• Latest
  • Trending
Pahalgam Terrorist Attack: ਪਹਲਗਾਮ ਆਤੰਕੀ ਹਮਲਾ ਇਨਸਾਨੀਅਤ ਅਤੇ ਕਸ਼ਮੀਰ ਦੀ ਤਰੱਕੀ ‘ਤੇ ਹਮਲਾ – ਵਿਜੇ ਰੂਪਾਣੀ

Pahalgam Terrorist Attack: ਪਹਲਗਾਮ ਆਤੰਕੀ ਹਮਲਾ ਇਨਸਾਨੀਅਤ ਅਤੇ ਕਸ਼ਮੀਰ ਦੀ ਤਰੱਕੀ ‘ਤੇ ਹਮਲਾ – ਵਿਜੇ ਰੂਪਾਣੀ

1 year ago
ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

16 minutes ago
6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

18 minutes ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

33 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

36 minutes ago
Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

10 hours ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

13 hours ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

15 hours ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

15 hours ago
Hindi News
English News
Monday, October 5, 2026
No Result
View All Result
22 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pahalgam Terrorist Attack: ਪਹਲਗਾਮ ਆਤੰਕੀ ਹਮਲਾ ਇਨਸਾਨੀਅਤ ਅਤੇ ਕਸ਼ਮੀਰ ਦੀ ਤਰੱਕੀ ‘ਤੇ ਹਮਲਾ – ਵਿਜੇ ਰੂਪਾਣੀ

ਪੰਜਾਬ ਭਾਜਪਾ ਇੰਚਾਰਜ ਨੇ ਕਿਹਾ ਦੋਸ਼ੀਆਂ ਨੂੰ ਸਿਖਾਇਆ ਜਾਵੇਗਾ ਸਬਕ, ਪੰਜਾਬ ਵੀ ਹਾਈ ਅਲਰਟ 'ਤੇ ਰਹੇ

April 23, 2025
in ਖਬਰਾਂ, ਪੰਜਾਬ
Pahalgam Terrorist Attack: ਪਹਲਗਾਮ ਆਤੰਕੀ ਹਮਲਾ ਇਨਸਾਨੀਅਤ ਅਤੇ ਕਸ਼ਮੀਰ ਦੀ ਤਰੱਕੀ ‘ਤੇ ਹਮਲਾ – ਵਿਜੇ ਰੂਪਾਣੀ

Pahalgam Terrorist Attack: ਪਹਲਗਾਮ ਆਤੰਕੀ ਹਮਲਾ ਇਨਸਾਨੀਅਤ ਅਤੇ ਕਸ਼ਮੀਰ ਦੀ ਤਰੱਕੀ ‘ਤੇ ਹਮਲਾ – ਵਿਜੇ ਰੂਪਾਣੀ

  • ਪੰਜਾਬ ਭਾਜਪਾ ਇੰਚਾਰਜ ਨੇ ਕਿਹਾ ਦੋਸ਼ੀਆਂ ਨੂੰ ਸਿਖਾਇਆ ਜਾਵੇਗਾ ਸਬਕ, ਪੰਜਾਬ ਵੀ ਹਾਈ ਅਲਰਟ ‘ਤੇ ਰਹੇ
  • ਭਾਜਪਾ ਵਰਕਰਾਂ ਵੱਲੋਂ ਪਾਕਿਸਤਾਨ ਦਾ ਪੁਤਲਾ ਸਾੜ ਕੇ ਪ੍ਰਗਟਾਇਆ ਗੁੱਸਾ

ਚੰਡੀਗੜ੍ਹ, 26 ਅਪ੍ਰੈਲ (ਵਿਸ਼ਵ ਵਾਰਤਾ):- ਜੰਮੂ-ਕਸ਼ਮੀਰ ਦੇ ਪਹਲਗਾਮ ‘ਚ ਸੈਲਾਨੀਆਂ ‘ਤੇ ਹੋਏ ਬਰਬਰ ਆਤੰਕੀ ਹਮਲੇ ਨੂੰ ਭਾਰਤੀ ਜਨਤਾ ਪਾਰਟੀ ਨੇ ਇਨਸਾਨੀਅਤ ‘ਤੇ ਦਾਗ ਅਤੇ ਕਸ਼ਮੀਰ ਦੀ ਤਰੱਕੀ ‘ਤੇ ਹਮਲਾ ਕਰਾਰ ਦਿੱਤਾ ਹੈ। ਇਸ ਕਾਇਰਾਨਾ ਹਰਕਤ ਨਾਲ ਪੂਰੇ ਦੇਸ਼ ‘ਚ ਗੁੱਸੇ ਦੀ ਲਹਿਰ ਦੌੜ ਗਈ ਹੈ। ਪੰਜਾਬ ਭਾਜਪਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਨੇ ਸਾਫ਼ ਸ਼ਬਦਾਂ ‘ਚ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਦੋਸ਼ੀਆਂ ਨੂੰ ਐਸਾ ਸਬਕ ਸਿਖਾਇਆ ਜਾਵੇਗਾ ਕਿ ਆਉਣ ਵਾਲੀਆਂ ਪੀੜ੍ਹੀਆਂ ਵੀ ਭਾਰਤ ਵੱਲ ਅੱਖ ਚੁੱਕ ਕੇ ਵੇਖਣ ਤੋਂ ਪਹਿਲਾਂ ਸੋ ਵਾਰ ਸੋਚਣਗੀਆਂ। ਇਸ ਦੌਰਾਨ ਭਾਜਪਾ ਦੇ ਕੌਮੀ ਸਕੱਤਰ ਅਤੇ ਪੰਜਾਬ ਭਾਜਪਾ ਦੇ ਸਹਿ ਇੰਚਾਰਜ ਵਿਧਾਇਕ ਨਰਿੰਦਰ ਸਿੰਘ ਰੈਨਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਜਗਮੋਹਨ ਰਾਜੂ ਅਤੇ ਦਿਆਲ ਸਿੰਘ ਸੋਢੀ, ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਭਾਜਪਾ ਮੀਡੀਆ ਮੁਖੀ ਵਿਨੀਤ ਜੋਸ਼ੀ, ਮੋਹਾਲੀ ਜਿਲ੍ਹਾ ਪ੍ਰਧਾਨ ਸੰਜੀਵ ਵਿਸ਼ਸ਼ਟ ਸਮੇਤ ਕਈ ਵੱਡੇ ਆਗੂ ਮੌਜੂਦ ਰਹੇ।

ਵਿਜੇ ਰੂਪਾਣੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮੋਦੀ ਸਰਕਾਰ ਨੇ ਕਸ਼ਮੀਰ ‘ਚ ਵਿਕਾਸ ਅਤੇ ਸਥਿਰਤਾ ਵੱਲ ਫੈਸਲਾਕੁੰਨ ਕਦਮ ਚੁੱਕੇ ਹਨ। ਪੁਲਵਾਮਾ ਹਮਲੇ ਤੋਂ ਬਾਅਦ ਹੋਈ ਏਅਰ ਸਟ੍ਰਾਈਕ ਨੇ ਆਤੰਕ ਦੀ ਕਮਰ ਤੋੜ ਦਿੱਤੀ ਸੀ। ਇਸ ਤੋਂ ਬਾਅਦ ਘਾਟੀ ‘ਚ ਸਥਿਰਤਾ ਆਈ, ਸੈਲਾਨੀਆਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਪਹੁੰਚੀ, ਸਥਾਨਕ ਲੋਕਾਂ ਨੂੰ ਰੋਜ਼ਗਾਰ ਮਿਲਿਆ ਅਤੇ ਆਮ ਜੀਵਨ ਆਮ ਹੋ ਗਿਆ। ਇਹ ਆਤੰਕੀ ਹਮਲਾ ਨਾ ਸਿਰਫ਼ ਮਾਸੂਮ ਲੋਕਾਂ ਦੀ ਹੱਤਿਆ ਹੈ, ਸਗੋਂ ਕਸ਼ਮੀਰ ਦੀ ਸ਼ਾਂਤੀ, ਵਪਾਰ ਅਤੇ ਟੂਰਿਜ਼ਮ ‘ਤੇ ਸੀਧਾ ਹਮਲਾ ਹੈ। ਇਸ ਨਾਲ ਘਾਟੀ ‘ਚ ਆਮ ਜੀਵਨ ਮੁੜ ਉਥਲ-ਪੁਥਲ ਹੋਣ ਦਾ ਖਤਰਾ ਹੈ।ਭਾਜਪਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਈੱਟ ਦਾ ਜਵਾਬ ਪੱਥਰ ਨਾਲ ਦੇਣ ਵਿੱਚ ਸਮਰਥ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਨਾਲ ਲੱਗਦੀ ਲੰਮੀ ਸੀਮਾ ਦੇ ਮੱਦੇਨਜ਼ਰ ਸੂਬੇ ਨੂੰ ਹਾਈ ਅਲਰਟ ‘ਤੇ ਰੱਖਿਆ ਜਾਵੇ।

ਇਸ ਘਟਨਾ ਦੇ ਵਿਰੋਧ ‘ਚ ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਤੋਂ ਰੋਸ ਮਾਰਚ ਸ਼ੁਰੂ ਕਰਕੇ ਸੈਕਟਰ-25 ਚੌਂਕ ‘ਤੇ ਭਾਜਪਾ ਵਰਕਰਾਂ ਅਤੇ ਆਗੂਆਂ ਨੇ ਪਾਕਿਸਤਾਨ ਦਾ ਪੁਤਲਾ ਸਾੜ ਕੇ ਗੁੱਸਾ ਪ੍ਰਗਟਾਇਆ।

ਇਸ ਦੌਰਾਨ – “ਪਾਕਿਸਤਾਨ ਮੁਰਦਾਬਾਦ”, “ਦੁੱਧ ਮੰਗੋਗੇ ਤਾਂ ਖੀਰ ਦੇਵਾਂਗੇ, ਕਸ਼ਮੀਰ ਮੰਗੋਗੇ ਤਾਂ ਚੀਰ ਦੇਵਾਂਗੇ”, “ਆਵਾਜ਼ ਦੋ – ਅਸੀਂ ਇਕ ਹਾਂ” ਵਰਗੇ ਨਾਰੇ ਲਗਾ ਕੇ ਭਾਜਪਾ ਵਰਕਰਾਂ ਨੇ ਆਪਣਾ ਗੁੱਸਾ ਦਿਖਾਇਆ।

ਭਾਜਪਾ ਨੇ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਇਹ ਸੰਕਲਪ ਲਿਆ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਭਾਰਤ ਦੀ ਧਰਤੀ ‘ਤੇ ਕਦੇ ਮਾਫ਼ ਨਹੀਂ ਕੀਤਾ ਜਾਵੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPahalgam Terrorist Attackpunjab newsSrinagartop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

by Navjot
October 5, 2026
0

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ ਨਵੀਂ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

by Navjot
October 5, 2026
0

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
October 5, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 5 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਅਕਤੂਬਰ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
October 5, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 5ਅਕਤੂਬਰ (ਵਿਸ਼ਵ ਵਾਰਤਾ) 💫💫ਹਿੰਮਤ ਹਮੇਸ਼ਾ ਦਹਾੜਦੀ ਨਹੀਂ ਹੈ। ਕਈ ਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

by Navjot
October 5, 2026
0

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ ਨਵੀਂ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Most Popular

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
2 days ago
0

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਦਾ ਪੁਰਸ਼ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 