• Latest
  • Trending
OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

3 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

9 minutes ago
Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

15 minutes ago
Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

42 minutes ago
National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

1 hour ago
National: ਕਾਕਰੋਚ ਜਨਤਾ ਪਾਰਟੀ ਦੇ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ

National: ਕਾਕਰੋਚ ਜਨਤਾ ਪਾਰਟੀ ਦੇ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ

2 hours ago
Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

2 hours ago
National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

2 hours ago
National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

3 hours ago
Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

4 hours ago
Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

4 hours ago
Hindi News
English News
Wednesday, October 14, 2026
No Result
View All Result
29 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

July 6, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

ਇਹ ਸਾਡੀ ਸੱਚਾਈ ਅਤੇ ਪ੍ਰਗਟਾਵੇ ਦੀ ਆਜ਼ਾਦੀ ‘ਤੇ ਹਮਲਾ ਹੈ, ਮੈਂ ਇਸ ਕਦਮ ਦੀ ਸਖ਼ਤ ਨਿੰਦਾ ਕਰਦਾ ਹਾਂ – ਸੁਖਬੀਰ ਬਾਦਲ

ਚੰਡੀਗੜ੍ਹ, 6ਜੁਲਾਈ(ਵਿਸ਼ਵ ਵਾਰਤਾ) ਸੁਖਬੀਰ ਸਿੰਘ ਬਾਦਲ ਨੇ ਓਟੀਟੀ ਪਲੇਟਫਾਰਮ ਤੋਂ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਫ਼ਿਲਮ ‘ਸਤਲੁਜ’ (Satluj) ਨੂੰ ਅਚਾਨਕ ਹਟਾਏ ਜਾਣ ‘ਤੇ ਹੈਰਾਨੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕਰਦਿਆਂ ਉਨ੍ਹਾਂ ਨੇ ਇਸ ਕਦਮ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਬਾਦਲ ਨੇ ਲਿਖਿਆ “ਭਾਰਤ ਵਿੱਚ #ZEE5 ਤੋਂ ਭਾਈ ਜਸਵੰਤ ਸਿੰਘ ਖਾਲੜਾ ਜੀ ‘ਤੇ ਆਧਾਰਤ ਫਿਲਮ ‘ਸਤਲੁਜ’ ਨੂੰ ਮਨਮਾਨੇ ਢੰਗ ਨਾਲ ਹਟਾਏ ਜਾਣ ਤੋਂ ਹੈਰਾਨ ਅਤੇ ਦੁਖੀ ਹਾਂ। ਇੱਕ ਸੱਚੀ ਫਿਲਮ ਜੋ ਦਲੇਰੀ ਨਾਲ ਪੰਜਾਬ ਦੇ ਦਰਦਨਾਕ ਇਤਿਹਾਸ ਨੂੰ ਉਜਾਗਰ ਕਰਦੀ ਹੈ ਅਤੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੀ ਸਰਵਉੱਚ ਕੁਰਬਾਨੀ ਦਾ ਸਨਮਾਨ ਕਰਦੀ ਹੈ, ਨੂੰ ਇਸ ਤਰ੍ਹਾਂ ਰੋਕਿਆ ਨਹੀਂ ਜਾਣਾ ਚਾਹੀਦਾ । ਇਹ ਸਿਰਫ਼ ਸੈਂਸਰਸ਼ਿਪ ਨਹੀਂ ਹੈ – ਇਹ ਸਾਡੀ ਸੱਚਾਈ ਅਤੇ ਪ੍ਰਗਟਾਵੇ ਦੀ ਆਜ਼ਾਦੀ ‘ਤੇ ਹਮਲਾ ਹੈ। ਮੈਂ ਇਸ ਕਦਮ ਦੀ ਸਖ਼ਤ ਨਿੰਦਾ ਕਰਦਾ ਹਾਂ। ਪੰਜਾਬ ਆਪਣੇ ਅਤੀਤ ਦਾ ਸਾਹਮਣਾ ਇਮਾਨਦਾਰੀ ਨਾਲ ਕਰਨ ਦਾ ਹੱਕਦਾਰ ਹੈ, ਜ਼ਬਰ ਨਾਲ ਨਹੀਂ।”

Shocked and saddened by the arbitrary removal of #Satluj from #ZEE5 in India.
A powerful film that courageously unveils Punjab’s painful history and honours the supreme sacrifice of S. Jaswant Singh Ji Khalra cannot be silenced this way.
This is not mere censorship — it is an… pic.twitter.com/yfrkMKYq5D

— Sukhbir Singh Badal (@officeofssbadal) July 5, 2026

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

Tags: Breaking news in PunjabidiljitdosanjhLatest News In PunjabiMANSAMansa Newspunjab newsPunjab news in PunjabiS. Jaswant SinghKhalraSatlujtop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

by Ranjit Singh
October 14, 2026
0

Punjab: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ ! ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਨੇ ਕੈਮਿਸਟ ਅਸ਼ਵਨੀ...

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

by Ranjit Singh
October 14, 2026
0

Punjab: ਮੋਹਾਲੀ 'ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ 'ਤੇ ਫਾਇਰਿੰਗ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਮੋਹਾਲੀ ਵਿੱਚ ਕਾਂਗਰਸ...

National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

by Ranjit Singh
October 14, 2026
0

National: ਏਅਰ ਇੰਡੀਆ ਦੀ ਉਡਾਣ 'ਚ ਬੰਬ ਦੀ ਧਮਕੀ - ਧਮਕੀ ਮਗਰੋਂ ਉਡਾਣ ਦੀ ਜੈਪੁਰ ’ਚ ਐਮਰਜੈਂਸੀ ਲੈਂਡਿੰਗ - ਫ੍ਰੈਂਕਫਰਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

by Ranjit Singh
6 days ago
0

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 