• Latest
  • Trending
BIG NEWS: ਰਾਹੁਲ ਗਾਂਧੀ ਦੀ ਨਾਗਰਿਕਤਾ ਨੂੰ ਲੈ ਕੇ ਦਿੱਲੀ ਹਾਈਕੋਰਟ ਪਹੁੰਚੇ ਸੁਬਰਾਮਨੀਅਮ ਸਵਾਮੀ ; ਜਾਣੋ ਕੀ ਹੈ ਪੂਰਾ ਮਾਮਲਾ!

2 years ago
 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

15 minutes ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

23 minutes ago
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

29 minutes ago
18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

38 minutes ago
ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

42 minutes ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

55 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

58 minutes ago
Punjab: ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

1 hour ago
Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

2 hours ago
Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

3 hours ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Hindi News
English News
Friday, September 11, 2026
No Result
View All Result
35 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: ਰਾਹੁਲ ਗਾਂਧੀ ਦੀ ਨਾਗਰਿਕਤਾ ਨੂੰ ਲੈ ਕੇ ਦਿੱਲੀ ਹਾਈਕੋਰਟ ਪਹੁੰਚੇ ਸੁਬਰਾਮਨੀਅਮ ਸਵਾਮੀ ; ਜਾਣੋ ਕੀ ਹੈ ਪੂਰਾ ਮਾਮਲਾ!

August 16, 2024
in ਖਬਰਾਂ
BIG NEWS: ਰਾਹੁਲ ਗਾਂਧੀ ਦੀ ਨਾਗਰਿਕਤਾ ਨੂੰ ਲੈ ਕੇ ਦਿੱਲੀ ਹਾਈਕੋਰਟ ਪਹੁੰਚੇ ਸੁਬਰਾਮਨੀਅਮ ਸਵਾਮੀ ; ਜਾਣੋ ਕੀ ਹੈ ਪੂਰਾ ਮਾਮਲਾ!

BIG NEWS: ਰਾਹੁਲ ਗਾਂਧੀ ਦੀ ਨਾਗਰਿਕਤਾ ਨੂੰ ਲੈ ਕੇ ਦਿੱਲੀ ਹਾਈਕੋਰਟ ਪਹੁੰਚੇ ਸੁਬਰਾਮਨੀਅਮ ਸਵਾਮੀ ; ਜਾਣੋ ਕੀ ਹੈ ਪੂਰਾ ਮਾਮਲਾ!

ਨਵੀਂ ਦਿੱਲੀ 16ਅਗਸਤ (ਵਿਸ਼ਵ ਵਾਰਤਾ): ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ੁੱਕਰਵਾਰ 16 ਅਗਸਤ ਨੂੰ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਰਾਹੁਲ ਗਾਂਧੀ ਦੀ ਨਾਗਰਿਕਤਾ ਮਾਮਲੇ ‘ਚ ਦਿੱਲੀ ਹਾਈ ਕੋਰਟ ‘ਚ ਅਰਜ਼ੀ ਦਾਇਰ ਕੀਤੀ ਹੈ। ਦਰਅਸਲ ਸੁਬਰਾਮਨੀਅਮ ਸਵਾਮੀ ਨੇ ਕੁਝ ਦਿਨ ਪਹਿਲਾਂ ਦੋਸ਼ ਲਾਇਆ ਸੀ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਕੋਲ ਬ੍ਰਿਟਿਸ਼ ਨਾਗਰਿਕਤਾ ਹੈ। ਸਾਬਕਾ ਰਾਜ ਸਭਾ ਮੈਂਬਰ ਡਾ.ਸੁਬਰਾਮਣੀਅਮ ਸਵਾਮੀ ਨੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਰਾਹੁਲ ਦੀ ਭਾਰਤੀ ਨਾਗਰਿਕਤਾ ਰੱਦ ਕਰਨ ਲਈ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਸੁਬਰਾਮਨੀਅਮ ਦੀ ਪਟੀਸ਼ਨ ‘ਤੇ ਅਗਲੇ ਹਫਤੇ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋ ਸਕਦੀ ਹੈ। ਦੱਸ ਦਈਏ ਕਿ ਸੁਬਰਾਮਨੀਅਮ ਸਵਾਮੀ ਨੇ ਪਟੀਸ਼ਨ ‘ਚ ਕਿਹਾ ਹੈ ਕਿ ਉਨ੍ਹਾਂ ਨੇ 5 ਸਾਲ ਪਹਿਲਾਂ ਗ੍ਰਹਿ ਮੰਤਰਾਲੇ ਨੂੰ ਕਾਂਗਰਸ ਨੇਤਾ ਦੀ ਨਾਗਰਿਕਤਾ ਨੂੰ ਲੈ ਕੇ ਸ਼ਿਕਾਇਤ ਦਿੱਤੀ ਸੀ ਪਰ ਗ੍ਰਹਿ ਮੰਤਰਾਲੇ ਨੇ 5 ਸਾਲਾਂ ‘ਚ ਇਹ ਸਪੱਸ਼ਟ ਨਹੀਂ ਕੀਤਾ ਕਿ ਇਸ ‘ਤੇ ਕੀ ਫੈਸਲਾ ਜਾਂ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਬਰਾਮਣੀਅਮ ਸਵਾਮੀ ਨੇ ਭਾਰਤੀ ਸੰਵਿਧਾਨ ਦੀ ਧਾਰਾ 9 ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਇਸ ਦੇ ਮੁਤਾਬਕ ਉਹ ਸਿਰਫ ਇਕ ਦੇਸ਼ ਦੇ ਨਾਗਰਿਕ ਹੋ ਸਕਦੇ ਹਨ। ਸਿਟੀਜ਼ਨਸ਼ਿਪ ਐਕਟ 1955 ਦੇ ਨਿਯਮਾਂ ਅਨੁਸਾਰ ਉਸ ਤੋਂ ਭਾਰਤੀ ਨਾਗਰਿਕਤਾ ਖੋਹ ਲਈ ਜਾਵੇ। ਸਵਾਮੀ ਨੇ ਕਿਹਾ ਸੀ ਕਿ ਜੇਕਰ ਕੋਈ ਨਾਗਰਿਕ ਦੂਜੇ ਦੇਸ਼ ਦੀ ਨਾਗਰਿਕਤਾ ਲੈਂਦਾ ਹੈ ਤਾਂ ਉਸ ਨੂੰ ਭਾਰਤੀ ਨਾਗਰਿਕਤਾ ਛੱਡਣੀ ਪਵੇਗੀ। ਕੇਂਦਰ ਸਰਕਾਰ ਨੇ ਅਪ੍ਰੈਲ 2019 ‘ਚ ਰਾਹੁਲ ਗਾਂਧੀ ਨੂੰ ਇਸ ਮਾਮਲੇ ‘ਚ ਨੋਟਿਸ ਵੀ ਭੇਜਿਆ ਸੀ। ਸਵਾਮੀ ਨੇ ਹੁਣ ਅਦਾਲਤ ਤੋਂ ਮੰਗ ਕੀਤੀ ਹੈ ਕਿ ਉਹ ਸਰਕਾਰ ਤੋਂ ਇਸ ਮੁੱਦੇ ‘ਤੇ ਕਾਰਵਾਈ ਦੀ ਸਥਿਤੀ ਬਾਰੇ ਪੁੱਛੇ। ਜਸਟਿਸ ਗੋਗੋਈ ਨੇ ਕਿਹਾ ਸੀ ਕਿ ਜੇਕਰ ਕੋਈ ਕੰਪਨੀ ਰਾਹੁਲ ਗਾਂਧੀ ਨੂੰ ਕਿਸੇ ਰੂਪ ‘ਚ ਬ੍ਰਿਟਿਸ਼ ਨਾਗਰਿਕ ਐਲਾਨ ਕਰਦੀ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਹ ਬ੍ਰਿਟਿਸ਼ ਹੋ ਗਏ ਹਨ। ਇਸ ਪੂਰੇ ਵਿਵਾਦ ‘ਤੇ ਰਾਹੁਲ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਕਿਹਾ ਸੀ ਕਿ ਪੂਰਾ ਦੇਸ਼ ਜਾਣਦਾ ਹੈ ਕਿ ਰਾਹੁਲ ਦਾ ਜਨਮ ਭਾਰਤ ‘ਚ ਹੋਇਆ ਸੀ ਅਤੇ ਉਹ ਭਾਰਤੀ ਹਨ।

Tags: BREAKING NEWSRAHUL GANDHIWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
September 11, 2026
0

 Mythological thriller ਫਿਲਮ  'ਵ੍ਰਿਸ਼ਾਕਰਮਾ' 4 ਦਸੰਬਰ ਨੂੰ ਹੋਵੇਗੀ ਰਿਲੀਜ਼  ਹੈਦਰਾਬਾਦ, 11 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਕਾਰਤਿਕ ਡੰਡੂ ਦੀ ਬਹੁਤ ਉਡੀਕੀ...

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

by Navjot
September 11, 2026
0

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ  ਨਵੀਂ ਦਿੱਲੀ, 11 ਸਤੰਬਰ (ਵਿਸ਼ਵ ਵਾਰਤਾ): ਵਿਦੇਸ਼ ਮੰਤਰੀ...

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

by Ankit
September 11, 2026
0

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ...

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

by Navjot
September 11, 2026
0

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ ਨਵੀਂ ਦਿੱਲੀ, 11 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
September 11, 2026
0

 Mythological thriller ਫਿਲਮ  'ਵ੍ਰਿਸ਼ਾਕਰਮਾ' 4 ਦਸੰਬਰ ਨੂੰ ਹੋਵੇਗੀ ਰਿਲੀਜ਼  ਹੈਦਰਾਬਾਦ, 11 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਕਾਰਤਿਕ ਡੰਡੂ ਦੀ ਬਹੁਤ ਉਡੀਕੀ...

Most Popular

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

3 weeks ago
0

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 