• Latest
  • Trending
1 ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਫਿਊਲ: ਦਿੱਲੀ ਸਮੇਤ 5 ਸ਼ਹਿਰਾਂ ਵਿੱਚ ਲਾਗੂ ਹੋਵੇਗਾ ਇਹ ਨਿਯਮ

1 ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਫਿਊਲ: ਦਿੱਲੀ ਸਮੇਤ 5 ਸ਼ਹਿਰਾਂ ਵਿੱਚ ਲਾਗੂ ਹੋਵੇਗਾ ਇਹ ਨਿਯਮ

12 months ago
Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

10 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

10 hours ago
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

10 hours ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

11 hours ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

12 hours ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

12 hours ago
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

13 hours ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

13 hours ago
Hindi News
English News
Tuesday, July 7, 2026
No Result
View All Result
30 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1 ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਫਿਊਲ: ਦਿੱਲੀ ਸਮੇਤ 5 ਸ਼ਹਿਰਾਂ ਵਿੱਚ ਲਾਗੂ ਹੋਵੇਗਾ ਇਹ ਨਿਯਮ

ਪਹਿਲਾਂ ਇਹ ਪਾਬੰਦੀ 1 ਜੁਲਾਈ ਤੋਂ ਲਾਈ ਜਾਣੀ ਸੀ

July 9, 2025
in ਖਬਰਾਂ, ਦਿੱਲੀ, ਰਾਸ਼ਟਰੀ
1 ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਫਿਊਲ: ਦਿੱਲੀ ਸਮੇਤ 5 ਸ਼ਹਿਰਾਂ ਵਿੱਚ ਲਾਗੂ ਹੋਵੇਗਾ ਇਹ ਨਿਯਮ

National

1 ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਫਿਊਲ: ਦਿੱਲੀ ਸਮੇਤ 5 ਸ਼ਹਿਰਾਂ ਵਿੱਚ ਲਾਗੂ ਹੋਵੇਗਾ ਇਹ ਨਿਯਮ

– ਪਹਿਲਾਂ ਇਹ ਪਾਬੰਦੀ 1 ਜੁਲਾਈ ਤੋਂ ਲਾਈ ਜਾਣੀ ਸੀ

ਨਵੀਂ ਦਿੱਲੀ, 9 ਜੁਲਾਈ 2025 (ਵਿਸ਼ਵ ਵਾਰਤਾ) – ਦਿੱਲੀ ਵਿੱਚ ਐਂਡ-ਆਫ-ਲਾਈਫ (EOL) ਜਾਂ ਓਵਰਏਜ ਵਾਹਨਾਂ ‘ਤੇ ਫਿਊਲ ਪਾਬੰਦੀ 1 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਮੰਗਲਵਾਰ ਨੂੰ ਹੋਈ ਏਅਰ ਕੁਆਲਿਟੀ ਕਮਿਸ਼ਨ (CAQM) ਦੀ ਮੀਟਿੰਗ ਵਿੱਚ ਲਿਆ ਗਿਆ।

ਡੀਜ਼ਲ ਵਾਹਨ ਜੋ 10 ਸਾਲ ਤੋਂ ਪੁਰਾਣੇ ਹਨ ਅਤੇ ਪੈਟਰੋਲ ਵਾਹਨ ਜੋ 15 ਸਾਲ ਤੋਂ ਪੁਰਾਣੇ ਹਨ। ਇਹਨਾਂ ਨੂੰ EOL (ਐਂਡ-ਆਫ-ਲਾਈਫ) ਵਾਹਨ ਕਿਹਾ ਜਾਂਦਾ ਹੈ। ਪਹਿਲਾਂ ਜਾਰੀ ਹਦਾਇਤਾਂ ਅਨੁਸਾਰ, ਅਜਿਹੇ ਵਾਹਨਾਂ ਨੂੰ 1 ਜੁਲਾਈ ਤੋਂ ਦਿੱਲੀ ਵਿੱਚ ਫਿਊਲ ਨਹੀਂ ਦਿੱਤਾ ਜਾਣਾ ਸੀ। ਹੁਣ ਇਨ੍ਹਾਂ ਵਾਹਨਾਂ ਨੂੰ 31 ਅਕਤੂਬਰ ਤੱਕ ਰਾਹਤ ਦਿੱਤੀ ਗਈ ਹੈ।

3 ਜੁਲਾਈ ਨੂੰ, ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੂੰ ਅਜਿਹੇ ਵਾਹਨਾਂ ਵਿਰੁੱਧ ਕਾਰਵਾਈ ਰੋਕਣ ਦੀ ਬੇਨਤੀ ਕੀਤੀ ਸੀ।

ਦਰਅਸਲ, CAQM ਨੇ ਅਪ੍ਰੈਲ ਵਿੱਚ ਹੁਕਮ ਦਿੱਤਾ ਸੀ ਕਿ 1 ਜੁਲਾਈ ਤੋਂ ਪੁਰਾਣੇ ਵਾਹਨਾਂ ਵਿੱਚ ਫਿਊਲ ਨਹੀਂ ਭਰਿਆ ਜਾਵੇਗਾ, ਤਾਂ ਜੋ ਪ੍ਰਦੂਸ਼ਣ ਘੱਟ ਕੀਤਾ ਜਾ ਸਕੇ। ਦਿੱਲੀ ਤੋਂ ਇਲਾਵਾ, ਇਹ ਨਿਯਮ ਗੁਰੂਗ੍ਰਾਮ, ਫਰੀਦਾਬਾਦ, ਨੋਇਡਾ, ਗਾਜ਼ੀਆਬਾਦ ਅਤੇ ਸੋਨੀਪਤ ਵਿੱਚ ਵੀ ਲਾਗੂ ਹੋਵੇਗਾ।

ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਕਮਿਸ਼ਨ (CAQM) ਨੂੰ ਇੱਕ ਪੱਤਰ ਲਿਖ ਕੇ ਪੁਰਾਣੇ ਵਾਹਨਾਂ ਦੇ ਰਿਫਿਊਲਿੰਗ ‘ਤੇ ਪਾਬੰਦੀ ਨੂੰ ਫਿਲਹਾਲ ਰੋਕਣ ਦੀ ਅਪੀਲ ਕੀਤੀ ਹੈ। ਇਹ ਜਾਣਕਾਰੀ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵੀਰਵਾਰ ਨੂੰ ਦਿੱਤੀ।

ਦਿੱਲੀ ਸਰਕਾਰ ਨੇ ਮਾਰਚ ਵਿੱਚ ਨਵੇਂ ਨਿਯਮ ਦਾ ਐਲਾਨ ਕੀਤਾ ਸੀ। 1 ਮਾਰਚ ਨੂੰ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਸੀ ਕਿ ਜੁਲਾਈ ਤੋਂ 15 ਸਾਲ ਅਤੇ ਇਸ ਤੋਂ ਪੁਰਾਣੇ ਵਾਹਨਾਂ ਨੂੰ ਪੈਟਰੋਲ ਅਤੇ ਡੀਜ਼ਲ ਨਹੀਂ ਦਿੱਤਾ ਜਾਵੇਗਾ। ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਇਹ ਕਦਮ ਚੁੱਕਿਆ ਹੈ।

ਉਨ੍ਹਾਂ ਕਿਹਾ ਸੀ ਕਿ ਅਸੀਂ ਪੈਟਰੋਲ ਪੰਪਾਂ ‘ਤੇ ਅਜਿਹੇ ਗੈਜੇਟ ਲਗਾ ਰਹੇ ਹਾਂ ਜੋ 15 ਸਾਲ ਤੋਂ ਪੁਰਾਣੇ ਵਾਹਨਾਂ ਦੀ ਪਛਾਣ ਕਰਨਗੇ। ਅਜਿਹੇ ਵਾਹਨਾਂ ਨੂੰ ਪੈਟਰੋਲ ਅਤੇ ਡੀਜ਼ਲ ਨਹੀਂ ਦਿੱਤਾ ਜਾਵੇਗਾ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

by Ankit
July 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 07-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

by Jaspreet Kaur
July 6, 2026
0

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ...

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
July 6, 2026
0

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਮੰਗਿਆ ਜਵਾਬ ਚੰਡੀਗੜ੍ਹ, 6 ਜੁਲਾਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

by Ankit
July 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 07-07-2026 |...

Most Popular

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

by Jaspreet Kaur
4 weeks ago
0

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ 'ਚ ਸੂ ਮੋਟੋ ਨੋਟਿਸ - ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਚੰਡੀਗੜ੍ਹ, 7...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 