
ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ) Oath Ceremony : ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਅੱਜ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ।

ਮੌਜੂਦਾ ਸੀਜੇਆਈ ਸੰਜੀਵ ਖੰਨਾ ਦਾ ਕਾਰਜਕਾਲ 13 ਮਈ ਨੂੰ ਖਤਮ ਹੋ ਗਿਆ ਸੀ। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਸਟਿਸ ਗਵਈ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























