• Latest
  • Trending
ਸਰਕਾਰ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਲਈ ਲੋਕੀ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਮਾਰਨ ਹੰਭਲਾ : Kulwant Singh

ਸਰਕਾਰ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਲਈ ਲੋਕੀ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਮਾਰਨ ਹੰਭਲਾ : Kulwant Singh

9 months ago
ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

41 minutes ago
ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

42 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

56 minutes ago
ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

2 hours ago
ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਸਹਿਮਤ

2 hours ago
ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ

3 hours ago
ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

3 hours ago
ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

4 hours ago
ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

4 hours ago
ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

5 hours ago
ਭੂਟਾਨ ਦੇ ਦੋ-ਰੋਜ਼ਾ ਦੌਰੇ ‘ਤੇ ਪਹੁੰਚਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਨਿੱਘਾ ਸਵਾਗਤ

ਭੂਟਾਨ ਦੇ ਦੋ-ਰੋਜ਼ਾ ਦੌਰੇ ‘ਤੇ ਪਹੁੰਚਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਨਿੱਘਾ ਸਵਾਗਤ

5 hours ago
Hindi News
English News
Wednesday, September 16, 2026
No Result
View All Result
29 °c
Chandigarh
26 ° Thu
27 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਲਈ ਲੋਕੀ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਮਾਰਨ ਹੰਭਲਾ : Kulwant Singh

ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਗੋਬਿੰਦਗੜ੍ਹ - ਸਰਕਾਰੀ ਸਕੂਲ ਦੇ ਬੱਚਿਆਂ ਨੂੰ ਦਿੱਤੇ ਗਰਮ ਕੱਪੜੇ

December 22, 2025
in ਖਬਰਾਂ, ਪੰਜਾਬ
ਸਰਕਾਰ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਲਈ ਲੋਕੀ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਮਾਰਨ ਹੰਭਲਾ : Kulwant Singh

ਸਰਕਾਰ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਲਈ ਲੋਕੀ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਮਾਰਨ ਹੰਭਲਾ : Kulwant Singh

ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਗੋਬਿੰਦਗੜ੍ਹ – ਸਰਕਾਰੀ ਸਕੂਲ ਦੇ ਬੱਚਿਆਂ ਨੂੰ ਦਿੱਤੇ ਗਰਮ ਕੱਪੜੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਦਸੰਬਰ,2025 (ਸਤੀਸ਼ ਕੁਮਾਰ ਪੱਪੀ):- ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਮ ਦੀ ਤਰਫੋਂ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਮੋਹਾਲੀ ਵਿਖੇ 400 ਦੇ ਕਰੀਬ ਸਕੂਲੀ ਬੱਚਿਆਂ ਨੂੰ ਜਰਸੀਆਂ ਅਤੇ ਬੂਟ ਵੰਡੇ ਗਏ। ਇਸ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੀ ਤਰਫੋਂ ਇਸ ਤੋਂ ਪਹਿਲਾਂ ਵੀ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ ਅਤੇ ਅੱਜ ਵੀ 400 ਦੇ ਕਰੀਬ ਵਿਦਿਆਰਥੀਆਂ ਨੂੰ ਸਰਦੀ ਤੋਂ ਬਚਾਉਣ ਲਈ ਜਰਸੀਆਂ ਅਤੇ ਬੂਟ ਵੰਡੇ ਗਏ ਹਨ,ਜੋ ਕਿ ਇੱਕ ਵਧੀਆ ਉਪਰਾਲਾ ਹੈ। ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੀ ਇਸ ਕੋਸ਼ਿਸ਼ ਦੇ ਨਾਲ ਹੋਰਨਾਂ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਪ੍ਰੇਰਨਾ ਮਿਲਦੀ ਹੈ ਅਤੇ ਇਸ ਤਰ੍ਹਾਂ ਹੋਰਨਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਦੀ ਦੀ ਰੁੱਤ ਤੋਂ ਰਾਹਤ ਦੇਣ ਦੇ ਲਈ ਗਰਮ ਕੱਪੜੇ ਵੰਡੇ ਜਾਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਕੱਲੀ ਸਰਕਾਰ ਕਦੀ ਵੀ ਕੁਝ ਨਹੀਂ ਕਰ ਸਕਦੀ ਜਦੋਂ ਤੱਕ ਸੂਬੇ ਦੇ ਲੋਕੀ ਅਤੇ ਸਮਾਜ ਸੇਵੀ ਜਥੇਬੰਦੀਆਂ ਅਗਾਂਹ ਹੋ ਕੇ ਆਪਣੀ ਜ਼ਿੰਮੇਵਾਰੀ ਨਹੀਂ ਸਮਝਦੀਆਂ ਅਤੇ ਜਦੋਂ ਇਹ ਤਿੰਨੇ ਧਿਰਾਂ ਇਕੱਠੇ ਹੋ ਜਾਂਦੀਆਂ ਹਨ ਤਾਂ ਮੈਨੂੰ ਨਹੀਂ ਲੱਗਦਾ ਕਿ ਕੋਈ ਵੀ ਕੰਮ ਅਧੂਰਾ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਇਹ ਸਭਨਾਂ ਨੂੰ ਅਪੀਲ ਹੈ ਕਿ ਸਾਰੇ ਮਿਲ ਕੇ ਸਮਾਜਿਕ ਚੌਗਿਰਦੇ ਨੂੰ ਵਧੀਆ ਬਣਾਉਣ ਦੇ ਲਈ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਦੇ ਲਈ ਇਕੱਠੇ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਕਲੱਬ ਦੀ ਤਰਫੋਂ ਆਉਣ ਵਾਲੇ ਦਿਨਾਂ ਵਿੱਚ ਨਾਲ ਲੱਗਦੇ ਹੋਰ ਕਈ ਸਕੂਲਾਂ ਦੇ ਵਿੱਚ ਵੀ ਸਮਾਜ ਸੇਵਾ ਦਾ ਇਹ ਕਾਰਜ ਜਾਰੀ ਰੱਖਿਆ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜੇਕਰ ਇਸੇ ਤਰ੍ਹਾਂ ਹੋਰ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਲੋਕੀ ਆਪ ਮੁਹਾਰੇ ਹੋ ਕੇ ਆਪੋ ਆਪਣੀ ਜ਼ਿੰਮੇਵਾਰੀ ਲੈਣ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਦੇ ਲਈ ਵੀ ਪ੍ਰੇਰਣਾ ਸਰੋਤ ਬਣਨ ਤਾਂ ਹੀ ਇਹ ਸਮਾਜ ਦਾ ਸਹੀ ਮਾਅਨਿਆਂ ਦੇ ਵਿੱਚ ਭਲਾ ਹੋ ਸਕਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਦਾ ਪੱਧਰ ਉਤਾਂਹ ਚੁੱਕਣ ਦੇ ਲਈ ਸਕੂਲਾਂ ਸਰਕਾਰੀ ਸਕੂਲਾਂ ਦੇ ਵਿੱਚ ਲੋੜੀਂਦੇ ਇਨਫਰਾਸਟਰਕਚਰਸ ਨੂੰ ਪੂਰਾ ਕੀਤਾ ਗਿਆ ਹੈ। ਉਥੇ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਸੰਬੰਧਿਤ ਸਟਾਫ ਦੀ ਵੀ ਭਰਤੀ ਵੱਡੇ ਪੱਧਰ ਤੇ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੈਂ ਕਲੱਬ ਦੀ ਸਮੁੱਚੀ ਟੀਮ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਸ ਸਕੂਲ ਦੇ ਵਿਦਿਆਰਥੀਆਂ ਨੂੰ ਜਰਸੀਆਂ ਅਤੇ ਬੂਟ ਤਕਸੀਮ ਕੀਤੇ ਹਨ। ਇਸ ਮੌਕੇ ਤੇ ਡਾਕਟਰ ਸਤਿੰਦਰ ਸਿੰਘ ਭੰਵਰਾ, ਕੁਲਦੀਪ ਸਿੰਘ ਸਮਾਣਾ ,ਜਸਪਾਲ ਸਿੰਘ ਮਟੌਰ, ਰਜਿੰਦਰ ਪ੍ਰਸਾਦ ਸ਼ਰਮਾ- ਸਾਬਕਾ ਕੌਂਸਲਰ,ਜਗਜੀਤ ਸਿੰਘ ਗੋਬਿੰਦਗੜ੍ਹ ,ਗੁਰਪ੍ਰੀਤ ਸਿੰਘ ਬਲਿਆਲੀ ,ਅਕਵਿੰਦਰ ਸਿੰਘ ਗੋਸਲ, ਕਰਮਾਪੁਰੀ ਸਰਪੰਚ ਗੋਵਿੰਦਗੜ, ਹਰਪਾਲ ਸਿੰਘ ਬਰਾੜ ,ਗੁਰਪ੍ਰੀਤ ਸਿੰਘ ਕੁਰੜਾ,ਗੁਰਪਾਲ ਸਿੰਘ ਗਰੇਵਾਲ, ਰਵੀ ਮਹਿਰਾ, ਅਸ਼ੀਸ਼ ਅਗਰਵਾਲ, ਮਨਜੀਤ ਕੌਰ, ਨਿਸ਼ਾ ਸਚਦੇਵਾ, ਏਕਸ਼ਪਾਲ ਸਿੰਘ, ਪਰਵਿੰਦਰ ਸਿੰਘ , ਦਿਨੇਸ਼ ਸਚਦੇਵਾ, ਗੌਰਵ ਖੰਨਾ ਵੀ ਹਾਜ਼ਰ ਸਨ।

Tags: KULWANT SINGHLatest Punjab newsLatest Punjab News in punjabPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

by Navjot
September 16, 2026
0

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ...

ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

by Navjot
September 16, 2026
0

ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ    ਕਾਠਮੰਡੂ, 16 ਸਤੰਬਰ (ਵਿਸ਼ਵ ਵਾਰਤਾ): ਨੇਪਾਲ ਦੇ ਵਿੱਤ ਮੰਤਰੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 16, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  

by Navjot
September 16, 2026
0

ਐਕਸ਼ਨ-ਮਨੋਰੰਜਕ ਫਿਲਮ 'ਦਿ ਪੈਰਾਡਾਈਜ਼' ਨੂੰ 'A' ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ       ਹੈਦਰਾਬਾਦ, 16 ਸਤੰਬਰ (ਵਿਸ਼ਵ ਵਾਰਤਾ): ਜੇਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

by Navjot
September 16, 2026
0

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ...

Most Popular

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

by Ranjit Singh
1 week ago
0

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 