• Latest
  • Trending
ਤੇਲ ਬੀਜ ਫਸਲਾਂ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਦੀ ਸ਼ੁਰੂਆਤ

1 hour ago
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

21 minutes ago
Ludhiana : ਕਬਾੜ ਦੀ ਦੁਕਾਨ ‘ਚ ਜ਼ਬਰਦਸਤ ਧਮਾਕਾ!

31 minutes ago
Lawrence of Punjab ਦਾ ਬਲਕੌਰ ਸਿੰਘ ਨੇ ਕੀਤਾ ਵਿਰੋਧ! ਰੋਕ ਲਗਾਉਣ ਦੀ ਕੀਤੀ ਮੰਗ

52 minutes ago
ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

1 hour ago
ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

2 hours ago
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

Chandigarh Panjab University : ਹੋਸਟਲ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ

IG Gautam Cheema ਨੂੰ ਮੋਹਾਲੀ ਦੀ ਸਪੈਸ਼ਲ CBI ਅਦਾਲਤ ਤੋਂ ਵੱਡੀ ਰਾਹਤ

Apple ਨੂੰ ਮਿਲਿਆ ਨਵਾਂ CEO

Apple ਨੂੰ ਮਿਲਿਆ ਨਵਾਂ CEO

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Tuesday, April 21, 2026
No Result
View All Result
38 °c
Chandigarh
33 ° Wed
34 ° Thu
35 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤੇਲ ਬੀਜ ਫਸਲਾਂ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਦੀ ਸ਼ੁਰੂਆਤ

April 21, 2026
in ਖਬਰਾਂ, ਪੰਜਾਬ
ਤੇਲ ਬੀਜ ਫਸਲਾਂ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਦੀ ਸ਼ੁਰੂਆਤ

ਤੇਲ ਬੀਜ ਫਸਲਾਂ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਪ੍ਰੈਲ (ਸਤੀਸ਼ ਕੁਮਾਰ ਪੱਪੀ);- ਐੱਸ.ਏ.ਐੱਸ. ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਰਕਾਰ ਵੱਲੋਂ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ “ਆਇਲ ਸੀਡ ਕਿਸਾਨ ਮਿੱਤਰ” ਕਿਉਆਰ ਸਕੈਨਰ ਜਾਰੀ ਕੀਤਾ ਗਿਆ ਹੈ। ਇਸ ਡਿਜ਼ਿਟਲ ਉਪਰਾਲੇ ਰਾਹੀਂ ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਮੱਸਿਆਵਾਂ ਦਾ ਆਨਲਾਈਨ ਹੱਲ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਕਿਸਾਨ ਇਸ ਕਿਉਆਰ ਸਕੈਨਰ ਰਾਹੀਂ ਸਰੋਂ, ਸੂਰਜਮੁੱਖੀ, ਮੂੰਗਫਲੀ, ਤਿੱਲ ਆਦਿ ਫਸਲਾਂ ਦੀ ਵਿਗਿਆਨਿਕ ਖੇਤੀ, ਉਨਤ ਕਿਸਮਾਂ, ਖਾਦਾਂ, ਕੀੜੇ/ਬਿਮਾਰੀਆਂ ਦੀ ਰੋਕਥਾਮ, ਸਿੰਚਾਈ ਅਤੇ ਮਾਹਿਰਾਂ ਦੀ ਸਲਾਹ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਪਜ ਦੀ ਵਧੀਆ ਕੀਮਤ ਅਤੇ ਮੰਡੀਕਰਨ ਸਬੰਧੀ ਵੀ ਜਾਣਕਾਰੀ ਮਿਲੇਗੀ।

ਉਨ੍ਹਾਂ ਕਿਹਾ ਕਿ ਕਿਸਾਨ ਨੈਸ਼ਨਲ ਮਿਸ਼ਨ ਆਨ ਆਇਲਸੀਡ ਅਤੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਇਸ ਮਾਧਿਅਮ ਰਾਹੀਂ ਜਾਣ ਸਕਦੇ ਹਨ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਇਸ ਕਿਉਆਰ ਸਕੈਨਰ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਕਿਸੇ ਵੀ ਸਮੱਸਿਆ ਲਈ ਸੰਬੰਧਿਤ ਦਫਤਰਾਂ ਜਾਂ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

Tags: BREAKING NEWSBreaking news in PunjabiLatest News In PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

by Ankit
April 21, 2026
0

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ -ਮਲਟੀਪਰਪਜ ਹੈਲਥ ਵਰਕਰਾਂ ਦੀ ਪਦਉੱਨਤੀ...

Ludhiana : ਕਬਾੜ ਦੀ ਦੁਕਾਨ ‘ਚ ਜ਼ਬਰਦਸਤ ਧਮਾਕਾ!

Ludhiana : ਕਬਾੜ ਦੀ ਦੁਕਾਨ ‘ਚ ਜ਼ਬਰਦਸਤ ਧਮਾਕਾ!

by Jaspreet Kaur
April 21, 2026
0

Ludhiana ਕਬਾੜ ਦੀ ਦੁਕਾਨ 'ਚ ਜ਼ਬਰਦਸਤ ਧਮਾਕਾ! - ਇੱਕ ਵਿਅਕਤੀ ਦੀ ਮੌਤ ਲੁਧਿਆਣਾ, 21 ਅਪ੍ਰੈਲ (ਵਿਸ਼ਵ ਵਾਰਤਾ) – ਲੁਧਿਆਣਾ ਵਿੱਚ...

Lawrence of Punjab ਦਾ ਬਲਕੌਰ ਸਿੰਘ ਨੇ ਕੀਤਾ ਵਿਰੋਧ! ਰੋਕ ਲਗਾਉਣ ਦੀ ਕੀਤੀ ਮੰਗ

Lawrence of Punjab ਦਾ ਬਲਕੌਰ ਸਿੰਘ ਨੇ ਕੀਤਾ ਵਿਰੋਧ! ਰੋਕ ਲਗਾਉਣ ਦੀ ਕੀਤੀ ਮੰਗ

by Jaspreet Kaur
April 21, 2026
0

Lawrence of Punjab ਦਾ ਬਲਕੌਰ ਸਿੰਘ ਨੇ ਕੀਤਾ ਵਿਰੋਧ! ਰੋਕ ਲਗਾਉਣ ਦੀ ਕੀਤੀ ਮੰਗ ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ ਵਾਰਤਾ) –...

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

by Ankit
April 21, 2026
0

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

by Ankit
April 21, 2026
0

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ -ਮਲਟੀਪਰਪਜ ਹੈਲਥ ਵਰਕਰਾਂ ਦੀ ਪਦਉੱਨਤੀ...

Most Popular

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: Punjab Police ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

3 weeks ago
0

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: Punjab Police ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ *— ਪੁਲਿਸ ਟੀਮਾਂ ਨੇ 70...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 