• Latest
  • Trending
15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘Punjab ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘Punjab ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

1 year ago
Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

23 seconds ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

50 minutes ago
India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

56 minutes ago
Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

1 hour ago
Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

1 hour ago
Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

4 hours ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

11 hours ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

11 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

12 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

12 hours ago
Hindi News
English News
Friday, June 26, 2026
No Result
View All Result
36 °c
Chandigarh
39 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘Punjab ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

17 ਜਨਵਰੀ ਤੱਕ ਕਰਵਾਈ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ :- ਜ਼ਿਲ੍ਹਾ ਚੋਣ ਅਫ਼ਸਰ

December 28, 2024
in ਖਬਰਾਂ, ਪੰਜਾਬ
15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘Punjab ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘Punjab ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

17 ਜਨਵਰੀ ਤੱਕ ਕਰਵਾਈ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ :- ਜ਼ਿਲ੍ਹਾ ਚੋਣ ਅਫ਼ਸਰ

ਕਪੂਰਥਲਾ , 28 ਦਸੰਬਰ (ਵਿਸ਼ਵ ਵਾਰਤਾ):- ਲੋਕਤੰਤਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ ’15ਵੇਂ ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025’ ਕਰਵਾਇਆ ਜਾ ਰਿਹਾ ਹੈ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ‘ਪੰਜਾਬ ਚੋਣ ਕੁਇੱਜ਼-2025’ ਆਨਲਾਈਨ ਅਤੇ ਆਫ਼ਲਾਈਨ ਦੋਵਾਂ ਢੰਗਾਂ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ 17 ਜਨਵਰੀ, 2025 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਚੋਣ ਕੁਇੱਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ ਅਤੇ ਰਾਜ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਹੋਵੇਗਾ।

ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਪਹਿਲੇ ਗੇੜ ਵਿੱਚ ਜੇਤੂਆਂ ਦੀ ਪਛਾਣ ਜ਼ਿਲ੍ਹਾ ਪੱਧਰ ‘ਤੇ ਆਨਲਾਈਨ ਮੁਕਾਬਲੇ ਤਹਿਤ ਕੀਤੀ ਜਾਵੇਗੀ ਅਤੇ ਅੰਤਿਮ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਚੋਣ ਕੁਇਜ਼-2025 ਲਈ ਆਨਲਾਈਨ ਰਜਿਸਟ੍ਰੇਸ਼ਨ https://Punjab.indiastatquiz.com ‘ਤੇ ਕੀਤੀ ਜਾ ਸਕਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਵੋਟਰ ਸ਼ਨਾਖ਼ਤੀ ਕਾਰਡ, ਆਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰ ‘ਤੇ ਜੇਤੂਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ ਜਿਸ ਵਿੱਚ ਪਹਿਲਾ ਜੇਤੂ ਨੂੰ ਇੱਕ ਵਿੰਡੋਜ਼ ਲੈਪਟਾਪ, ਦੂਜੇ ਜੇਤੂ ਨੂੰ ਐਂਡਰਾਇਡ ਟੈਬਲੇਟ, ਤੀਜਾ ਜੇਤੂ ਨੂੰ ਇੱਕ ਸਮਾਰਟ ਵਾਚ ਅਤੇ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਟੌਪਰ ਲਈ ਇੱਕ ਸਮਾਰਟਫੋਨ ਸ਼ਾਮਲ ਹਨ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਾਪਤ ਹੋਵੇਗਾ।

ਉਨ੍ਹਾਂ ਨੌਜਵਾਨ ਵੋਟਰਾਂ ਨੂੰ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

by Ranjit Singh
June 26, 2026
0

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਕਤਰ ਦੇ ਰਾਸ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 26, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

by Ranjit Singh
June 26, 2026
0

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ - ਵੈਭਵ ਸੂਰਿਆਵੰਸ਼ੀ ਅੱਜ ਕਰ ਸਕਦਾ ਹੈ...

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

by Ranjit Singh
June 26, 2026
0

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ - ਗੱਲਬਾਤ ਰਾਹੀਂ ਬਣੀ ਸਹਿਮਤੀ - ਜਾਣੋ ਕੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

by Ranjit Singh
June 26, 2026
0

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਕਤਰ ਦੇ ਰਾਸ...

Most Popular

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

by Jaspreet Kaur
1 month ago
0

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 