• Latest
  • Trending
Rahul Gandhi ਵੱਲੋਂ ਦਰਬਾਰ ਸਾਹਿਬ ਅਤੇ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਲਈ ਮੁਆਫੀ ਨਾ ਮੰਗਣਾ ਬੇਹੱਦ ਨਿੰਦਣਯੋਗ: ਹਰਸਿਮਰਤ ਕੌਰ ਬਾਦਲ

Rahul Gandhi ਵੱਲੋਂ ਦਰਬਾਰ ਸਾਹਿਬ ਅਤੇ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਲਈ ਮੁਆਫੀ ਨਾ ਮੰਗਣਾ ਬੇਹੱਦ ਨਿੰਦਣਯੋਗ: ਹਰਸਿਮਰਤ ਕੌਰ ਬਾਦਲ

1 year ago
91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

49 minutes ago
ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

58 minutes ago
US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

2 hours ago
ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

2 hours ago
Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

3 hours ago
National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

4 hours ago
Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, September 12, 2026
No Result
View All Result
34 °c
Chandigarh
28 ° Sun
29 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rahul Gandhi ਵੱਲੋਂ ਦਰਬਾਰ ਸਾਹਿਬ ਅਤੇ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਲਈ ਮੁਆਫੀ ਨਾ ਮੰਗਣਾ ਬੇਹੱਦ ਨਿੰਦਣਯੋਗ: ਹਰਸਿਮਰਤ ਕੌਰ ਬਾਦਲ

ਕਿਹਾ ਕਿ ਰਾਹੁਲ ਦੇ ਬਿਆਨ ਦੱਸਦੇ ਹਨ ਕਿ ਉਹਨਾਂ ਨੂੰ ਆਪਣੀ ਦਾਦੀ ਤੇ ਪਿਓ ਵੱਲੋਂ ਕੀਤੇ ਗੁਨਾਹਾਂ ਦਾ ਕੋਈ ਅਫਸੋਸ ਨਹੀਂ

May 5, 2025
in ਖਬਰਾਂ, ਪੰਜਾਬ
Rahul Gandhi ਵੱਲੋਂ ਦਰਬਾਰ ਸਾਹਿਬ ਅਤੇ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਲਈ ਮੁਆਫੀ ਨਾ ਮੰਗਣਾ ਬੇਹੱਦ ਨਿੰਦਣਯੋਗ: ਹਰਸਿਮਰਤ ਕੌਰ ਬਾਦਲ

Oplus_16908288

Rahul Gandhi ਵੱਲੋਂ ਦਰਬਾਰ ਸਾਹਿਬ ਅਤੇ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਲਈ ਮੁਆਫੀ ਨਾ ਮੰਗਣਾ ਬੇਹੱਦ ਨਿੰਦਣਯੋਗ: ਹਰਸਿਮਰਤ ਕੌਰ ਬਾਦਲ

ਕਿਹਾ ਕਿ ਰਾਹੁਲ ਦੇ ਬਿਆਨ ਦੱਸਦੇ ਹਨ ਕਿ ਉਹਨਾਂ ਨੂੰ ਆਪਣੀ ਦਾਦੀ ਤੇ ਪਿਓ ਵੱਲੋਂ ਕੀਤੇ ਗੁਨਾਹਾਂ ਦਾ ਕੋਈ ਅਫਸੋਸ ਨਹੀਂ

ਚੰਡੀਗੜ੍ਹ, 5 ਮਈ (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਦਰਬਾਰ ਸਾਹਿਬ ’ਤੇ ਹੋਏ ਹਮਲੇ ਅਤੇ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਦੀ ਮੁਆਫੀ ਨਾ ਮੰਗਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਜਾਣਦੇ ਹੋਏ ਵੀ ਕਿ ਉਹਨਾਂ ਦੀ ਦਾਦੀ ਨੇ 1984 ਵਿਚ ਦਰਬਾਰ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ ਅਤੇ ਉਹਨਾਂ ਦੇ ਪਿਤਾ ਦੇ ਚੇਲਿਆਂ ਨੇ ਦਿੱਲੀ ਦੀਆਂ ਸੜਕਾਂ ’ਤੇ ਸਿੱਖਾਂ ਦਾ ਕਤਲੇਆਮ ਕਰਨ ਤੇ ਉਹਨਾਂ ਨੂੰ ਜਿਉਂਦਿਆਂ ਸਾੜਨ ਵਰਗੇ ਕਤਲੇਆਮ ਦੀ ਅਗਵਾਈ ਕੀਤੀ, Rahul Gandhi ਨੇ ਉਸ ਸਵਾਲ ਨੂੰ ਪਲਟਣ ਦੀ ਕੋਸ਼ਿਸ਼ ਕੀਤੀ ਸੀ ਜਿਸ ਵਿਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1 ਹਜ਼ਾਰ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਭੀੜ ਵਿਚ ਕਾਂਗਰਸ ਪਾਰਟੀ ਦੀ ਭੂਮਿਕਾ ’ਤੇ ਸਵਾਲ ਚੁੱਕੇ ਗਏ ਸਨ।

ਸਰਦਾਰਨੀ ਬਾਦਲ ਨੇ ਕਿਹਾ ਕਿ ਜਦੋਂ ਉਹਨਾਂ ਨੂੰ ਅਮਰੀਕਾ ਦੀ ਬਰਾਊਨ ਯੂਨੀਵਰਸਿਟੀ ਵਿਚ ਇਸ ਸਵਾਲ ਦਾ ਜਵਾਬ ਦੇਣ ਲਈ ਮਜਸ਼ੁਰ ਕੀਤਾ ਗਿਆ ਤਾਂ ਕਾਂਗਰਸੀ ਆਗੂ ਨੇ ਆਪਣੀ ਦਾਦੀ ਤੇ ਪਿਤਾ ਵੱਲੋਂ ਕੀਤੇ ਗੁਨਾਹਾਂ ਦੀ ਮੁਆਫੀ ਨਹੀਂ ਮੰਗੀ ਬਲਕਿ ਇਹ ਕਹਿ ਕੇ ਟਲਣ ਦੀ ਕੋਸ਼ਿਸ਼ ਕੀਤੀ ਕਿ ਇਹ ਦੋਵੇਂ ਮਾਮਲੇ ਕਈ ਸਾਲ ਪਹਿਲਾਂ ਵਾਪਰੇ ਸਨ।

ਸਰਦਾਰਨੀ ਬਾਦਲ ਨੇ ਕਿਹਾ ਕਿ ਜਵਾਬ ਟਾਲਣ ਤੋਂ ਹੀ ਪਤਾ ਚਲਦਾ ਹੈ ਕਿ ਰਾਹੁਲ ਗਾਂਧੀ ਦੇ ਮਨ ਵਿਚ ਸਿੱਖ ਭਾਈਚਾਰੇ ਪ੍ਰਤੀ ਕਿੰਨੀ ’ਪੀੜਾ’ ਹੈ। ਉਹਨਾਂ ਕਿਹਾ ਕਿ ਬਜਾਏ ਕਿ ਸਿੱਖਾਂ ਦੀ ਇਸ ਗੱਲ ਲਈ ਸ਼ਲਾਘਾ ਕਰਨ ਦੇ ਕਿ ਸਿੱਖਾਂ ਨੇ ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਦਾਖਲ ਹੋਣ ਤੋਂ ਨਹੀਂ ਰੋਕਿਆ, ਰਾਹੁਲ ਗਾਂਧੀ ਨੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਵਿਚ ਉਹਨਾਂ ਦਾ ਆਉਣਾ ਉਹਨਾਂ ਅਤੇ ਕਾਂਗਰਸ ਪਰਿਵਾਰ ਲਈ ਕਲੀਨ ਚਿੱਟ ਹੈ ਜਦੋਂ ਕਿ ਇਹ ਤੱਥ ਸੱਚਾਈ ਤੋਂ ਕੋਹਾਂ ਦੂਰ ਹੈ। ਉਹਨਾਂ ਕਿਹਾ ਕਿ ਸਾਡੇ ਗੁਰੂ ਘਰ ਸਾਰਿਆਂ ਲਈ ਖੁੱਲ੍ਹੇ ਹਨ। ਰਾਹੁਲ ਗਾਂਧੀ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਅਤੇ ਰਾਹੁਲ ਗਾਂਧੀ ਨੂੰ ਇਹ ਸਮਝਣਾ ਚਾਹੀਦਾ ਹੈ ਅਤੇ ਗੁਰੂ ਘਰ ਆਉਣ ਸਮੇਂ ਆਪਣੇ ਪਰਿਵਾਰ ਦੇ ਕੀਤੇ ਕਾਰਿਆਂ ਲਈ ਮੁਆਫੀ ਮੰਗਣੀ ਚਾਹੀਦੀ ਹੈ ਨਾ ਕਿ ਆਪਣੇ ਆਪ ਨੂੰ ਪਾਕ ਸਾਫ ਦੱਸਣਾ ਚਾਹੀਦਾ ਹੈ।

ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਵੀ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਬਜਾਏ ਆਪਣੇ ਗੁਨਾਹ ਮੰਨਣ ਦੇ ਗਾਂਧੀ ਪਰਿਵਾਰ ਨੇ ਇਕ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ 1984 ਦੀ ਮੁਆਫੀ ਮੰਗਵਾਈ। ਉਹਨਾਂ ਨੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਹਨਾਂ ਨੇ ਵਿਦੇਸ਼ ਵਿਚ ਦਿੱਤੇ ਆਪਣੇ ਬਿਆਨ ਵਿਚ ਕਿਸਨੂੰ ’ਮੰਦਭਾਗਾ’ ਕਰਾਰ ਦਿੱਤਾ। ਉਹਨਾਂ ਕਿਹਾ ਕਿ ਕੀ ਉਹ ਸਮਝਦੇ ਹਨ ਕਿ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਮੰਦਭਾਗਾ ਹੈ ਜਾਂ ਇਸ ਮਗਰੋਂ ਕਾਂਗਰਸ ਪਾਰਟੀ ਵੱਲੋਂ ਕੀਤਾ ਗਿਆ ਕਤਲੇਆਮ ਅਤੇ ਪੰਜਾਬ ਵਿਚ ਅਤਿਵਾਦ ਦੇ ਪਸਾਰ ਵਿਚ ਕਾਂਗਰਸ ਪਾਰਟੀ ਦੀ ਭੂਮਿਕਾ ਮੰਦਭਾਗੀ ਹੈ।

ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਗਾਂਧੀ ਪਰਿਵਾਰ ਦੇ ਨਾਲ-ਨਾਲ ਕਾਂਗਰਸ ਪਾਰਟੀ ਨੂੰ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਅਤੇ 1984 ਵਿਚ ਹੋਏ ਸਿੱਖ ਕਤਲੇਆਮ ਦਾ ਕੋਈ ਅਫਸੋਸ ਨਹੀਂ ਹੈ। ਦੋਵੇਂ ਲਗਾਤਾਰ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਕਮਲਨਾਥ ਵਰਗੇ ਦੋਸ਼ੀਆਂ ਦੀ ਲਗਾਤਾਰ ਪੁਸ਼ਤਪਨਾਹੀ ਕਰਦੇ ਰਹੇ ਹਨ ਤੇ ਉਹਨਾਂ ਨੂੰ ਤਰੱਕੀਆਂ ਦਿੰਦੇ ਰਹੇ ਹਨ। ਉਹਨਾਂ ਕਿਹਾ ਕਿ ’ਮੁਆਫੀ’ ਸ਼ਬਦ ਤਾਂ ਹਾਲੇ ਤੱਕ ਰਾਹੁਲ ਗਾਂਧੀ ਦੇ ਮੂੰਹ ’ਤੇ ਨਹੀਂ ਆਇਆ। ਇਸ ਤੋਂ ਸਾਬਤ ਹੁੰਦਾ ਹੈ ਕਿ ਰਾਹੁਲ ਗਾਂਧੀ ਹਾਲੇ ਵੀ ਟਾਈਟਲਰ ਤੇ ਸੱਜਣ ਕੁਮਾਰ ਵਰਗਿਆਂ ਨੂੰ ਪਸੰਦ ਕਰਦੇ ਹਨ ਨਾ ਕਿ ਸਿੱਖ ਕੌਮ ਨੂੰ ਕਰਦੇ ਹਨ।

Tags: BREAKING NEWSLatest Punjab newsLatest Punjab news in PunjabiPunjab Governmentpunjab newsRAHUL GANDHIWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

by Navjot
September 12, 2026
0

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ ਕੋਲਕਾਤਾ, 12 ਸਤੰਬਰ (IANS): 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ...

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
September 12, 2026
0

ਹਾਰਰ ਥ੍ਰਿਲਰ ਫਿਲਮ '418' ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਹੈਦਰਾਬਾਦ, 12 ਸਤੰਬਰ (ਵਿਸ਼ਵ ਵਾਰਤਾ):...

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

by Navjot
September 12, 2026
0

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ ਨਿਊਯਾਰਕ, 12 ਸਤੰਬਰ (ਵਿਸ਼ਵ ਵਾਰਤਾ) ਬੇਨ ਸ਼ੈਲਟਨ ਅਤੇ...

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

by Navjot
September 12, 2026
0

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ   ਨਵੀਂ ਦਿੱਲੀ, 12 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

by Navjot
September 12, 2026
0

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ ਕੋਲਕਾਤਾ, 12 ਸਤੰਬਰ (IANS): 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 