• Latest
  • Trending
ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰ ਰੁਜ਼ਗਾਰ ਮੰਗਣ ਲਈ ਮੁੱਖ ਮੰਤਰੀ ਦੀ ਕੋਠੀ ਜਾਣਗੇ 

2 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

3 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

8 minutes ago
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

14 minutes ago
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

54 minutes ago
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

1 hour ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Hindi News
English News
Wednesday, April 29, 2026
No Result
View All Result
30 °c
Chandigarh
29 ° Thu
31 ° Fri
33 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰ ਰੁਜ਼ਗਾਰ ਮੰਗਣ ਲਈ ਮੁੱਖ ਮੰਤਰੀ ਦੀ ਕੋਠੀ ਜਾਣਗੇ 

ਬੇਰੁਜ਼ਗਾਰ ਸਾਂਝਾ ਮੋਰਚਾ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਘੇਰਕੇ ਮੰਗੇਗਾ ਰੁਜ਼ਗਾਰ 

April 29, 2026
in ਖਬਰਾਂ, ਪੰਜਾਬ

ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਚਲਦਾ ਪੱਕਾ ਮੋਰਚਾ 126ਵੇਂ ਦਿਨ ਵੀ ਜਾਰੀ

ਸੰਗਰੂਰ, 29 ਅਪ੍ਰੈਲ, 2026 (ਵਿਸ਼ਵ ਵਾਰਤਾ);- ਪਿਛਲੇ ਚਾਰ ਸਾਲਾਂ ਤੋਂ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਕੋਠੀ ਦਾ ਘਿਰਾਓ ਕਰਨਗੇ। ਇਹ ਜਾਣਕਾਰੀ ਦਿੰਦਿਆਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਦੱਸਿਆ ਕਿ ਉਹ ਜਿੱਥੇ ਪਿਛਲੇ ਚਾਰ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਭਟਕ ਰਹੇ ਹਨ,ਉਥੇ ਪਿਛਲੇ ਸਾਲ 25 ਦਸੰਬਰ ਤੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ਾਂਤਮਈ ਪੱਕਾ ਮੋਰਚਾ ਲਗਾ ਕੇ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ। ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਨਰਸਰੀ ਤੋਂ ਈਟੀਟੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫ਼ੈਸਰ ਦੀ ਇੱਕ ਅਸਾਮੀ ਚਾਰ ਸਾਲਾਂ ਵਿੱਚ ਨਹੀਂ ਭਰੀ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਨੇਕਾਂ ਵਾਰ ਐਲਾਨ ਕੀਤਾ ਸੀ ਕਿ ਰੁਜ਼ਗਾਰ ਉਡੀਕਦੇ ਓਵਰਏਜ਼ ਹੋ ਚੁੱਕੇ ਬੇਰੁਜ਼ਗਾਰਾਂ ਲਈ ਉਹਨਾਂ ਦੀ ਸਰਕਾਰ ਭਰਤੀ ਹੋਣ ਉਪਰਲੀ ਉਮਰ ਸੀਮਾ ਵਿੱਚ ਛੋਟ ਦੇਵੇਗੀ, ਪ੍ਰੰਤੂ ਵਾਪਰਿਆ ਬਿਲਕੁਲ ਉਲਟ ਕਿ ਪਿਛਲੀਆਂ ਸਰਕਾਰਾਂ ਮੌਕੇ ਓਵਰਏਜ਼ ਹੋ ਚੁੱਕੇ ਬੇਰੁਜ਼ਗਾਰਾਂ ਨੂੰ ਛੱਡੋ ਸਗੋ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੰਘੇ ਚਾਰ ਸਾਲਾਂ ਵਿੱਚ ਹਜ਼ਾਰਾਂ ਹੋਰ ਬੇਰੁਜ਼ਗਾਰ ਓਵਰ ਏਜ਼ ਹੋ ਚੁੱਕੇ ਹਨ, ਜਿੰਨਾ ਦੇ ਭਵਿੱਖ ਤਬਾਹ ਕਰਨ ਦੀ ਜ਼ਿੰਮੇਵਾਰ ਮਾਨ ਦੀ ਅਗਵਾਈ ਵਾਲੀ ਸਰਕਾਰ ਹੈ। 
ਉਹਨਾਂ ਅੱਗੇ ਦੱਸਿਆ ਕਿ ਸਾਲ 2018 ਵਿੱਚ ਕਾਂਗਰਸ ਸਰਕਾਰ ਨੇ ਸਿੱਖਿਆ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਤਰਕਹੀਣ ਸੋਧ ਕਰਕੇ ਮਾਸਟਰ ਕੇਡਰ ਵਿੱਚ ਭਰਤੀ ਹੋਣ ਲਈ ਉਮੀਦਵਾਰਾਂ ਲਈ ਜਰੂਰੀ ਕੀਤਾ ਸੀ ਕਿ ਬੀ ਐਡ ਅਤੇ ਟੈੱਟ ਪਾਸ ਜਨਰਲ ਸ੍ਰੇਣੀਆਂ ਦੇ ਉਮੀਦਵਾਰਾਂ ਦੇ ਗ੍ਰੈਜੂਏਸ਼ਨ ਵਿੱਚੋ ਪ੍ਰਾਪਤ ਅੰਕਾਂ ਦੀ ਪ੍ਰਤੀਸ਼ਤਤਾ 55 ਫੀਸਦੀ ਲਾਜ਼ਮੀ ਹੋਣੀ ਚਾਹੀਦੀ ਹੈ ਅਤੇ ਰਾਖਵੀਆਂ ਸ੍ਰੇਣੀਆਂ ਲਈ 5 ਫ਼ੀਸਦੀ ਅੰਕਾਂ ਦੀ ਛੋਟ ਭਾਵ 50 ਫੀਸਦੀ ਰੱਖੀ ਗਈ ਸੀ। ਉਸ ਮੌਕੇ ਬੇਰੁਜ਼ਗਾਰਾਂ ਨੇ ਇਸ ਬੇਤੁਕੀ ਸ਼ਰਤ ਦਾ ਵਿਰੋਧ ਕਰਕੇ ਇਸਨੂੰ ਰੱਦ ਕਰਵਾਇਆ ਸੀ। ਇਸੇ ਮਾਰੂ ਸ਼ਰਤ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੜ ਲਾਗੂ ਕਰ ਦਿੱਤਾ ਹੈ।ਇਸ ਲਈ ਇਸਨੂੰ ਰੱਦ ਕਰਵਾਉਣ, ਮਾਸਟਰ ਕੇਡਰ ਦੀਆਂ ਸਾਰੀਆਂ ਖਾਲੀ ਪਈਆਂ ਅਸਾਮੀਆਂ ਦਾ ਉਮਰ ਹੱਦ ਛੋਟ ਸਮੇਤ ਇਸ਼ਤਿਹਾਰ ਜਾਰੀ ਕਰਵਾਉਣ, ਸਕੂਲ ਲੈਕਚਰਾਰ ਦੀਆਂ ਰੱਦ ਕੀਤੀਆਂ 343 ਅਸਾਮੀਆਂ ਵਿੱਚ ਬਾਕੀ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਜੋੜ ਕੇ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਉਮਰ ਹੱਦ ਛੋਟ ਸਮੇਤ ਭਰਨ ਦੀ ਮੰਗ ਪੂਰੀ ਕਰਵਾਉਣ, ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਕਰਵਾਉਣ ਅਤੇ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਸਾਰੀਆਂ ਖਾਲੀ ਅਸਾਮੀਆਂ ਜਾਰੀ ਕਰਵਾਉਣ ਲਈ ਮੁੜ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਦੀ ਸਥਾਨਕ ਕੋਠੀ ਦਾ ਘਿਰਾਓ ਕੀਤਾ ਜਾਵੇਗਾ। 
ਉਹਨਾਂ ਦੱਸਿਆ ਕਿ ਸਿੱਖਿਆ ਅਤੇ ਸਿਹਤ ਕ੍ਰਾਂਤੀ ਮਹਿਜ਼ ਡਰਾਮੇਬਾਜ਼ੀ ਹੈ ਜਦਕਿ ਜ਼ਮੀਨੀ ਹਕੀਕਤਾਂ ਬਿਲਕੁਲ ਉਲਟ ਹਨ। ਉਹਨਾਂ ਪੰਜਾਬ ਸਰਕਾਰ ਵੱਲੋਂ 65000 ਸਰਕਾਰੀ ਨੌਕਰੀਆਂ ਦੇਣ ਅਤੇ ਸਿੱਖਿਆ ਵਿਭਾਗ ਵਿੱਚ 17000 ਕਰੀਬ ਅਧਿਆਪਕ ਭਰਤੀ ਕਰਨ ਦੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਆਖਦੇ ਹੋਏ ਉਕਤ ਮੁੱਦਿਆਂ ਉੱਤੇ ਜਨਤਕ ਬਹਿਸ ਦਾ ਸੱਦਾ ਦਿੱਤਾ। ਇੱਧਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚਲਦਾ ਪੱਕਾ ਮੋਰਚਾ 126ਵੇਂ ਦਿਨ ਵੀ ਜਾਰੀ ਹੈ।
ਇਸ ਮੌਕੇ ਅਮਨਦੀਪ ਕੌਰ, ਗੁਰਪ੍ਰੀਤ ਸਿੰਘ ਪੱਕਾ ਕਲਾਂ, ਹਰਵਿੰਦਰ ਸਿੰਘ, ਗੁਰਮੁਖ ਸਿੰਘ, ਰੁਪਿੰਦਰ ਸੁਨਾਮ, ਲਖਵੀਰ ਸਿੰਘ ਬੀਹਲਾ ਅਤੇ ਭੁਪਿੰਦਰ ਸਿੰਘ, ਮਨਜੀਤ ਕੌਰ, ਰਾਜਵੀਰ ਕੌਰ ਅਤੇ ਰਿੰਕੂ ਝਾੜੋਂ ਆਦਿ ਹਾਜ਼ਰ ਸਨ। 
Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

by Ankit
April 29, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਕੈਬਨਿਟ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

by Ankit
April 29, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ...

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

by Ankit
April 29, 2026
0

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ...

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
April 29, 2026
0

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

by Ankit
April 29, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਕੈਬਨਿਟ...

Most Popular

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

2 weeks ago
0

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 