• Latest
  • Trending
Operation Sindoor : ਭਾਰਤ ਨੇ ਪਾਕਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ ; 9 ਅੱਤਵਾਦੀ ਟਿਕਾਣਿਆਂ ਤੇ ਲਾਇਆ ਨਿਸ਼ਾਨਾ

12 months ago
Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

43 minutes ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

3 hours ago
Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ

4 hours ago
International: ਅਮਰੀਕੀ ਫੌਜਾਂ ਨੇ 12 ਸਾਲਾਂ ਬਾਅਦ ਛੱਡਿਆ ਸੀਰੀਆ

Canada ‘ਚ 30 ਹਜ਼ਾਰ ਸ਼ਰਨਾਰਥੀਆਂ ਨੂੰ ਨੋਟਿਸ ਜਾਰੀ: ਨਵੇਂ ਇਮੀਗ੍ਰੇਸ਼ਨ ਬਿੱਲ ਤੋਂ ਬਾਅਦ ਪੰਜਾਬੀ ਵੀ ਪ੍ਰਭਾਵਿਤ

5 hours ago
International: ਨੇਪਾਲ ‘ਚ ਸਭ ਤੋਂ ਵੱਡੀ ਭ੍ਰਿਸ਼ਟਾਚਾਰ ਜਾਂਚ ਸ਼ੁਰੂ: 7 ਸਾਬਕਾ ਪ੍ਰਧਾਨ ਮੰਤਰੀ, 3 ਰਾਸ਼ਟਰਪਤੀ, ਰਾਜਾ ਦੀਆਂ ਜਾਇਦਾਦਾਂ ਜਾਂਚ ਅਧੀਨ

6 hours ago
IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਹੈਦਰਾਬਾਦ ਅਤੇ ਚੇੱਨਈ ਵਿਚਾਲੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਮੌਸਮ ?

Hindi News
English News
Saturday, April 18, 2026
No Result
View All Result
39 °c
Chandigarh
31 ° Sun
32 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Operation Sindoor : ਭਾਰਤ ਨੇ ਪਾਕਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ ; 9 ਅੱਤਵਾਦੀ ਟਿਕਾਣਿਆਂ ਤੇ ਲਾਇਆ ਨਿਸ਼ਾਨਾ

May 7, 2025
in ਖਬਰਾਂ
Operation Sindoor : ਭਾਰਤ ਨੇ ਪਾਕਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ ; 9 ਅੱਤਵਾਦੀ ਟਿਕਾਣਿਆਂ ਤੇ ਲਾਇਆ ਨਿਸ਼ਾਨਾ

Operation Sindoor : ਭਾਰਤ ਨੇ ਪਾਕਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ ; 9 ਅੱਤਵਾਦੀ ਟਿਕਾਣਿਆਂ ਤੇ ਲਾਇਆ ਨਿਸ਼ਾਨਾ

ਆਪ੍ਰੇਸ਼ਨ ਸਿੰਦੂਰ ਸੰਬੰਧੀ ਭਾਰਤੀ ਫ਼ੌਜ 10 ਵਜੇ ਕਰੇਗੀ ਪ੍ਰੈਸ ਕਾਨਫ਼ਰੰਸ

Breaking News

ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ) Operation Sindoor : ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬੁੱਧਵਾਰ ਰਾਤ ਨੂੰ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ।

ਇਹ ਉਹੀ ਥਾਵਾਂ ਹਨ ਜਿੱਥੋਂ ਭਾਰਤ ‘ਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪਾਕਿਸਤਾਨ ਤੋਂ ਸਥਾਨਕ ਰਿਪੋਰਟਾਂ ਅਨੁਸਾਰ, ਬਹਾਵਲਪੁਰ ਵਿੱਚ ਹਵਾਈ ਹਮਲੇ ਤੋਂ ਬਾਅਦ 30 ਲੋਕਾਂ ਦੀ ਮੌਤ ਹੋ ਗਈ ਹੈ।

ਭਾਰਤੀ ਫੌਜ ਨੇ ਕਿਹਾ ਕਿ ਪਾਕਿਸਤਾਨੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਅੱਤਵਾਦੀ ਟਿਕਾਣੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਭਾਰਤੀ ਫੌਜ ਅੱਜ ਸਵੇਰੇ 10 ਵਜੇ ਆਪ੍ਰੇਸ਼ਨ ਸਿੰਦੂਰ ਸਬੰਧੀ ਪ੍ਰੈਸ ਕਾਨਫਰੰਸ ਕਰੇਗੀ। ਇਹ ਕਾਨਫਰੰਸ ਸ਼ਾਸਤਰੀ ਭਵਨ, ਨਵੀਂ ਦਿੱਲੀ ਵਿਖੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiOperation Sindoorpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

by Ranjit Singh
April 18, 2026
0

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ - ਦੋਵੇਂ ਟੀਮਾਂ ਅੱਜ ਸ਼ਾਮ ਨੂੰ ਅਭਿਆਸ...

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

by Ranjit Singh
April 18, 2026
0

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ ਤਾਮਿਲਨਾਡੂ, 18 ਅਪ੍ਰੈਲ 2026 (ਵਿਸ਼ਵ ਵਾਰਤਾ) – ਤਾਮਿਲਨਾਡੂ ਦੇ ਵਾਲਪਰਾਈ ਵਿੱਚ ਸ਼ੁੱਕਰਵਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

by Ranjit Singh
April 18, 2026
0

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ - ਲਗਭਗ ਇੱਕ ਘੰਟਾ ਪਰਿਕਰਮਾ 'ਚ ਬੈਠ ਕੇ ਗੁਰਬਾਣੀ ਸੁਣੀ ਅੰਮ੍ਰਿਤਸਰ, 18...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

by Ranjit Singh
April 18, 2026
0

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ - ਦੋਵੇਂ ਟੀਮਾਂ ਅੱਜ ਸ਼ਾਮ ਨੂੰ ਅਭਿਆਸ...

Most Popular

Entertainment: ਸੁਨੰਦਾ ਸ਼ਰਮਾ ਨੇ ਅੱਧ ਵਿਚਕਾਰ ਹੀ ਸ਼ੋਅ ਕੀਤਾ ਰੱਦ, ਪੜ੍ਹੋ ਕੀ ਹੈ ਮਾਮਲਾ

Entertainment: ਸੁਨੰਦਾ ਸ਼ਰਮਾ ਨੇ ਅੱਧ ਵਿਚਕਾਰ ਹੀ ਸ਼ੋਅ ਕੀਤਾ ਰੱਦ, ਪੜ੍ਹੋ ਕੀ ਹੈ ਮਾਮਲਾ

by Ranjit Singh
2 weeks ago
0

Entertainment: ਸੁਨੰਦਾ ਸ਼ਰਮਾ ਨੇ ਅੱਧ ਵਿਚਕਾਰ ਹੀ ਸ਼ੋਅ ਕੀਤਾ ਰੱਦ, ਪੜ੍ਹੋ ਕੀ ਹੈ ਮਾਮਲਾ ਗਾਜ਼ੀਆਬਾਦ, 4 ਅਪ੍ਰੈਲ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 