• Latest
  • Trending
Operation Blue Star ਬਰਸੀ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ

Operation Blue Star ਬਰਸੀ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ

3 weeks ago
ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ

6 minutes ago
ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ

ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ

13 minutes ago
ISSF Junior WC : ਵੰਸ਼ਿਕਾ ਚੌਧਰੀ ਅਤੇ ਸ਼ਿਵਾ ਨਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ ; ਭਾਰਤ ਤਗਮਿਆਂ ਦੀ ਸੂਚੀ ਵਿੱਚ ਬਣਿਆ ਹੋਇਆ ਹੈ ਮੋਹਰੀ 

ISSF Junior WC : ਵੰਸ਼ਿਕਾ ਚੌਧਰੀ ਅਤੇ ਸ਼ਿਵਾ ਨਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ ; ਭਾਰਤ ਤਗਮਿਆਂ ਦੀ ਸੂਚੀ ਵਿੱਚ ਬਣਿਆ ਹੋਇਆ ਹੈ ਮੋਹਰੀ 

1 hour ago
ICC ODI Ranking : ਸ਼ੁਭਮਨ ਗਿੱਲ ਬਣਿਆ ਦੁਨੀਆ ਦਾ ਨੰਬਰ-2 ਵਨਡੇ ਬੱਲੇਬਾਜ਼ ; ਬੁਮਰਾਹ ਦੇ ਨਾਲ ਮੈਟ ਹੈਨਰੀ ਟੈਸਟ ਗੇਂਦਬਾਜ਼ੀ ਚਾਰਟ ਵਿੱਚ ਸਿਖਰ ‘ਤੇ

ICC ODI Ranking : ਸ਼ੁਭਮਨ ਗਿੱਲ ਬਣਿਆ ਦੁਨੀਆ ਦਾ ਨੰਬਰ-2 ਵਨਡੇ ਬੱਲੇਬਾਜ਼ ; ਬੁਮਰਾਹ ਦੇ ਨਾਲ ਮੈਟ ਹੈਨਰੀ ਟੈਸਟ ਗੇਂਦਬਾਜ਼ੀ ਚਾਰਟ ਵਿੱਚ ਸਿਖਰ ‘ਤੇ

1 hour ago
ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ 

ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ 

1 hour ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

2 hours ago
ਯੂਰਪ ਭਿਆਨਕ ਗਰਮੀ ਦੀ ਲਪੇਟ ‘ਚ ; WHO ਵੱਲੋਂ ਸਥਿਤੀ ‘ਸਿਹਤ ਐਮਰਜੈਂਸੀ ਕਰਾਰ

ਯੂਰਪ ਭਿਆਨਕ ਗਰਮੀ ਦੀ ਲਪੇਟ ‘ਚ ; WHO ਵੱਲੋਂ ਸਥਿਤੀ ‘ਸਿਹਤ ਐਮਰਜੈਂਸੀ ਕਰਾਰ

2 hours ago
ਜਾਸੂਸੀ ਥ੍ਰਿਲਰ ਫਿਲਮ ‘Sardar 2’ ਸਤੰਬਰ ‘ਚ ਹੋਵੇਗੀ ਰਿਲੀਜ਼

ਜਾਸੂਸੀ ਥ੍ਰਿਲਰ ਫਿਲਮ ‘Sardar 2’ ਸਤੰਬਰ ‘ਚ ਹੋਵੇਗੀ ਰਿਲੀਜ਼

2 hours ago
ਐਨਐਸਏ ਅਜੀਤ ਡੋਵਾਲ ਨੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਕੀਤੀ ਮੁਲਾਕਾਤ ; ਇਨ੍ਹਾਂ ਮੁੱਦਿਆਂ ਤੇ ਕੀਤੀ ਚਰਚਾ

ਐਨਐਸਏ ਅਜੀਤ ਡੋਵਾਲ ਨੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਕੀਤੀ ਮੁਲਾਕਾਤ ; ਇਨ੍ਹਾਂ ਮੁੱਦਿਆਂ ਤੇ ਕੀਤੀ ਚਰਚਾ

2 hours ago
ਫਿਲਮ ‘Tera Yaar Hoon Main’ ਦੇ ਟਾਈਟਲ ਟਰੈਕ ਦਾ ਟੀਜ਼ਰ ਰਿਲੀਜ਼ ; ਫਿਲਮ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਫਿਲਮ ‘Tera Yaar Hoon Main’ ਦੇ ਟਾਈਟਲ ਟਰੈਕ ਦਾ ਟੀਜ਼ਰ ਰਿਲੀਜ਼ ; ਫਿਲਮ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

2 hours ago
ਭਾਰਤ ਨੂੰ ਗਲੋਬਲ ਫਾਰਮਾਸਿਊਟੀਕਲ ਅਤੇ ਇਨੋਵੇਸ਼ਨ ਹੱਬ ਵਜੋਂ ਆਪਣੀ ਸਥਿਤੀ ਮਜ਼ਬੂਤ ​​ਕਰਨ ਦੀ ਲੋੜ : ਨੀਤੀ ਆਯੋਗ

ਭਾਰਤ ਨੂੰ ਗਲੋਬਲ ਫਾਰਮਾਸਿਊਟੀਕਲ ਅਤੇ ਇਨੋਵੇਸ਼ਨ ਹੱਬ ਵਜੋਂ ਆਪਣੀ ਸਥਿਤੀ ਮਜ਼ਬੂਤ ​​ਕਰਨ ਦੀ ਲੋੜ : ਨੀਤੀ ਆਯੋਗ

3 hours ago
ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਦੱਖਣੀ ਕੋਰੀਆਈ ਹਮਰੁਤਬਾ ਚੋ ਹਿਊਨ ਨਾਲ ਕੀਤੀ ਮੁਲਾਕਾਤ ; ਵਪਾਰ, ਨਿਵੇਸ਼, ਰੱਖਿਆ ਅਤੇ ਤਕਨਾਲੋਜੀ ਵਿੱਚ ਸਹਿਯੋਗ ਦੀ ਕੀਤੀ ਸਮੀਖਿਆ

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਦੱਖਣੀ ਕੋਰੀਆਈ ਹਮਰੁਤਬਾ ਚੋ ਹਿਊਨ ਨਾਲ ਕੀਤੀ ਮੁਲਾਕਾਤ ; ਵਪਾਰ, ਨਿਵੇਸ਼, ਰੱਖਿਆ ਅਤੇ ਤਕਨਾਲੋਜੀ ਵਿੱਚ ਸਹਿਯੋਗ ਦੀ ਕੀਤੀ ਸਮੀਖਿਆ

3 hours ago
Hindi News
English News
Wednesday, June 24, 2026
No Result
View All Result
32 °c
Chandigarh
34 ° Thu
36 ° Fri
39 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Operation Blue Star ਬਰਸੀ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ

June 4, 2026
in ਖਬਰਾਂ, ਪੰਜਾਬ
Operation Blue Star ਬਰਸੀ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ

Operation Blue Star ਬਰਸੀ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ

– ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ
– ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 2500 ਪੁਲਿਸ ਜਵਾਨ ਤਾਇਨਾਤ
– BSF, ITBP ਅਤੇ RAF ਦੀਆਂ ਕੰਪਨੀਆਂ ਵੀ ਤਾਇਨਾਤ
– ਸੰਵੇਦਨਸ਼ੀਲ ਖੇਤਰਾਂ ਵਿੱਚ ਕੀਤੇ ਜਾ ਰਹੇ ਫਲੈਗ ਮਾਰਚ

ਅੰਮ੍ਰਿਤਸਰ, 4 ਜੂਨ (ਵਿਸ਼ਵ ਵਾਰਤਾ): ਆਪ੍ਰੇਸ਼ਨ ਬਲੂ ਸਟਾਰ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਸਮਾਗਮਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਆਪ੍ਰੇਸ਼ਨ ਬਲੂ ਸਟਾਰ (Operation Blue Star) 1984 ਵਿੱਚ ਹੋਇਆ ਇੱਕ ਬਹੁਤ ਸੰਵੇਦਨਸ਼ੀਲ ਸੈਨਿਕ ਅਭਿਆਨ ਸੀ, ਜਿਸਦੀ ਯਾਦ ਵਿੱਚ ਹਰ ਸਾਲ ਜੂਨ ਦੇ ਪਹਿਲੇ ਹਫ਼ਤੇ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕੀਤੇ ਜਾਂਦੇ ਹਨ। ਇਹ ਸਮਾਗਮ ਆਮ ਤੌਰ ‘ਤੇ ਸਿੱਖ ਸੰਸਥਾਵਾਂ ਵੱਲੋਂ, ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਕੀਤੇ ਜਾਂਦੇ ਹਨ। ਇਸ ਮੌਕੇ ‘ਤੇ ਆਪ੍ਰੇਸ਼ਨ ਬਲੂ ਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਧਾਰਮਿਕ ਸਮਾਗਮਾਂ ਦੀ ਲੜੀ ਚੱਲਦੀ ਹੈ।

ਉੱਥੇ ਹੀ ਦੂਜੇ ਪਾਸੇ ਪੰਜਾਬ ਪੁਲਿਸ ਨੇ 6 ਜੂਨ ਨੂੰ ਮਨਾਏ ਜਾ ਰਹੇ ਆਪ੍ਰੇਸ਼ਨ ਬਲੂ ਸਟਾਰ ਹਫ਼ਤੇ ਲਈ ਅੰਮ੍ਰਿਤਸਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਪੁਲਿਸ ਨਿਯਮਤ ਫਲੈਗ ਮਾਰਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਫਲੈਗ ਮਾਰਚ 6 ਜੂਨ ਤੱਕ ਜਾਰੀ ਰਹਿਣਗੇ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਘੱਲੂਘਾਰਾ ਹਫ਼ਤੇ ਲਈ ਇੱਕ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਤਿੰਨਾਂ ਜ਼ੋਨਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਸੰਵੇਦਨਸ਼ੀਲ ਇਲਾਕਿਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ।

ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 2500 ਪੁਲਿਸ ਜਵਾਨਾਂ ਦੇ ਨਾਲ BSF, ITBP ਅਤੇ RAF ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਤਾਂ ਜੋ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾ ਸਕੇ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਪੁਰਾਣੇ ਸ਼ਹਿਰ ਦੇ ਖੇਤਰਾਂ, ਹਰਿਮੰਦਰ ਸਾਹਿਬ ਅਤੇ ਆਲੇ ਦੁਆਲੇ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ। ਫਲੈਗ ਮਾਰਚਾਂ ਦਾ ਉਦੇਸ਼ ਜਨਤਾ ਵਿੱਚ ਵਿਸ਼ਵਾਸ ਪੈਦਾ ਕਰਨਾ ਅਤੇ ਕਿਸੇ ਵੀ ਅਫਵਾਹ ਜਾਂ ਸਮਾਜ ਵਿਰੋਧੀ ਗਤੀਵਿਧੀਆਂ ‘ਤੇ ਨਜ਼ਰ ਰੱਖਣਾ ਹੈ।

ਪੁਲਿਸ ਅਨੁਸਾਰ, ਸ਼ਹਿਰ ਭਰ ਵਿੱਚ ਨਿਰੰਤਰ ਗਸ਼ਤ, ਨਾਕਾਬੰਦੀ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiOperation Blue Starpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ

by Navjot
June 24, 2026
0

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ   ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) ਅੱਤ...

ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ

ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ

by Navjot
June 24, 2026
0

ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ   ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) ਪੰਜਾਬ ਭਾਜਪਾ...

ISSF Junior WC : ਵੰਸ਼ਿਕਾ ਚੌਧਰੀ ਅਤੇ ਸ਼ਿਵਾ ਨਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ ; ਭਾਰਤ ਤਗਮਿਆਂ ਦੀ ਸੂਚੀ ਵਿੱਚ ਬਣਿਆ ਹੋਇਆ ਹੈ ਮੋਹਰੀ 

ISSF Junior WC : ਵੰਸ਼ਿਕਾ ਚੌਧਰੀ ਅਤੇ ਸ਼ਿਵਾ ਨਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ ; ਭਾਰਤ ਤਗਮਿਆਂ ਦੀ ਸੂਚੀ ਵਿੱਚ ਬਣਿਆ ਹੋਇਆ ਹੈ ਮੋਹਰੀ 

by Navjot
June 24, 2026
0

ISSF Junior WC : ਵੰਸ਼ਿਕਾ ਚੌਧਰੀ ਅਤੇ ਸ਼ਿਵਾ ਨਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ ; ਭਾਰਤ ਤਗਮਿਆਂ ਦੀ ਸੂਚੀ ਵਿੱਚ...

ICC ODI Ranking : ਸ਼ੁਭਮਨ ਗਿੱਲ ਬਣਿਆ ਦੁਨੀਆ ਦਾ ਨੰਬਰ-2 ਵਨਡੇ ਬੱਲੇਬਾਜ਼ ; ਬੁਮਰਾਹ ਦੇ ਨਾਲ ਮੈਟ ਹੈਨਰੀ ਟੈਸਟ ਗੇਂਦਬਾਜ਼ੀ ਚਾਰਟ ਵਿੱਚ ਸਿਖਰ ‘ਤੇ

ICC ODI Ranking : ਸ਼ੁਭਮਨ ਗਿੱਲ ਬਣਿਆ ਦੁਨੀਆ ਦਾ ਨੰਬਰ-2 ਵਨਡੇ ਬੱਲੇਬਾਜ਼ ; ਬੁਮਰਾਹ ਦੇ ਨਾਲ ਮੈਟ ਹੈਨਰੀ ਟੈਸਟ ਗੇਂਦਬਾਜ਼ੀ ਚਾਰਟ ਵਿੱਚ ਸਿਖਰ ‘ਤੇ

by Navjot
June 24, 2026
0

ICC ODI Ranking : ਸ਼ੁਭਮਨ ਗਿੱਲ ਬਣਿਆ ਦੁਨੀਆ ਦਾ ਨੰਬਰ-2 ਵਨਡੇ ਬੱਲੇਬਾਜ਼ ; ਬੁਮਰਾਹ ਦੇ ਨਾਲ ਮੈਟ ਹੈਨਰੀ ਟੈਸਟ ਗੇਂਦਬਾਜ਼ੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ

by Navjot
June 24, 2026
0

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ   ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) ਅੱਤ...

Most Popular

‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

by Navjot
1 week ago
0

'ਬਟਵਾਰਾ 1947' ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 