• Latest
  • Trending
NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

1 year ago
Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

5 minutes ago
IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

36 minutes ago
IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

50 minutes ago
Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

3 hours ago
Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

4 hours ago
National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

Hindi News
English News
Sunday, June 21, 2026
No Result
View All Result
39 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

April 21, 2025
in ਖਬਰਾਂ, ਪੰਜਾਬ
NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

  • ਪ੍ਰਵਾਸੀ ਪੰਜਾਬੀ, ਈਮੇਲ ਆਈਡੀ- nriminister20230gmail.com ਜਾਂ ਵਟਸਐਪ ਨੰਬਰ- 9056009884 ’ਤੇ ਭੇਜ ਸਕਦੇ ਹਨ ਆਪਣੀਆਂ ਸ਼ਿਕਾਇਤਾਂ
  • ਪਿਛਲੀਆਂ ਚਾਰ ਔਨਲਾਈਨ ਐਨ.ਆਰ.ਆਈ ਮਿਲਣੀਆਂ ਦੌਰਾਨ ਪ੍ਰਾਪਤ ਹੋਈਆਂ ਕੁੱਲ 542 ਸ਼ਿਕਾਇਤਾਂ ਚੋਂ 488 ਮਾਮਲਿਆਂ ਦਾ ਕੀਤਾ ਨਿਪਟਾਰਾ

ਚੰਡੀਗੜ੍ਹ, 21 ਅਪ੍ਰੈਲ 2025 (ਵਿਸ਼ਵ ਵਾਰਤਾ): ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਔਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ 82 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਚੋਂ 63 ਸ਼ਿਕਾਇਤਾਂ ਈਮੇਲ ਰਾਹੀਂ ਅਤੇ ਬਾਕੀ 19 ਸ਼ਿਕਾਇਤਾਂ ਵਟਸਐਪ ਨੰਬਰ ’ਤੇ ਪ੍ਰਾਪਤ ਹੋਈਆਂ ਸਨ।

ਉਨ੍ਹਾਂ ਨੇ ਐਨਆਰਆਈ ਪੰਜਾਬੀਆਂ ਨੂੰ ਆਪਣੀਆਂ ਸ਼ਿਕਾਇਤਾਂ ਇਸ ਈਮੇਲ ਆਈਡੀ- nriminister20230gmail.com ਅਤੇ ਵਟਸਐਪ ਨੰਬਰ-9056009884 ’ਤੇ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

ਧਾਲੀਵਾਲ ਨੇ ਐਨਆਰਆਈ ਪੰਜਾਬੀਆਂ ਨੂੰ ਭਰੋਸਾ ਦਿੱਤਾ, ‘‘ਮੈਂ ਤੁਹਾਡੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤੁਹਾਡੇ ਕੋਲ ਹਾਂ ਅਤੇ ਅਸੀਂ ਤੁਹਾਡੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੋਈ ਕਸਰ ਨਹੀਂ ਛੱਡਾਂਗੇ। ’’ ਉਨ੍ਹਾਂ ਪ੍ਰਵਾਸੀਆਂ ਨੂੰ ਕਿਹਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।

5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ ਵਧੀਕ ਮੁੱਖ ਸਕੱਤਰ ਦਿਲੀਪ ਕੁਮਾਰ, ਪੰਜਾਬ ਪੁਲਿਸ ਦੇ ਏਆਈਜੀ ਅਜਿੰਦਰ ਸਿੰਘ ਪੰਜਾਬ ਪੁਲਿਸ ,ਐਨਆਰਆਈ ਵਿੰਗ ਅਤੇ ਐਨਆਰਆਈ ਮਾਮਲੇ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਹੋਏ।

Tags: Breaking news in PunjabiChandigarhLatest Punjab newsLatest Punjab News in englishPUNJABPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

by Ranjit Singh
June 21, 2026
0

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ ਅੰਮ੍ਰਿਤਸਰ, 21 ਜੂਨ (ਵਿਸ਼ਵ...

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ 'ਚ ਲਾਈ ਫਿਫਟੀ - ਵੈਭਵ...

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
June 21, 2026
0

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 21 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

by Ranjit Singh
June 21, 2026
0

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ ਅੰਮ੍ਰਿਤਸਰ, 21 ਜੂਨ (ਵਿਸ਼ਵ...

Most Popular

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

by Ranjit Singh
2 weeks ago
0

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ - ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਦੀਆਂ 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 