• Latest
  • Trending
ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ ‘ਤੇ ਪੂਰੇ ਦੇਸ਼ ਨੂੰ ਮਾਣ: Mohinder Bhagat

1 year ago
Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

1 minute ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

8 hours ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

Hindi News
English News
Tuesday, October 13, 2026
No Result
View All Result
21 °c
Chandigarh
26 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ ‘ਤੇ ਪੂਰੇ ਦੇਸ਼ ਨੂੰ ਮਾਣ: Mohinder Bhagat

Operation Sindoor: Entire Nation Proud of Indian Army’s Valour – Mohinder Bhagat

May 7, 2025
in ਖਬਰਾਂ, ਪੰਜਾਬ
ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ ‘ਤੇ ਪੂਰੇ ਦੇਸ਼ ਨੂੰ ਮਾਣ: Mohinder Bhagat

ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

-ਕਿਹਾ, ਦੁਸ਼ਮਣ ਦੀ ਹਰ ਹਰਕਤ ਤੇ ਤਿੱਖੀ ਨਜ਼ਰ, ਅਧਿਕਾਰੀ ਸਰਗਰਮ ਤੇ ਮੁਸਤੈਦ

ਚੰਡੀਗੜ੍ਹ 07 ਮਈ (ਵਿਸ਼ਵ ਵਾਰਤਾ)-22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ ਫੌਜ ਨੇ 6—7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਸਥਿਤ ਨੌਂ ਅੱਤਵਾਦੀ ਟਿਕਾਣਿਆਂ ਨੂੰ ਇੱਕ ਸਫਲ ਹਵਾਈ ਹਮਲੇ ਰਾਹੀਂ ਨੇਸਤੇ— ਨਾਬੂਤ ਕਰ ਦਿੱਤਾ।

ਇਸ ਦਾ ਮੋੜਵਾਂ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ Mohinder Bhagat ਨੇ ਕਿਹਾ ਕਿ ਭਾਰਤੀ ਫੌਜ ਦੀ ਇਸ ਦਲੇਰਾਨਾ ਕਾਰਵਾਈ ਤੇ ਪੂਰਾ ਦੇਸ਼ ਫਖ਼ਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਫੌਜ ਨੇ ਜਿਸ ਸਿਆਣਪ, ਸਟੀਕ ਰਣਨੀਤੀ ਅਤੇ ਹਿੰਮਤ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ, ਉਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਪੂਰਾ ਦੇਸ਼ ਫੌਜ ਦੇ ਨਾਲ ਦ੍ਰਿੜਤਾ ਨਾਲ ਖੜ੍ਹਾ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਹਨਾਂ ਅੱਗੇ ਕਿਹਾ ਕਿ ਸਾਡਾ ਸੂਬਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ, ਇਸ ਲਈ ਸਾਨੂੰ ਵਧੇਰੇ ਸੁਚੇਤ ਅਤੇ ਜਾਗਰੂਕ ਰਹਿਣ ਦੀ ਲੋੜ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਤੋਂ ਡਰਿਆ ਹੋਇਆ ਦੁਸ਼ਮਣ ਦੇਸ਼ ਕਿਸੇ ਵੀ ਤਰ੍ਹਾਂ ਦੀ ਨਾਪਾਕ ਸਾਜਿ਼ਸ਼ ਰਚ ਸਕਦਾ ਹੈ । ਸਾਨੂੰ ਅਜਿਹੀ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਪਵੇਗਾ। ਉਹਨਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Mohinder Bhagat

Tags: AAP MINISTERBREAKING NEWSLATEST PUNJABI NEWSMOHINDER BHAGATPUNJAB UPDATESANDOOR UPDATE
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

by Ankit
October 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 13-10-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

by Ankit
October 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 13-10-2026 |...

Most Popular

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

by Ranjit Singh
2 weeks ago
0

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ ਚੰਡੀਗੜ੍ਹ, 29 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 