• Latest
  • Trending
Bhagwant Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

Bhagwant Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

7 months ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

53 minutes ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

1 hour ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

1 hour ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

2 hours ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

2 hours ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

3 hours ago
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

3 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

3 hours ago
Hindi News
English News
Wednesday, October 7, 2026
No Result
View All Result
30 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bhagwant Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

March 3, 2026
in ਸਿਆਸੀ, ਖਬਰਾਂ, ਪੰਜਾਬ
Bhagwant Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਵੱਲੋਂ 18 ਮਾਰਚ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਚੁਣੀਆਂ ਗਈਆਂ 100 ਮਹਿਲਾ ਉੱਦਮੀਆਂ ਨੂੰ, ਹਰੇਕ ਨੂੰ 25,000 ਰੁਪਏ ਦੇ, ਦਿੱਤੇ ਜਾਣਗੇ ਨਕਦ ਪੁਰਸਕਾਰ

Bhagwant Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 3 ਮਾਰਚ(ਵਿਸ਼ਵ ਵਾਰਤਾ)-ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ‘ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ‘ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ ਸੂਬਾ ਪੱਧਰੀ ਸਮਾਗਮ 18 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਤਹਿਤ ਮਹਿਲਾ ਉੱਦਮੀ ਕਾਰੋਬਾਰੀਆਂ ਨੂੰ ਇੱਕ ਵੱਡੀ ਪਛਾਣ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਇੱਕ ਪਹਿਲ ਹੈ।

ਵੀਡੀਓ ਕਾਨਫਰੰਸਿੰਗ ਰਾਹੀਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਦੇ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਹੀ ਹੈ ਕਿਉਂਕਿ 28,000 ਤੋਂ ਵੱਧ ਮਹਿਲਾਵਾਂ ਸਨਮਾਨ ਸਮਾਗਮਾਂ ਲਈ ਰਜਿਸਟਰ ਕਰ ਚੁੱਕੀਆਂ ਹਨ।” ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਵਿਆਪਕ ਤੌਰ ‘ਤੇ ਪ੍ਰਚਾਰਿਤ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਸੂਬੇ ਦੀਆਂ ਸਾਰੀਆਂ ਔਰਤ ਉੱਦਮੀਆਂ ਨੂੰ ਅਪੀਲ ਕੀਤੀ ਕਿ ਉਹ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਇਸ ਵਿਸ਼ਾਲ ਸਮਾਰੋਹ ਵਿੱਚ ਸਰਗਰਮ ਭਾਗ ਲੈਣ।

ਸੂਬਾ ਪੱਧਰੀ ਕਾਰਜਕ੍ਰਮ ਦੀ ਰੂਪਰੇਖਾ ਦਿੰਦਿਆਂ ਉਨ੍ਹਾਂ ਕਿਹਾ, “ਸੂਬਾ ਪੱਧਰ ਦਾ ਸਮਾਗਮ 18 ਮਾਰਚ 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੁਣੀਆਂ ਗਈਆਂ ਪਹਿਲੀਆਂ 100 ਮਹਿਲਾ ਉਦਮੀਆਂ ਨੂੰ ਪ੍ਰਤੀ ਮਹਿਲਾ ₹25,000 ਦੀ ਰਕਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦਾ ਜ਼ਿਲ੍ਹਾ, ਬਲਾਕ ਅਤੇ ਗ੍ਰਾਮ ਪੰਚਾਇਤ ਪੱਧਰ ‘ਤੇ ਲਾਈਵ ਪ੍ਰਸਾਰਣ ਕੀਤਾ ਜਾਵੇਗਾ ਤਾਂ ਜੋ ਹਰ ਪਿੰਡ ਇਸ ਜਸ਼ਨ ਨਾਲ ਜੁੜਿਆ ਰਹੇ।”

ਪਹਿਲ ਦੀ ਵਿਸ਼ਾਲਤਾ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ Tarunpreet Singh Sond ਨੇ ਕਿਹਾ ਕਿ ਸਨਮਾਨ ਸਮਾਗਮ ਬਲਾਕ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਸ਼ੁਰੂ ਹੋ ਚੁੱਕੇ ਹਨ ਅਤੇ 12 ਮਾਰਚ ਤੋਂ ਜ਼ਿਲ੍ਹਾ ਪੱਧਰ ‘ਤੇ ਜਾਰੀ ਰਹਿਣਗੇ, ਜਿਸ ਤੋਂ ਬਾਅਦ ਸੂਬਾ ਪੱਧਰ ਦੇ ਸਮਾਗਮ ਨਾਲ ਇਹ ਲੜੀ ਸੰਪੰਨ ਹੋਵੇਗੀ। ਉਨ੍ਹਾਂ ਕਿਹਾ, “ਹਰ ਵਿਧਾਨ ਸਭਾ ਹਲਕੇ ਤੋਂ 100 ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾ ਉਦਯਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਭਰ ਵਿੱਚ ਕੁੱਲ 11,700 ਮਹਿਲਾਵਾਂ ਸਨਮਾਨਿਤ ਹੋਣਗੀਆਂ। ਇਸੇ ਤਰ੍ਹਾਂ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ 100 ਮਹਿਲਾ ਉੱਦਮੀਆਂ ਸਮੇਤ 2,300 ਮਹਿਲਾਵਾਂ ਨੂੰ ਸਨਮਾਨ ਦਿੱਤਾ ਜਾਵੇਗਾ। ਸੂਬਾ ਪੱਧਰ ‘ਤੇ ਇੱਕ ਕਮੇਟੀ ਟੌਪ 100 ਮਹਿਲਾ ਉੱਦਮੀਆਂ ਦੀ ਚੋਣ ਕਰੇਗੀ, ਜਿਨ੍ਹਾਂ ਨੂੰ ਪ੍ਰਤੀ ਵਿਅਕਤੀ ₹25,000 ਦੀ ਰਕਮ ਦਿੱਤੀ ਜਾਵੇਗੀ।” ਕੁੱਲ ਮਿਲਾ ਕੇ ਪੰਜਾਬ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਮਿਸ਼ਨ ਦੇ ਵਿਸ਼ਾਲ ਪ੍ਰਭਾਵ ਨੂੰ ਰੌਸ਼ਨ ਕਰਦੇ ਹੋਏ ਪੰਜਾਬ ਦੇ ਮੰਤਰੀ ਨੇ ਕਿਹਾ, “ਪੀਐਸਆਰਐਲਐਮ ਪੇਂਡੂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਸੂਬੇ ਵਿੱਚ ਲਗਭਗ 58,000 ਸਵੈ ਸਹਾਇਤਾ ਸਮੂਹ ਸਰਗਰਮ ਹਨ ਅਤੇ ਕਰੀਬ ਛੇ ਲੱਖ ਗ੍ਰਾਮੀਣ ਮਹਿਲਾਵਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ₹30,000 ਦਾ ਰਿਵਾਲਵਿੰਗ ਫੰਡ, ₹50,000 ਦਾ ਕਮਿਊਨਿਟੀ ਇਨਵੈਸਟਮੈਂਟ ਫੰਡ ਅਤੇ 7 ਪ੍ਰਤੀਸ਼ਤ ਵਿਆਜ ਦਰ ‘ਤੇ ਕਰਜ਼ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।”

ਸਹਾਇਤਾ ਢਾਂਚੇ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੀਐਸਆਰਐਲਐਮ ਰਾਹੀਂ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇ ਨਾਲ-ਨਾਲ ਪ੍ਰਸ਼ਿਕਸ਼ਣ, ਬਾਜ਼ਾਰ ਸੰਪਰਕ, ਬੈਂਕਿੰਗ ਸਹਾਇਤਾ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਪਹਿਲਾਂ ਗ੍ਰਾਮੀਣ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਰਹੀਆਂ ਹਨ ਅਤੇ ਉਨ੍ਹਾਂ ਦੀ ਸਮਾਜਿਕ ਸਥਿਤੀ ਨੂੰ ਸੁਧਾਰ ਰਹੀਆਂ ਹਨ।

ਵਿਆਪਕ ਭਾਗੀਦਾਰੀ ਲਈ ਅਪੀਲ ਕਰਦੇ ਹੋਏ ਮੰਤਰੀ ਤਰੁਣਪ੍ਰੀਤ ਸਿੰਘ ਸੋਧ ਨੇ ਜ਼ੋਰ ਦਿੱਤਾ, “ਸਾਰੇ ਹਿੱਸੇਦਾਰਾਂ ਨੂੰ ਚਾਹੀਦਾ ਹੈ ਕਿ ਉਹ ਹੋਰ ਵੱਧ ਮਹਿਲਾਵਾਂ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਵਿੱਚ ਸਹਿਯੋਗ ਦੇਣ, ਤਾਂ ਜੋ ‘ਸਸ਼ਕਤ ਮਹਿਲ਼ਾ, ਸਸ਼ਕਤ ਪੰਜਾਬ’ ਦਾ ਸੁਪਨਾ ਸਾਕਾਰ ਹੋ ਸਕੇ।”

ਵੀਡੀਓ ਕਾਨਫਰੰਸ ਵਿੱਚ ਪ੍ਰਸ਼ਾਸਨਿਕ ਸਕੱਤਰ ਅਜਿਤ ਬਾਲਾਜੀ ਜੋਸ਼ੀ, ਸਾਂਝੇ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਡਾਇਰੈਕਟਰ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਉਮਾ ਸ਼ੰਕਰ ਗੁਪਤਾ ਅਤੇ ਮਿਸ਼ਨ ਦੇ ਨੋਡਲ ਅਧਿਕਾਰੀ ਰਮਨਦੀਪ ਸ਼ਰਮਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Tags: BHAGWANT MANNTarunpreet Singh Sond
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

by Navjot
October 7, 2026
0

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ...

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

by Ankit
October 7, 2026
0

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ ਦੱਖਣੀ ਅਫਰੀਕਾ ਵਿੱਚ ਹੋਈ 67ਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

Most Popular

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

by Ankit
3 weeks ago
0

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 