• Latest
  • Trending
ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

56 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

32 seconds ago
 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

10 minutes ago
ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

21 minutes ago
ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

51 minutes ago
IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

3 hours ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

10 hours ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

11 hours ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

11 hours ago
Hindi News
English News
Monday, October 12, 2026
No Result
View All Result
22 °c
Chandigarh
26 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

October 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਵਿਰੋਧੀ ਧਿਰ ਅੱਜ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ (CEC) ਵਿਰੁੱਧ ਰੋਸ ਪ੍ਰਗਟਾਉਣ ਲਈ ਮਾਰਚ ਕਰੇਗੀ।ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੋਮਵਾਰ, 12 ਅਕਤੂਬਰ ਨੂੰ ਵਿਰੋਧੀ ਧਿਰ ਅਤੇ ਲੋਕਤੰਤਰ ਪੱਖੀ ਲੋਕ ਸੁਪਰੀਮ ਕੋਰਟ ਤੱਕ ਮਾਰਚ ਕਰਨਗੇ। ਰਾਹੁਲ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਹੋਏ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਪੁਲਿਸ ਅਤੇ ਭਾਜਪਾ ‘ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਨੇ ਵੋਟ ਚੋਰੀ ਰੋਕਣ, SIR ‘ਤੇ ਰੋਕ ਲਗਾਉਣ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ।

ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਕੇ ਕਿਹਾ, ‘ਕੱਲ੍ਹ ਦਿੱਲੀ ਵਿੱਚ ਦੇਸ਼ ਦਾ ਨੌਜਵਾਨ ਸ਼ਾਂਤੀਪੂਰਨ ਵਿਰੋਧ ਲਈ ਸੜਕਾਂ ‘ਤੇ ਉਤਰਿਆ। ਉਨ੍ਹਾਂ ਦੇ ਦਿਲਾਂ ਵਿੱਚ ਨਫ਼ਰਤ ਜਾਂ ਗੁੱਸਾ ਨਹੀਂ, ਮੁਹੱਬਤ ਸੀ। ਪਰ ਉਨ੍ਹਾਂ ਨੂੰ ਕੁੱਟਿਆ ਗਿਆ।’ ਉਨ੍ਹਾਂ ਕਿਹਾ ਕਿ ਭਾਰਤ ਅਜਿਹਾ ਦੇਸ਼ ਨਹੀਂ ਹੋਣਾ ਚਾਹੀਦਾ, ਜਿੱਥੇ ਸ਼ਾਂਤੀਪੂਰਨ ਵਿਰੋਧ ਕਰਨ ਵਾਲਿਆਂ ਨਾਲ ਅਜਿਹਾ ਵਿਵਹਾਰ ਹੋਵੇ।

Yesterday, the nation’s young came out in Delhi to peacefully protest. They came with love in their hearts, not hatred or anger. They were beaten, both by cops and BJP goons.

This is not the India we want.

Tomorrow, we will march to the Supreme Court as Indians, united beyond party, gender, caste, community and state.

Youth, all opposition parties, civil society groups, all those who believe in democracy and stand by the Constitution of India, will walk with us.

We will submit a memorandum to the Chief Justice on behalf of the nation, demanding an end to vote chori, halting of SIR and the resignation of Gyanesh Kumar.

Narendra Modi, Amit Shah, Ajit Doval and Mohan Bhagwat cannot silence India’s voice. These cowards cannot intimidate us. They will have to step aside.

We will march together, with love, brotherhood and patriotism.

Daro mat.

Tomorrow, all of India will march to the Supreme Court.

कल दिल्ली में देश का युवा शांतिपूर्ण विरोध के लिए सड़कों पर उतरा। उनके दिलों में नफ़रत या गुस्सा नहीं, मोहब्बत थी। लेकिन उन्हें पुलिस और BJP के गुंडों, दोनों ने पीटा।

ऐसा भारत हम नहीं चाहते।

कल, सोमवार 12 अक्टूबर को, हम भारतीय होने के नाते सुप्रीम कोर्ट तक मार्च करेंगे। पार्टी, महिला-पुरुष, जाति, समुदाय और राज्य की हर दीवार से ऊपर उठकर, हम सब एक साथ चलेंगे।

देश का युवा, तमाम विपक्षी दल, सिविल सोसाइटी और लोकतंत्र में विश्वास रखने वाले, भारत के संविधान के साथ खड़े सभी लोग हमारे साथ चलेंगे।

हम देश की ओर से मुख्य न्यायाधीश को एक ज्ञापन सौंपेंगे। हमारी माँग है – वोट चोरी बंद हो, SIR पर रोक लगे और ज्ञानेश कुमार इस्तीफ़ा दें।

नरेंद्र मोदी, अमित शाह, अजित डोभाल और मोहन भागवत भारत की आवाज़ को दबा नहीं सकते। ये कायर हमें डरा नहीं सकते। इन्हें पीछे हटना ही होगा।
हम सब साथ चलेंगे – मोहब्बत, भाईचारे और देशभक्ति के साथ।

डरो मत।

कल पूरा भारत सुप्रीम कोर्ट तक मार्च करेगा।

#ChaloDilli

— Rahul Gandhi (@RahulGandhi) October 11, 2026

ਰਾਹੁਲ ਗਾਂਧੀ ਨੇ ਅੱਜ (ਸੋਮਵਾਰ) ਹੋਣ ਵਾਲੇ ਮਾਰਚ ਵਿੱਚ ਸਾਰੇ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਭਾਰਤੀ ਹੋਣ ਦੇ ਨਾਤੇ ਸਾਰਿਆਂ ਨੂੰ ਪਾਰਟੀ, ਇਸਤਰੀ-ਪੁਰਸ਼, ਜਾਤੀ, ਭਾਈਚਾਰੇ ਅਤੇ ਰਾਜ ਦੀ ਹਰ ਦੀਵਾਰ ਤੋਂ ਉੱਪਰ ਉੱਠ ਕੇ ਇੱਕਠੇ ਹੋ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਮੁਤਾਬਕ, ਦੇਸ਼ ਦਾ ਨੌਜਵਾਨ, ਸਮੁੱਚੀਆਂ ਵਿਰੋਧੀ ਪਾਰਟੀਆਂ, ਸਿਵਲ ਸੁਸਾਇਟੀ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਲੋਕ ਇਸ ਮਾਰਚ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਸੰਵਿਧਾਨ ਦੇ ਨਾਲ ਖੜ੍ਹੇ ਸਾਰੇ ਲੋਕਾਂ ਨੂੰ ਵੀ ਸਾਥ ਆਉਣ ਦਾ ਸੱਦਾ ਦਿੱਤਾ।

Tags: LatestNewsInPunjabiMANSAMansanewspunjabnewsPunjabnewsinPunjabiRAHUL GANDHISupreme Court MarchtopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ...

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

by Navjot
October 12, 2026
0

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ...

ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

by Navjot
October 12, 2026
0

ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਐਤਵਾਰ ਰਾਤ ਨੂੰ ਅੰਮ੍ਰਿਤਸਰ...

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

by Navjot
October 12, 2026
0

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ   ਨਵੀਂ ਦਿੱਲੀ, 12 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਟ੍ਰੈਫਿਕ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 