• Latest
  • Trending
Operation Sindoor : ਨਨਕਾਣਾ ਸਾਹਿਬ ‘ਤੇ ਹਮਲੇ ਅਤੇ ਕਰਤਾਰਪੁਰ ਲਾਂਘੇ ਬਾਰੇ ਕੀ ਬੋਲੇ ਵਿਦੇਸ਼ ਸਕੱਤਰ, ਪੜੋ ਪੂਰੀ ਖਬਰ

1 year ago
Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

26 minutes ago
Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

50 minutes ago
Sikh World: ਸਰਕਾਰ ਵੱਲੋਂ ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

3 hours ago
Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

5 hours ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Wednesday, June 24, 2026
No Result
View All Result
36 °c
Chandigarh
34 ° Thu
36 ° Fri
38 ° Sat
40 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Operation Sindoor : ਨਨਕਾਣਾ ਸਾਹਿਬ ‘ਤੇ ਹਮਲੇ ਅਤੇ ਕਰਤਾਰਪੁਰ ਲਾਂਘੇ ਬਾਰੇ ਕੀ ਬੋਲੇ ਵਿਦੇਸ਼ ਸਕੱਤਰ, ਪੜੋ ਪੂਰੀ ਖਬਰ

May 10, 2025
in ਅੰਤਰਰਾਸ਼ਟਰੀ, ਖਬਰਾਂ
Operation Sindoor : ਨਨਕਾਣਾ ਸਾਹਿਬ ‘ਤੇ ਹਮਲੇ ਅਤੇ ਕਰਤਾਰਪੁਰ ਲਾਂਘੇ ਬਾਰੇ ਕੀ ਬੋਲੇ ਵਿਦੇਸ਼ ਸਕੱਤਰ, ਪੜੋ ਪੂਰੀ ਖਬਰ

Operation Sindoor : ਨਨਕਾਣਾ ਸਾਹਿਬ ‘ਤੇ ਹਮਲੇ ਅਤੇ ਕਰਤਾਰਪੁਰ ਲਾਂਘੇ ਬਾਰੇ ਕੀ ਬੋਲੇ ਵਿਦੇਸ਼ ਸਕੱਤਰ, ਪੜੋ ਪੂਰੀ ਖਬਰ

ਨਵੀ ਦਿੱਲੀ, 9 ਮਈ (ਵਿਸ਼ਵ ਵਾਰਤਾ) : ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ, ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਪਾਕਿਸਤਾਨ ਦੀਆਂ ਨਾਪਾਕ ਸਾਜ਼ਿਸ਼ਾਂ ਅਤੇ ਉਸ ਤੋਂ ਬਾਅਦ ਭਾਰਤ ਦੀ ਜਵਾਬੀ ਕਾਰਵਾਈ (Operation Sindoor) ਬਾਰੇ ਇੱਕ ਵਿਸ਼ੇਸ਼ ਬ੍ਰੀਫਿੰਗ ਰਾਹੀਂ ਜਾਣਕਾਰੀ ਦਿੱਤੀ। ਨਨਕਾਣਾ ਸਾਹਿਬ ‘ਤੇ ਹਮਲੇ ਦੇ ਦਾਅਵਿਆਂ ‘ਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, “ਆਪਣੀਆਂ ਕਾਰਵਾਈਆਂ ਨੂੰ ਸਵੀਕਾਰ ਕਰਨ ਦੀ ਬਜਾਏ, ਪਾਕਿਸਤਾਨ ਨੇ ਇਹ ਬੇਤੁਕਾ ਅਤੇ ਘਿਣਾਉਣਾ ਦਾਅਵਾ ਕੀਤਾ ਹੈ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਅੰਮ੍ਰਿਤਸਰ ਵਰਗੇ ਸ਼ਹਿਰਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ “ਪਾਕਿਸਤਾਨ ਸਿਰਫ ਦੋਸ਼ ਮੜ੍ਹਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਵੇਂ ਕਿ ਉਸਦਾ ਇਤਿਹਾਸ ਦਰਸਾਉਂਦਾ ਹੈ, ਉਹ ਅਜਿਹੀਆਂ ਹਰਕਤਾਂ ਵਿੱਚ ਮਾਹਰ ਹੈ। ਪਾਕਿਸਤਾਨ ਗਲਤ ਜਾਣਕਾਰੀ ਫੈਲਾ ਰਿਹਾ ਹੈ ਕਿ ਭਾਰਤ ਨੇ ਡਰੋਨ ਹਮਲੇ ਰਾਹੀਂ ਨਨਕਾਣਾ ਸਾਹਿਬ ਗੁਰਦੁਆਰੇ ਨੂੰ ਨਿਸ਼ਾਨਾ ਬਣਾਇਆ ਹੈ। ਇਹ ਬਿਲਕੁਲ ਝੂਠ ਹੈ . ਪਾਕਿਸਤਾਨ ਇਸ ਮੁੱਦੇ ਨੂੰ ਧਾਰਮਿਕ ਰੰਗ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ।”

‘ਕਰਤਾਰਪੁਰ ਲਾਂਘਾ ਖੁੱਲ੍ਹਾ ਹੈ ਜਾਂ ਨਹੀਂ’ ਵਿਕਰਮ ਮਿਸਰੀ ਨੇ ਕਿਹਾ “ਇਸ ਸਥਿਤੀ ਤੋਂ ਤੁਸੀਂ ਸਾਰੇ ਜਾਣੂ ਹੋ ਅਤੇ ਕੰਟਰੋਲ ਰੇਖਾ ‘ਤੇ ਸਥਿਤੀ ਤੋਂ ਵੀ ਜਾਣੂ ਹੋ। ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।

ਵਿਕਰਮ ਮਿਸਰੀ ਨੇ ਕਿਹਾ ਕਿ ਬੀਤੇ ਕੱਲ੍ਹ ਰਾਤ ਪਾਕਿਸਤਾਨੀ ਫੌਜ ਦੀਆਂ ਕਾਇਰਤਾਪੂਰਨ ਗਤੀਵਿਧੀਆਂ ਬਾਰੇ ਸੂਚਿਤ ਕੀਤਾ ਗਿਆ ਹੈ। ਇਹ ਭੜਕਾਊ ਕਾਰਵਾਈਆਂ ਸਨ, ਉਨ੍ਹਾਂ ਨੇ ਭਾਰਤੀ ਸ਼ਹਿਰਾਂ ਅਤੇ ਨਾਗਰਿਕ ਬੁਨਿਆਦੀ ਢਾਂਚੇ ਅਤੇ ਕੁਝ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਭਾਰਤੀ ਫੌਜੀ ਟੁਕੜੀਆਂ ਨੇ ਇਸਦਾ ਜਵਾਬ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiOperation Sindoorpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

by Ranjit Singh
June 24, 2026
0

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ - 20 ਫਾਇਰ ਬ੍ਰਿਗੇਡ ਗੱਡੀਆਂ ਪਹੁੰਚੀਆਂ ਮੌਕੇ 'ਤੇ ਨਵੀਂ ਦਿੱਲੀ,...

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

by Ranjit Singh
June 24, 2026
0

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ - ਨਿਹੰਗ ਸਿੰਘ ਕੋਈ ਕਾਰਵਾਈ ਨਾ ਹੋਣ...

Sikh World: ਸਰਕਾਰ ਵੱਲੋਂ ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ

Sikh World: ਸਰਕਾਰ ਵੱਲੋਂ ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ

by Ranjit Singh
June 24, 2026
0

Sikh World: ਸਰਕਾਰ ਵੱਲੋਂ ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ - ਮਹਾਰਾਸ਼ਟਰ ਸਰਕਾਰ ਵੱਲੋਂ ਹੁਣ ਇੱਕ ਨਵਾਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 24, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

by Ranjit Singh
June 24, 2026
0

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ - 20 ਫਾਇਰ ਬ੍ਰਿਗੇਡ ਗੱਡੀਆਂ ਪਹੁੰਚੀਆਂ ਮੌਕੇ 'ਤੇ ਨਵੀਂ ਦਿੱਲੀ,...

Most Popular

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

by Jaspreet Kaur
1 week ago
0

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 14...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 