• Latest
  • Trending
Bathinda ਵਿੱਚ Pakistan ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ

Bathinda ਵਿੱਚ Pakistan ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ

1 year ago
‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

21 minutes ago
ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

49 minutes ago
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

2 hours ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

3 hours ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

3 hours ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

3 hours ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

3 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

4 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

4 hours ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

5 hours ago
Hindi News
English News
Saturday, July 18, 2026
No Result
View All Result
41 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda ਵਿੱਚ Pakistan ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ ਡਰੱਗ ਸਿੰਡੀਕੇਟ: ਡੀਜੀਪੀ ਗੌਰਵ ਯਾਦਵ

July 8, 2025
in ਖਬਰਾਂ, ਪੰਜਾਬ
Bathinda ਵਿੱਚ Pakistan ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ

Bathinda ਵਿੱਚ Pakistan ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ

— ਪਾਕਿਸਤਾਨ-ਅਧਾਰਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ ਡਰੱਗ ਸਿੰਡੀਕੇਟ: ਡੀਜੀਪੀ ਗੌਰਵ ਯਾਦਵ
—ਮਾਡਿਊਲ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਜਾਰੀ: ਐਸਐਸਪੀ ਬਠਿੰਡਾ ਅਮਨੀਤ ਕੋਂਡਲ

ਚੰਡੀਗੜ੍ਹ/ਬਠਿੰਡਾ, 8 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ-ਤਸਕਰੀ ਦੀ ਸਮੱਸਿਆ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਬਠਿੰਡਾ ਪੁਲਿਸ ਨੇ ਛੇ ਮੁੱਖ ਨਸ਼ਾ ਤਸਕਰਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵਿਦੇਸ਼ੀ ਤਸਕਰਾਂ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵੀਰ ਸਿੰਘ ਉਰਫ ਲੱਖਾ (33), ਪ੍ਰਭਜੋਤ ਸਿੰਘ (26), ਰਣਜੋਧ ਸਿੰਘ (27), ਆਕਾਸ਼ ਮਰਵਾਹਾ (21), ਰੋਹਿਤ ਕੁਮਾਰ (25) ਅਤੇ ਗੁਰਚਰਨ ਸਿੰਘ ਉਰਫ ਗੁਰੀ (27) ਵਜੋਂ ਹੋਈ ਹੈ, ਜੋ ਸਾਰੇ ਸ੍ਰੀ ਮੁਕਤਸਰ ਸਾਹਿਬ, ਮਲੋਟ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਲਖਵੀਰ ਸਿੰਘ ਅਤੇ ਪ੍ਰਭਜੀਤ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕ੍ਰਮਵਾਰ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਸਥਿਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ ਸਥਿਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕਰਨ, ਜਿਸ ਵਿੱਚ ਨੌਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜਿਓਂ 60.302 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਸੀ, ਤੋਂ ਕੁਝ ਦੇਰ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਹੈਂਡਲਰਾਂ ਦੁਆਰਾ ਪੰਜਾਬ ਵਿੱਚ ਅੱਗੇ ਵੰਡਣ ਲਈ ਭੇਜੀ ਗਈ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਰਹੱਦ-ਪਾਰੋਂ ਸੰਪਰਕਾਂ ਦਾ ਪਤਾ ਲਗਾਉਂਦਿਆਂ ਡਰੱਗ ਸਪਲਾਈ ਚੇਨ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕੀਤਾ ਜਾ ਸਕੇ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਇਹ ਕਾਰਵਾਈ ਖਿੱਤੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਠੋਸ ਜਾਣਕਾਰੀ ਮਿਲਣ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈਏ ਸਟਾਫ-1 ਬਠਿੰਡਾ ਦੀ ਟੀਮ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਉਕਤ ਛੇ ਮੁਲਜ਼ਮਾਂ ਨੂੰ ਉਨ੍ਹਾਂ ਦੀ ਫਾਰਚੂਨਰ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-53ਈ-6771 ਹੈ, ਵਿੱਚੋਂ 40 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਭੇਜੇ ਜਾ ਰਹੇ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਸਥਾਨਕ ਤਸਕਰਾਂ ਵੱਲੋਂ ਪੰਜਾਬ ਵਿੱਚ ਅੱਗੇ ਵੰਡਿਆ ਜਾਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧੀ ਬਠਿੰਡਾ ਦੇ ਥਾਣਾ ਕੋਤਵਾਲੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਤਹਿਤ ਐਫਆਈਆਰ ਨੰਬਰ 132 ਦਰਜ ਕੀਤੀ ਗਈ ਹੈ।

Tags: BATHINDADGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

by Jaspreet Kaur
July 18, 2026
0

'ਕੌਣ ਬਣੇਗਾ ਕਰੋੜਪਤੀ 18' ਦੀ ਪ੍ਰੀਮੀਅਰ ਡੇਟ ਦਾ ਐਲਾਨ ਨਵੇਂ ਨਿਯਮਾਂ ਨਾਲ ਆ ਰਿਹਾ KBC 18 ਜਾਣੋ ਇਸ ਵਾਰ ਕੌਣ...

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

by Jaspreet Kaur
July 18, 2026
0

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ - ਹੁਣ ਇਸ ਦਿਨ ਹੋਵੇਗੀ ਅਗਲੀ ਕਾਰਵਾਈ ਬਠਿੰਡਾ, 18 ਜੁਲਾਈ...

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
July 18, 2026
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ - ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ ਚੰਡੀਗੜ੍ਹ, 18...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

by Jaspreet Kaur
July 18, 2026
0

'ਕੌਣ ਬਣੇਗਾ ਕਰੋੜਪਤੀ 18' ਦੀ ਪ੍ਰੀਮੀਅਰ ਡੇਟ ਦਾ ਐਲਾਨ ਨਵੇਂ ਨਿਯਮਾਂ ਨਾਲ ਆ ਰਿਹਾ KBC 18 ਜਾਣੋ ਇਸ ਵਾਰ ਕੌਣ...

Most Popular

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
1 week ago
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 