• Latest
  • Trending
Operation Swades: ਸਰਕਾਰ ਈਰਾਨ ਤੋਂ ਭਾਰਤੀਆਂ ਨੂੰ ਕਰੇਗੀ ਏਅਰਲਿਫਟ

Operation Swades: ਸਰਕਾਰ ਈਰਾਨ ਤੋਂ ਭਾਰਤੀਆਂ ਨੂੰ ਕਰੇਗੀ ਏਅਰਲਿਫਟ

10 months ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

11 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

25 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Operation Swades: ਸਰਕਾਰ ਈਰਾਨ ਤੋਂ ਭਾਰਤੀਆਂ ਨੂੰ ਕਰੇਗੀ ਏਅਰਲਿਫਟ

January 16, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
Operation Swades: ਸਰਕਾਰ ਈਰਾਨ ਤੋਂ ਭਾਰਤੀਆਂ ਨੂੰ ਕਰੇਗੀ ਏਅਰਲਿਫਟ

Operation Swades

Operation Swades: ਸਰਕਾਰ ਈਰਾਨ ਤੋਂ ਭਾਰਤੀਆਂ ਨੂੰ ਕਰੇਗੀ ਏਅਰਲਿਫਟ

– ਪਹਿਲੀ ਉਡਾਣ ਅੱਜ ਤਹਿਰਾਨ ਤੋਂ ਦਿੱਲੀ ਆਏਗਾ

ਨਵੀਂ ਦਿੱਲੀ, 16 ਜਨਵਰੀ 2026 (ਵਿਸ਼ਵ ਵਾਰਤਾ) – ਈਰਾਨ ਵਿੱਚ ਚੱਲ ਰਹੇ ਹਿੰਸਕ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਚਕਾਰ, ਕੇਂਦਰ ਸਰਕਾਰ (Operation Swades) ਨੇ ਉੱਥੋਂ ਭਾਰਤੀਆਂ ਨੂੰ ਏਅਰਲਿਫਟ ਕਰਨ ਦੀਆਂ ਤਿਆਰੀਆਂ ਕੀਤੀਆਂ ਹਨ। ਸਰਕਾਰ ਨੇ ਭਾਰਤੀਆਂ ਦੀ ਵਾਪਸੀ ਲਈ ‘ਆਪ੍ਰੇਸ਼ਨ ਸਵਦੇਸ਼’ ਸ਼ੁਰੂ ਕੀਤਾ ਹੈ। ਪਹਿਲੀ ਵਿਸ਼ੇਸ਼ ਉਡਾਣ ਅੱਜ ਤਹਿਰਾਨ ਤੋਂ ਨਵੀਂ ਦਿੱਲੀ ਪਹੁੰਚੇਗੀ।

ਇਸ ਸਮੇਂ ਈਰਾਨ ਵਿੱਚ ਲਗਭਗ 10,000 ਭਾਰਤੀ ਨਾਗਰਿਕ ਮੌਜੂਦ ਹਨ, ਜਿਨ੍ਹਾਂ ਵਿੱਚ ਵਿਦਿਆਰਥੀ, ਕਾਰੋਬਾਰੀ ਅਤੇ ਪੇਸ਼ੇਵਰ ਸ਼ਾਮਲ ਹਨ। ਇਨ੍ਹਾਂ ਵਿੱਚੋਂ 2,500-3,000 ਵਿਦਿਆਰਥੀ ਹਨ ਜੋ ਮੈਡੀਕਲ ਦੀ ਪੜ੍ਹਾਈ ਲਈ ਉੱਥੇ ਗਏ ਸਨ। ਵਿਦੇਸ਼ ਮੰਤਰਾਲੇ ਨੇ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਵੀ ਦਿੱਤੀ ਹੈ।

Operation Swades
Operation Swades

ਜੰਮੂ ਅਤੇ ਕਸ਼ਮੀਰ ਸਟੂਡੈਂਟਸ ਐਸੋਸੀਏਸ਼ਨ (ਜੇਕੇਐਸਏ) ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਰੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ (Operation Swades) ਹੋ ਚੁੱਕੀ ਹੈ। ਭਾਰਤੀ ਦੂਤਾਵਾਸ ਨੇ ਉਨ੍ਹਾਂ ਦੇ ਨਿੱਜੀ ਵੇਰਵੇ ਅਤੇ ਪਾਸਪੋਰਟ ਇਕੱਠੇ ਕਰ ਲਏ ਹਨ। ਪਹਿਲੇ ਬੈਚ ਨੂੰ ਸ਼ੁੱਕਰਵਾਰ ਸਵੇਰੇ 8 ਵਜੇ ਤੱਕ ਤਿਆਰ ਰਹਿਣ ਲਈ ਸੂਚਿਤ ਕੀਤਾ ਗਿਆ ਹੈ।

ਪਹਿਲੇ ਬੈਚ ਵਿੱਚ ਗੋਲੇਸਤਾਨ ਯੂਨੀਵਰਸਿਟੀ, ਸ਼ਾਹਿਦ ਬੇਹਸ਼ਤੀ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਅਤੇ ਤਹਿਰਾਨ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਦੇ ਵਿਦਿਆਰਥੀ ਸ਼ਾਮਲ ਹਨ। ਅੰਤਿਮ ਸੂਚੀ ਅੱਜ ਰਾਤ ਨੂੰ ਸਾਂਝੀ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiOperation Swadespunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

by Ranjit Singh
4 weeks ago
0

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼ ਅੰਮ੍ਰਿਤਸਰ, 13 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 