News
English News
Tuesday, October 6, 2026
No Result
View All Result
32 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

November 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਆਯੋਜਿਤ

November 2, 2024
in ਖਬਰਾਂ, ਪੰਜਾਬ
November 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਆਯੋਜਿਤ

November 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਆਯੋਜਿਤ

ਜੈਤੋ,2 ਨਵੰਬਰ ( ਰਘੂਨੰਦਨ ਪਰਾਸ਼ਰ ): November 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।

ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਬਲਜੀਤ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਕੌਮ ’ਤੇ ਹੋਏ ਇਸ ਹਮਲੇ ਨੂੰ ਮਨੁੱਖਤਾ ਮਾਰੂ ਕਰੂਰਕਾਰਾ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਦੇਸ਼ ਅੰਦਰ ਹੀ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੀਆਂ ਵੱਖ-ਵੱਖ ਥਾਵਾਂ ’ਤੇ ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ 40 ਸਾਲ ਬੀਤ ਜਾਣ ਮਗਰੋਂ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ’ਚ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ, ਜਿਸ ਨੇ ਦੁਨੀਆਂ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਇਹ ਮਾਨਵਤਾ ਵਿਰੋਧੀ ਅਣਮਨੁੱਖੀ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ।

ਸਮਾਗਮ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਸ. ਰਣਜੀਤ ਸਿੰਘ ਕਾਹਲੋਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਭਾਈ ਮੋਹਕਮ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ, ਸ. ਜੁਗਰਾਜ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਹਨ।

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
October 6, 2026
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

by Ranjit Singh
October 6, 2026
0

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ! ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

by Ranjit Singh
October 6, 2026
0

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ 'ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
October 6, 2026
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

Most Popular

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

by Ranjit Singh
1 week ago
0

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ ਕੁਪਵਾੜਾ, 29 ਸਤੰਬਰ (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਦੇ ਕੁਪਵਾੜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 