• Latest
  • Trending
operation sindoor : ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਭੇਜੇਗੀ ਸਰਬ-ਪਾਰਟੀ ਵਫ਼ਦ

operation sindoor : ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਭੇਜੇਗੀ ਸਰਬ-ਪਾਰਟੀ ਵਫ਼ਦ

1 year ago
Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

28 minutes ago
BIG BREAKING : IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

BIG BREAKING : IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

2 hours ago
ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

2 hours ago
ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

3 hours ago
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

3 hours ago
Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

Punjab: ਧਮਕੀ ਭਰੀਆਂ ਈਮੇਲਾਂ ਦਾ ਦੌਰ ਜਾਰੀ, ਹੁਣ ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ

3 hours ago
Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

3 hours ago
Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

4 hours ago
Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 hours ago
Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

5 hours ago
Hindi News
English News
Friday, August 7, 2026
No Result
View All Result
26 °c
Chandigarh
29 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

operation sindoor : ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਭੇਜੇਗੀ ਸਰਬ-ਪਾਰਟੀ ਵਫ਼ਦ

May 17, 2025
in ਖਬਰਾਂ, ਰਾਸ਼ਟਰੀ
operation sindoor : ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਭੇਜੇਗੀ ਸਰਬ-ਪਾਰਟੀ ਵਫ਼ਦ

ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਸੱਤ ਵਫ਼ਦ ਵਿਦੇਸ਼ਾਂ ਵਿੱਚ  ਭੇਜੇਗੀ। ਹਰੇਕ ਟੀਮ ਵਿੱਚ 5 ਸੰਸਦ ਮੈਂਬਰ ਹੋਣਗੇ। ਇਨ੍ਹਾਂ ਵਿੱਚੋਂ ਇੱਕ ਸੰਸਦ ਮੈਂਬਰ ਸਮੂਹ ਦੀ ਅਗਵਾਈ ਕਰੇਗਾ। ਸੰਸਦੀ ਮਾਮਲਿਆਂ ਦੇ ਮੰਤਰਾਲੇ ਨੇ ਸ਼ਨੀਵਾਰ ਨੂੰ ਟੀਮ ਆਗੂਆਂ ਦੇ ਨਾਮ ਜਾਰੀ ਕੀਤੇ। ਇਸ ਵਿੱਚ ਭਾਜਪਾ ਦੇ ਦੋ ਸੰਸਦ ਮੈਂਬਰ ਹਨ, ਕਾਂਗਰਸ, ਡੀਐਮਕੇ, ਜੇਡੀਯੂ, ਐਨਸੀਪੀ (ਸਪਾ) ਅਤੇ ਸ਼ਿਵ ਸੈਨਾ (ਸ਼ਿੰਦੇ ਧੜੇ) ਦਾ ਇੱਕ-ਇੱਕ।

ਦੱਸ ਦਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਅਤੇ ‘ਆਪ੍ਰੇਸ਼ਨ ਸਿੰਦੂਰ’ (operation sindoor) ਤੋਂ ਬਾਅਦ ਭਾਰਤ ਸਰਕਾਰ ਇਸ ਮਹੀਨੇ ਦੇ ਅੰਤ ਵਿੱਚ ਮੁੱਖ ਭਾਈਵਾਲ ਦੇਸ਼ਾਂ ਨੂੰ ਸੱਤ ਮੈਂਬਰੀ ਸਰਬ-ਪਾਰਟੀ ਵਫ਼ਦ ਭੇਜੇਗੀ ਤਾਂ ਜੋ ਅੱਤਵਾਦ ਵਿਰੁੱਧ ਆਪਣੇ ‘ਜ਼ੀਰੋ ਟੌਲਰੈਂਸ’ ਦੇ ਸੰਦੇਸ਼ ਨੂੰ ਵਿਸ਼ਵ ਪੱਧਰ ‘ਤੇ ਜ਼ੋਰਦਾਰ ਢੰਗ ਨਾਲ ਪਹੁੰਚਾਇਆ ਜਾ ਸਕੇ।

ਸੰਸਦੀ ਮਾਮਲਿਆਂ ਦੇ ਮੰਤਰਾਲੇ ਦੇ ਇੱਕ ਬਿਆਨ ਵਿੱਚ ਸ਼ਨੀਵਾਰ ਨੂੰ ਕਿਹਾ ਗਿਆ ਹੈ, “ਇਹ ਸਰਬ-ਪਾਰਟੀ ਵਫ਼ਦ ਦੁਨੀਆ ਦੇ ਸਾਹਮਣੇ ਅੱਤਵਾਦ ਵਿਰੁੱਧ ਭਾਰਤ ਦੀ ਸਰਬਸੰਮਤੀ ਅਤੇ ਦ੍ਰਿੜ ਰਣਨੀਤੀ ਪੇਸ਼ ਕਰੇਗਾ।” ਉਹ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਵਿਰੁੱਧ ਭਾਰਤ ਦੇ ਸਖ਼ਤ ਸਟੈਂਡ ਦਾ ਸੰਦੇਸ਼ ਲੈ ਕੇ ਜਾਣਗੇ। ਸਰਕਾਰ ਨੇ ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਇਨ੍ਹਾਂ ਵਫ਼ਦਾਂ ਦੀ ਅਗਵਾਈ ਕਰਨ ਲਈ ਆਗੂਆਂ ਦੀ ਚੋਣ ਕੀਤੀ ਹੈ, ਜੋ ਕਿ ਵੱਖ-ਵੱਖ ਵਿਚਾਰਧਾਰਕ ਪਿਛੋਕੜਾਂ ਤੋਂ ਹਨ। ਦੱਸ ਦਈਏ ਕਿ ਭਾਜਪਾ ਤੋਂ ਰਵੀ ਸ਼ੰਕਰ ਪ੍ਰਸਾਦ ਅਤੇ ਬੈਜਯੰਤ ਪਾਂਡਾ, ਕਾਂਗਰਸ ਤੋਂ ਸ਼ਸ਼ੀ ਥਰੂਰ, ਜੇਡੀਯੂ ਤੋਂ ਸੰਜੇ ਕੁਮਾਰ ਝਾਅ, ਡੀਐਮਕੇ ਤੋਂ ਕਨੀਮੋਝੀ ਕਰੁਣਾਨਿਧੀ, ਐਨਸੀਪੀ (ਐਸਪੀ) ਤੋਂ ਸੁਪ੍ਰੀਆ ਸੁਲੇ ਅਤੇ ਸ਼ਿਵ ਸੈਨਾ (ਸ਼ਿੰਦੇ ਧੜੇ) ਤੋਂ ਸ਼੍ਰੀਕਾਂਤ ਏਕਨਾਥ ਸ਼ਿੰਦੇ ਸਮੂਹਾਂ ਦੀ ਅਗਵਾਈ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiOperation Sindoorpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

by Jaspreet Kaur
August 7, 2026
0

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ! - '100% ਸ਼ੁੱਧ' ਦਾਅਵਿਆਂ ਵਾਲੇ ਉਤਪਾਦਾਂ 'ਤੇ FSSAI ਨੇ ਲਗਾਈ ਸੀ ਰੋਕ...

BIG BREAKING : IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

BIG BREAKING : IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

by Jaspreet Kaur
August 7, 2026
0

BIG BREAKING :IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ IPS ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਸੰਭਾਲਣਗੇ ਅਹੁਦਾ ਚੰਡੀਗੜ੍ਹ,...

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

by Jaspreet Kaur
August 7, 2026
0

ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ! - ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਹਸਪਤਾਲ ਪਹੁੰਚ ਕੇ ਜਾਣਿਆ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 7, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

by Jaspreet Kaur
August 7, 2026
0

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ! - '100% ਸ਼ੁੱਧ' ਦਾਅਵਿਆਂ ਵਾਲੇ ਉਤਪਾਦਾਂ 'ਤੇ FSSAI ਨੇ ਲਗਾਈ ਸੀ ਰੋਕ...

Most Popular

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
4 weeks ago
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 