• Latest
  • Trending
ਪ੍ਰਮੁੱਖ ਜ਼ਿਲ੍ਹਿਆਂ ਤੋਂ OTS scheme ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਪ੍ਰਮੁੱਖ ਜ਼ਿਲ੍ਹਿਆਂ ਤੋਂ OTS scheme ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

5 months ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

21 minutes ago
ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

39 minutes ago
1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

2 hours ago
Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

2 hours ago
ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

3 hours ago
Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

4 hours ago
India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

4 hours ago
ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

4 hours ago
ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

5 hours ago
Hindi News
English News
Monday, August 17, 2026
No Result
View All Result
33 °c
Chandigarh
28 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਮੁੱਖ ਜ਼ਿਲ੍ਹਿਆਂ ਤੋਂ OTS scheme ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਓ.ਟੀ.ਐਸ. ਸਕੀਮ ਨੂੰ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ

March 22, 2026
in ਖਬਰਾਂ, ਪੰਜਾਬ

  • ਓ.ਟੀ.ਐਸ. ਸਕੀਮ ਤਹਿਤ ਪੁਰਾਣੇ ਵੈਟ ਬਕਾਏ ‘ਤੇ ਰਾਹਤ ਨਾਲ ਕਾਰੋਬਾਰਾਂ ਨੂੰ ਨਵੀਂ ਸ਼ੁਰੂਆਤ ਦਾ ਮੌਕਾ, ਮੁਕੱਦਮੇਬਾਜ਼ੀ ਘਟੇਗੀ ਅਤੇ ਮਾਲੀਆ ਹੋਵੇਗਾ ਮਜ਼ਬੂਤ: ਹਰਪਾਲ ਸਿੰਘ ਚੀਮਾ
  • ਛੋਟਾਂ ਦੇ ਨਾਲ ਪੁਰਾਣੇ ਬਕਾਏ ਨਿਪਟਾਉਣ ਦਾ ਸੁਨਹਿਰੀ ਮੌਕਾ, ਵਪਾਰੀ ਸਮਾਂ ਸੀਮਾ ਖਤਮ ਹੋਣ ਤੋਂ ਪਹਿਲਾਂ ਕਦਮ ਚੁੱਕਣ: ਹਰਪਾਲ ਸਿੰਘ ਚੀਮਾ
  • ਸਮਾਂ ਸੀਮਾ ਮਗਰੋਂ ਸਰਕਾਰ ਰਾਹਤ ਦੀ ਬਜਾਏ ਸਖ਼ਤ ਕਾਰਵਾਈ ਕਰੇਗੀ, ਕਾਰਵਾਈ ਲਈ ਪਹਿਲਾਂ ਹੀ 8,000 ਜਾਇਦਾਦਾਂ ਦੀ ਕੀਤੀ ਗਈ ਪਛਾਣ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ ਕਰਨ ਦੇ ਨਾਲ-ਨਾਲ ਮਾਲੀਏ ਨੂੰ ਹੁਲਾਰਾ ਦੇਣ ਲਈ ਇਸ ਨੂੰ ਇੱਕ ਫੈਸਲਾਕੁੰਨ ਕਦਮ ਦੱਸਦਿਆਂ, ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਰਾਹਤ ਦੀ ਸਮਾਂ ਸੀਮਾ 31 ਮਾਰਚ ਤੱਕ ਹੈ, ਜਿਸ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਦੇ ਮੋਡ ਵਿੱਚ ਆ ਜਾਵੇਗੀ, ਅਤੇ ਇਸ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਨਾਲ ਪਹਿਲਾਂ ਹੀ ਕੁੱਲ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਰੋਪੜ ਡਿਵੀਜ਼ਨਾਂ ਦੀ ਸਰਗਰਮ ਸ਼ਮੂਲੀਅਤ ਸ਼ਲਾਘਾਯੋਗ ਹੈ। ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ ਤੋਂ ਮਿਲਿਆ ਭਰਵਾਂ ਹੁੰਗਾਰਾ ਸਕੀਮ ਦੇ ਵੱਡੇ ਵਿੱਤੀ ਲਾਭਾਂ ਬਾਰੇ ਵੱਧ ਰਹੀ ਜਾਗਰੂਕਤਾ ਨੂੰ ਦਰਸਾਉਂਦਾ ਹੈ।”

ਇੱਕ ਜ਼ੋਰਦਾਰ ਅਪੀਲ ਜਾਰੀ ਕਰਦਿਆਂ ਉਨ੍ਹਾਂ ਕਿਹਾ, “ਕਿਉਂਕਿ ਇਹ ਸਕੀਮ 31 ਮਾਰਚ, 2026 ਨੂੰ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਰਹੀ ਹੈ, ਇਸ ਲਈ ਸਾਰੇ ਯੋਗ ਟੈਕਸਦਾਤਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਰੋਬਾਰੀਆਂ ਨੂੰ ਓ.ਟੀ.ਐਸ. ਖਿੜਕੀ ਪੱਕੇ ਤੌਰ ‘ਤੇ ਬੰਦ ਹੋਣ ਤੋਂ ਪਹਿਲਾਂ ਲੰਬਿਤ ਵੈਟ ਬਕਾਏ ਹੱਲ ਕਰਨ ਅਤੇ ਸੂਬੇ ਦੇ ਟੈਕਸ ਢਾਂਚੇ ਨਾਲ ਸਹਿਜੇ ਹੀ ਜੁੜਨ ਦੇ ਇਸ ਆਖਰੀ ਮੌਕੇ ਨੂੰ ਨਹੀਂ ਗੁਆਉਣਾ ਚਾਹੀਦਾ। ਇਸ ਸਕੀਮ ਤਹਿਤ ਦਿੱਤੀ ਗਈ ਬੇਮਿਸਾਲ ਨਰਮੀ ਅਤੇ ਵੱਡੀਆਂ ਛੋਟਾਂ ਪੂਰੀ ਤਰ੍ਹਾਂ ਸਮਾਂਬੱਧ ਹਨ।”

ਟੈਕਸਦਾਤਾਵਾਂ ਨੂੰ ਇਸ ਆਖਰੀ ਮੌਕੇ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ, ਵਿੱਤ ਮੰਤਰੀ ਨੇ ਸੁਚੇਤ ਕੀਤਾ, “ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਸੂਬਾ ਸਰਕਾਰ ਦਾ ਮੌਜੂਦਾ ਸਹੂਲਤਾਂ ਅਤੇ ਛੋਟਾਂ ਵਾਲਾ ਰਵੱਈਆ ਕੁਦਰਤੀ ਤੌਰ ‘ਤੇ ਸਖ਼ਤ ਕਾਨੂੰਨੀ ਪਾਲਣਾ ਅਤੇ ਬਿਨਾਂ ਸਮਝੌਤੇ ਵਾਲੇ ਵਸੂਲੀ ਪ੍ਰੋਟੋਕੋਲ ਵਿੱਚ ਬਦਲ ਜਾਵੇਗਾ, ਜਿਸ ਨਾਲ ਨਿਪਟਾਰੇ ਵਾਲੇ ਰਹਿ ਗਏ ਪੁਰਾਣੇ ਖਾਤੇ ਬਿਨਾਂ ਕਿਸੇ ਛੋਟ ਦੇ ਆਮ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆ ਜਾਣਗੇ।”

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ 31 ਮਾਰਚ 2026 ਤੋਂ ਬਾਅਦ, ਜਿਨ੍ਹਾਂ ਮਾਮਲਿਆਂ ਵਿੱਚ ਬਕਾਏ ਅਦਾ ਨਹੀਂ ਕੀਤੇ ਗਏ ਹਨ, ਉਨ੍ਹਾਂ ਵਿੱਚ ਕਾਨੂੰਨ ਦੀਆਂ ਵਿਵਸਥਾਵਾਂ ਅਨੁਸਾਰ ਵਸੂਲੀ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਤਿਆਰੀ ਦੇ ਹਿੱਸੇ ਵਜੋਂ, ਜਿੱਥੇ ਵੀ ਜ਼ਰੂਰੀ ਹੋਵੇ, ਲੋੜੀਂਦੀ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।

ਇਸ ਉਪਰਾਲੇ ਪਿੱਛੇ ਮੁੱਖ ਉਦੇਸ਼ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਓ.ਟੀ.ਐੱਸ. ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਾਰਦਰਸ਼ੀ ਅਤੇ ਵਪਾਰ-ਪੱਖੀ ਨੀਤੀਆਂ ਵਿੱਚ ਕਰਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਉਪਰਾਲੇ ਦਾ ਉਦੇਸ਼ ਰਾਹਤ ਪ੍ਰਦਾਨ ਕਰਨਾ, ਮੁਕੱਦਮੇਬਾਜ਼ੀ ਨੂੰ ਘਟਾਉਣਾ ਅਤੇ ਸੂਬੇ ਦੀ ਮਾਲੀਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਇਹ ਸਕੀਮ ਖਾਸ ਤੌਰ ‘ਤੇ ਪੁਰਾਣੀਆਂ ਵੈਟ ਦੇਣਦਾਰੀਆਂ ਦਾ ਵਿਆਜ ਅਤੇ ਜੁਰਮਾਨੇ ਵਿੱਚ ਭਾਰੀ ਛੋਟ ਨਾਲ ਨਿਪਟਾਰਾ ਕਰਨ ਦਾ ਸੁਨਹਿਰੀ ਮੌਕਾ ਦੇਣ ਲਈ ਤਿਆਰ ਕੀਤੀ ਗਈ, ਤਾਂ ਜੋ ਕਾਰੋਬਾਰੀਆਂ ਨੂੰ ਸਾਫ਼-ਸੁਥਰੇ ਵਿੱਤੀ ਖਾਤੇ ਨਾਲ ਨਵੀਂ ਸ਼ੁਰੂਆਤ ਕਰਨ ਦੇ ਯੋਗ ਬਣਾਇਆ ਜਾ ਸਕੇ।

Tags: BREAKING NEWSBreaking news in PunjabiLatest Punjab news in PunjabiOTS schemetop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

by Navjot
August 17, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ  ਚੰਡੀਗੜ੍ਹ, 17 ਅਗਸਤ(ਵਿਸ਼ਵ ਵਾਰਤਾ) ਅੱਜ, 17 ਅਗਸਤ ਨੂੰ...

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

by Navjot
August 17, 2026
0

ਯੂਕਰੇਨ 'ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ  ...

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

by Navjot
August 17, 2026
0

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ    ਚੰਡੀਗੜ੍ਹ, 17 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ

IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ

by Jaspreet Kaur
2 weeks ago
0

IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ - ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 