• Latest
  • Trending
ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

1 hour ago
ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

26 seconds ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

18 minutes ago
ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

23 minutes ago
4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

32 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

39 minutes ago
ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

3 hours ago
ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

5 hours ago
ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

Hindi News
English News
Tuesday, June 23, 2026
No Result
View All Result
36 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

June 23, 2026
in ਖਬਰਾਂ, ਰਾਸ਼ਟਰੀ

ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ) : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵਲੋਂ ਅੱਜ ਰਾਸ਼ਟਰਪਤੀ ਭਵਨ ਵਿੱਚ ਦੂਜੇ ਪੜਾਅ ਦੇ ਪਦਮ ਪੁਰਸਕਾਰ ਦਿੱਤੇ ਜਾ ਰਹੇ ਹਨ। ਇਸ ਸਮਾਰੋਹ ਵਿੱਚ ਦੇਸ਼ ਦੀਆਂ 65 ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਰਾਸ਼ਟਰਪਤੀ ਭਵਨ ਦੇ ਗਣਤੰਤਰ ਮੰਡਪ ਵਿੱਚ ਪੀਐਮ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ 2 ਪਦਮ ਵਿਭੂਸ਼ਣ, 7 ਪਦਮ ਭੂਸ਼ਣ ਅਤੇ 56 ਪਦਮ ਸ਼੍ਰੀ ਐਵਾਰਡ ਦਿੱਤੇ ਜਾ ਰਹੇ ਹਨ। ਇਹਨਾਂ ਵਿੱਚੋਂ ਕੁਝ ਪੁਰਸਕਾਰ ਸਾਂਝੇ ਤੌਰ ‘ਤੇ ਵੀ ਦਿੱਤੇ ਜਾ ਰਹੇ ਹਨ।

ਮਲਿਆਲਮ ਫ਼ਿਲਮਾਂ ਦੇ ਚਰਚਿਤ ਅਦਾਕਾਰ ਮੰਮੂਟੀ ਅਤੇ ਬਾਲੀਵੁੱਡ ਗਾਇਕਾ ਅਲਕਾ ਯਾਗਨਿਕ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਹ ਪੁਰਸਕਾਰ ਹਾਸਲ ਕਰਕੇ ਦੋਵੇਂ ਹੀ ਕਲਾਕਾਰ ਬਹੁਤ ਖ਼ੁਸ਼ ਨਜ਼ਰ ਆਏ, ਉਨ੍ਹਾਂ ਦੇ ਚਿਹਰਿਆਂ ‘ਤੇ ਖ਼ੁਸ਼ੀ ਸਾਫ਼ ਝਲਕ ਰਹੀ ਸੀ।

ਭਾਰਤੀ ਟੀਮ ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉੱਥੇ ਹੀ, ਦਿੱਗਜ ਭਾਰਤੀ ਟੈਨਿਸ ਖਿਡਾਰੀ ਵਿਜੇ ਅੰਮ੍ਰਿਤਰਾਜ ਨੂੰ ਪਦਮ ਭੂਸ਼ਣ ਸਨਮਾਨ ਅਤੇ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਸਵਿਤਾ ਪੂਨੀਆ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਇੰਨਾ ਹੀ ਨਹੀਂ, ਮੱਧ ਪ੍ਰਦੇਸ਼ ਦੇ ਭਗਵਾਨਦਾਸ ਰਾਇਕਵਾਰ ਨੂੰ ਮਰਨ ਉਪਰੰਤ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

by Jaspreet Kaur
June 23, 2026
0

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ - ਹੁਣ ਤੱਕ ਕੁੱਲ 28 ਨਾਮਜ਼ਦਗੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

by Jaspreet Kaur
June 23, 2026
0

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਮੁੰਬਈ, 23 ਜੂਨ 2026 (ਵਿਸ਼ਵ ਵਾਰਤਾ): ਅਦਾਕਾਰ ਪ੍ਰਕਾਸ਼ ਰਾਜ...

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

by Ankit
June 23, 2026
0

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

by Jaspreet Kaur
June 23, 2026
0

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ - ਹੁਣ ਤੱਕ ਕੁੱਲ 28 ਨਾਮਜ਼ਦਗੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 