• Latest
  • Trending
Fazilka ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

Fazilka ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

6 months ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

11 minutes ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

54 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

2 hours ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

2 hours ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

3 hours ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

3 hours ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

4 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

4 hours ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

4 hours ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, August 29, 2026
No Result
View All Result
34 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਸਿੱਖਿਆ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ, ਜਵਾਬਦੇਹੀ ਤੈਅ ਹੋਣ ਨਾਲ ਸਕੂਲ ਸੁਧਾਰਾਂ ਨੂੰ ਬਲ ਮਿਲੇਗਾ: ਹਰਜੋਤ ਸਿੰਘ ਬੈਂਸ

February 22, 2026
in ਖਬਰਾਂ, ਪੰਜਾਬ
Fazilka ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

Fazilka ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

  • ਸਿੱਖਿਆ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ, ਜਵਾਬਦੇਹੀ ਤੈਅ ਹੋਣ ਨਾਲ ਸਕੂਲ ਸੁਧਾਰਾਂ ਨੂੰ ਬਲ ਮਿਲੇਗਾ: ਹਰਜੋਤ ਸਿੰਘ ਬੈਂਸ
  • ਦਹਾਕਿਆਂ ਦੀ ਅਣਗਹਿਲੀ ਨੂੰ ਠੀਕ ਕਰ ਰਹੀ ਆਪ ਸਰਕਾਰ; ਸੂਬੇ ਦੇ ਸਾਰੇ 20,000 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਜਾਰੀ: ਹਰਜੋਤ ਸਿੰਘ ਬੈਂਸ
  • ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਸਿੱਖਿਆ ਵਿਭਾਗ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ, 22 ਫਰਵਰੀ (ਵਿਸ਼ਵ ਵਾਰਤਾ):- Fazilka ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।

ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ ਇਹ ਕੋਈ ਰਾਜਨੀਤਿਕ ਬਿਆਨ ਨਹੀਂ; ਸਗੋਂ ਮੇਰੀ ਨਿੱਜੀ ਗਰੰਟੀ ਹੈ।

ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਵਿਰਾਸਤ ‘ਚ ਮਿਲੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਅਜਿਹੇ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਇਹ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਸਾਰੇ 20,000 ਸਕੂਲਾਂ ਦੀ ਕਾਇਆਕਲਪ ਕਰਨ ਦੇ ਮਿਸ਼ਨ ‘ਤੇ ਹਾਂ ਅਤੇ ਸੂਬਾ ਸਰਕਾਰ ਪੂਰੀ ਵਚਨਬੱਧਤਾ ਅਤੇ ਪਾਰਦਰਸ਼ਤਾ ਨਾਲ ਇਸ ਟੀਚੇ ਵੱਲ ਲਗਾਤਾਰ ਅੱਗੇ ਵਧ ਰਹੀ ਹੈ।

ਸਿੱਖਿਆ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਵੱਡੇ ਦਾਅਵਿਆਂ ਦਾ ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ ਅਤੇ ਸਿੱਖਿਆ ਮੇਰੇ ਲਈ ਕੋਈ ਰਾਜਨੀਤੀ ਨਹੀਂ; ਸਗੋਂ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ ਹੈ।

Tags: Breaking news in PunjabiFAZILKALatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
August 29, 2026
0

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ ਮੋਹਾਲੀ, 29 ਅਗਸਤ (ਵਿਸ਼ਵ ਵਾਰਤਾ) – ਮੋਹਾਲੀ 'ਚ ਡਿੰਪਲ...

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

by Ranjit Singh
August 29, 2026
0

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ 'ਚ ਖੜ੍ਹੇ 3 ਜਣਿਆ ਦੀ ਬਚੀ ਜਾਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
August 29, 2026
0

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ ਮੋਹਾਲੀ, 29 ਅਗਸਤ (ਵਿਸ਼ਵ ਵਾਰਤਾ) – ਮੋਹਾਲੀ 'ਚ ਡਿੰਪਲ...

Most Popular

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

by Jaspreet Kaur
4 weeks ago
0

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF 'ਤੇ ਵਧਾਇਆ TAX! - ਅੱਜ ਤੋਂ ਨਵੀਆਂ ਦਰਾਂ ਪੂਰੇ ਦੇਸ਼ 'ਚ ਲਾਗੂ - ਜਾਣੋ ਕਿੰਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 