• Latest
  • Trending
Padma awards: ਪੰਜਾਬ ਸਰਕਾਰ ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ ਨਾਮ

1 year ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

39 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

58 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Padma awards: ਪੰਜਾਬ ਸਰਕਾਰ ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ ਨਾਮ

- ਬੱਬੂ ਮਾਨ,ਮਰਹੂਮ ਮੈਰਾਥਨ ਦੌੜਾਕ ਫੌਜਾ ਸਿੰਘ ਸਣੇ ਇਹ 13 ਨਾਮ ਸੂਚੀ 'ਚ ਸ਼ਾਮਿਲ

August 15, 2025
in ਖਬਰਾਂ, ਪੰਜਾਬ
Padma awards: ਪੰਜਾਬ ਸਰਕਾਰ ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ ਨਾਮ

Padma awards: ਪੰਜਾਬ ਸਰਕਾਰ ਨੇ ਪਦਮ ਪੁਰਸਕਾਰਾਂ ਲਈ ਕੇਂਦਰ ਨੂੰ ਭੇਜੇ ਨਾਮ

– ਬੱਬੂ ਮਾਨ,ਮਰਹੂਮ ਮੈਰਾਥਨ ਦੌੜਾਕ ਫੌਜਾ ਸਿੰਘ ਸਣੇ ਇਹ 13 ਨਾਮ ਸੂਚੀ ‘ਚ ਸ਼ਾਮਿਲ 

ਚੰਡੀਗੜ੍ਹ; 15 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਮੌਕੇ ਪਦਮ ਪੁਰਸਕਾਰਾਂ (Padma awards) ਲਈ ਪੰਜਾਬ ਤੋਂ 13 ਨਾਵਾਂ ਦੀ ਸਿਫਾਰਿਸ਼ ਕੀਤੀ ਹੈ। ਇਨ੍ਹਾਂ ਸਾਰੀਆਂ ਹਸਤੀਆਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਅਤੇ ਸਮਾਜ ਅਤੇ ਦੇਸ਼ ਲਈ ਪ੍ਰੇਰਨਾ ਸਰੋਤ ਬਣੇ ਹਨ।

ਪਦਮ ਪੁਰਸਕਾਰ ਲਈ ਸਿਫ਼ਾਰਸ਼ ਕੀਤੇ ਗਏ ਨਾਵਾਂ ਵਿੱਚ ਪੰਜਾਬੀ ਗਾਇਕ ਬੱਬੂ ਮਾਨ, ਗਾਇਕ ਸੁਖਵਿੰਦਰ ਸਿੰਘ, 114 ਸਾਲਾ ਮਰਹੂਮ ਮੈਰਾਥਨ ਦੌੜਾਕ ਫੌਜਾ ਸਿੰਘ, ਵੱਡੇ ਕਾਰੋਬਾਰੀ ਜਵਾਹਰ ਲਾਲ ਓਸਵਾਲ, ਸਮਾਜ ਸੇਵੀ ਨਰਿੰਦਰ ਸਿੰਘ, ਅਰੁਣ ਕੁਮਾਰ (ਕਲਾ), ਕਿਸਾਨ ਭਜਨ ਸਿੰਘ ਸ਼ੇਰਗਿੱਲ, ਸਮਾਜ ਸੇਵੀ ਕਾਰ ਸੇਵਕ ਭੂਰੀਵਾਲ ਬਾਬਾ ਕਸ਼ਮੀਰ ਸਿੰਘ, ਭਾਈ ਗੁਰਇਕਬਾਲ ਸਿੰਘ, ਜਤਿੰਦਰ ਪੰਨੂ, ਡਾ: ਹਰਮੰਦਰ ਸਿੰਘ ਸਿੱਧੂ, ਬੀਰਇੰਦਰ ਸਿੰਘ ਮਸਤੀ ਅਤੇ ਸੰਤ ਬਾਬਾ ਸੁੱਖਾ ਸਿੰਘ ਸ਼ਾਮਲ ਹਨ।

ਸਿਫ਼ਾਰਸ਼ ਕੀਤੇ ਗਏ ਨਾਵਾਂ ਵਿੱਚ ਸਮਾਜ ਸੇਵਾ, ਕਲਾ, ਖੇਤੀਬਾੜੀ, ਖੇਡਾਂ, ਅਤੇ ਉਦਯੋਗ ਵਰਗੇ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਸ਼ਾਮਲ ਹਨ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਦਾ ਯੋਗਦਾਨ ਨਾ ਸਿਰਫ਼ ਸੂਬੇ ਲਈ ਸਗੋਂ ਪੂਰੇ ਦੇਸ਼ ਲਈ ਇੱਕ ਮਿਸਾਲ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPadma awardspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

2 weeks ago
0

  ਪਟਿਆਲਾ, 23 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਇੱਕ ਰਿਪੋਰਟ ਅਨੁਸਾਰ, ਪੰਜਾਬ ਪ੍ਰਸ਼ਾਸਨ ਨੇ ਸੂਬੇ ਭਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 