• Latest
  • Trending
Oath Ceremony : ਜਸਟਿਸ ਸੂਰਿਆ ਕਾਂਤ ਅੱਜ ਭਾਰਤ ਦੇ 53ਵੇਂ ਸੀਜੇਆਈ ਵਜੋਂ ਚੁੱਕਣਗੇ ਸਹੁੰ 

10 months ago
Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

4 minutes ago
Breaking: ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਸਨ ਪਿਤਾ

23 minutes ago
Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

35 minutes ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

46 minutes ago
Hukamnama Sri Darbar Sahib Today – 10 September 2026 | Ang 589 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

12 hours ago
INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

13 hours ago
ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Thursday, September 10, 2026
No Result
View All Result
27 °c
Chandigarh
30 ° Fri
29 ° Sat
28 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Oath Ceremony : ਜਸਟਿਸ ਸੂਰਿਆ ਕਾਂਤ ਅੱਜ ਭਾਰਤ ਦੇ 53ਵੇਂ ਸੀਜੇਆਈ ਵਜੋਂ ਚੁੱਕਣਗੇ ਸਹੁੰ 

November 24, 2025
in ਖਬਰਾਂ, ਪੰਜਾਬ, ਰਾਸ਼ਟਰੀ
Oath Ceremony : ਜਸਟਿਸ ਸੂਰਿਆ ਕਾਂਤ ਅੱਜ ਭਾਰਤ ਦੇ 53ਵੇਂ ਸੀਜੇਆਈ ਵਜੋਂ ਚੁੱਕਣਗੇ ਸਹੁੰ 

Oath Ceremony : ਜਸਟਿਸ ਸੂਰਿਆ ਕਾਂਤ ਅੱਜ ਭਾਰਤ ਦੇ 53ਵੇਂ ਸੀਜੇਆਈ ਵਜੋਂ ਚੁੱਕਣਗੇ ਸਹੁੰ 

Ludhiana

ਚੰਡੀਗੜ੍ਹ, 24ਨਵੰਬਰ(ਵਿਸ਼ਵ ਵਾਰਤਾ) Oath Ceremony : ਜਸਟਿਸ ਸੂਰਿਆ ਕਾਂਤ ( Surya Kant) ਅੱਜ ਸੋਮਵਾਰ ਨੂੰ ਭਾਰਤ ਦੇ 53ਵੇਂ ਮੁੱਖ ਜੱਜ (ਸੀਜੇਆਈ) ਵਜੋਂ ਸਹੁੰ ਚੁੱਕਣਗੇ। ਬ੍ਰਾਜ਼ੀਲ ਸਮੇਤ ਸੱਤ ਦੇਸ਼ਾਂ ਦੇ ਮੁੱਖ ਜੱਜ ਅਤੇ ਸੁਪਰੀਮ ਕੋਰਟ ਦੇ ਜੱਜ ਰਾਸ਼ਟਰਪਤੀ ਭਵਨ ਵਿਖੇ ਹੋਣ ਵਾਲੇ ਸਮਾਰੋਹ ਵਿੱਚ ਮੌਜੂਦ ਰਹਿਣਗੇ।

ਗੌਰਤਲਬ ਹੈ ਕਿ ਮੌਜੂਦਾ ਸੀਜੇਆਈ ਬੀ.ਆਰ. ਗਵਈ ਦਾ ਕਾਰਜਕਾਲ ਐਤਵਾਰ, 23 ਨਵੰਬਰ ਨੂੰ ਖਤਮ ਹੋ ਗਿਆ। ਜਸਟਿਸ ਸੂਰਿਆ ਕਾਂਤ ਉਨ੍ਹਾਂ ਦੇ ਉੱਤਰਾਧਿਕਾਰੀ ਹੋਣਗੇ। ਜਸਟਿਸ ਸੂਰਿਆ ਕਾਂਤ 9 ਫਰਵਰੀ, 2027 ਨੂੰ ਸੇਵਾਮੁਕਤ ਹੋਣਗੇ ਅਤੇ ਉਨ੍ਹਾਂ ਦਾ ਕਾਰਜਕਾਲ ਲਗਭਗ 14 ਮਹੀਨੇ ਹੋਵੇਗਾ।

ਜਸਟਿਸ ਸੂਰਿਆ ਕਾਂਤ ਦੇ ਸਹੁੰ ਚੁੱਕ ਸਮਾਗਮ ਵਿੱਚ ਕਈ ਦੇਸ਼ਾਂ ਦੇ ਜਸਟਿਸ ਤੇ ਚੀਫ਼ ਜਸਟਿਸ ਸ਼ਾਮਲ ਹੋਣਗੇ। ਇਹ ਪਹਿਲੀ ਵਾਰ ਹੈ ਜਦੋਂ ਕੋਈ ਅੰਤਰਰਾਸ਼ਟਰੀ ਵਫ਼ਦ ਕਿਸੇ ਭਾਰਤੀ ਚੀਫ਼ ਜਸਟਿਸ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਵੇਗਾ। ਮੀਡੀਆ ਰਿਪੋਰਟਸ ਅਨੁਸਾਰ ਜਸਟਿਸ ਕਾਂਤ ਦੇ ਸਹੁੰ ਚੁੱਕ ਸਮਾਗਮ ਵਿੱਚ ਵਿਦੇਸ਼ੀ ਵਫ਼ਦ ਵਿੱਚ ਭੂਟਾਨ, ਕੀਨੀਆ, ਮਲੇਸ਼ੀਆ, ਮਾਰੀਸ਼ਸ, ਨੇਪਾਲ ਅਤੇ ਸ੍ਰੀਲੰਕਾ ਦੇ ਮੁੱਖ ਜੱਜ, ਸੁਪਰੀਮ ਕੋਰਟ ਦੇ ਜੱਜ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCJI Surya Kant Oath CeremonyLatest News In PunjabiOath Ceremonypunjab newsPunjab news in PunjabiSupreme Court Chief JusticeSurya Kanttop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

by Ranjit Singh
September 10, 2026
0

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ – ਕਈ ਟਰੇਨਾਂ ਅੰਬਾਲਾ ਤੇ ਮੋਹਾਲੀ ਤੋਂ...

Breaking: ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਸਨ ਪਿਤਾ

Breaking: ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਸਨ ਪਿਤਾ

by Ranjit Singh
September 10, 2026
0

Breaking: ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਸਨ ਪਿਤਾ ਜਲੰਧਰ, 10 ਸਤੰਬਰ...

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Ranjit Singh
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਅੱਜ, ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਮਹਿਲਾ ਏਸ਼ੀਆ ਕੱਪ...

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ

by Ranjit Singh
September 10, 2026
0

Ludhiana 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਅੱਜ ਜਲੰਧਰ ਬੰਦ ਦੀ ਕਾਲ ਜਲੰਧਰ, 10 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

by Ranjit Singh
September 10, 2026
0

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ – ਕਈ ਟਰੇਨਾਂ ਅੰਬਾਲਾ ਤੇ ਮੋਹਾਲੀ ਤੋਂ...

Most Popular

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

by Ankit
3 weeks ago
0

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ ਚੰਡੀਗੜ੍ਹ, 17 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 