• Latest
  • Trending
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

55 minutes ago
NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

9 minutes ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

2 hours ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

2 hours ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

2 hours ago
Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

3 hours ago
CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

4 hours ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

4 hours ago
Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

5 hours ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

6 hours ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

6 hours ago
Hindi News
English News
Tuesday, May 12, 2026
No Result
View All Result
38 °c
Chandigarh
31 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

May 12, 2026
in ਅੰਤਰਰਾਸ਼ਟਰੀ, ਖਬਰਾਂ
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

ਪਾਕਿਸਤਾਨ, 12 ਮਈ 2026(ਵਿਸ਼ਵ ਵਾਰਤਾ): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਰਵਤ ਜ਼ਿਲ੍ਹੇ ਵਿੱਚ ਵੱਡਾ ਧਮਾਕਾ ਹੋਣ ਦੀ ਖਬਰ ਹੈ। ਇਸ ਧਮਾਕੇ ਵਿੱਚ 2 ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਲੋਕ ਜ਼ਖਮੀ ਹੋਏ ਹਨ। ਪੁਲਿਸ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਨੁਸਾਰ ਇਹ ਧਮਾਕਾ ਸਰਾਏ ਨੌਰੰਗ ਤਹਿਸੀਲ ਦੇ ਇੱਕ ਵਿਅਸਤ ਚੌਕ ਵਿੱਚ ਹੋਇਆ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਵਿਸਫੋਟਕਾਂ ਨਾਲ ਭਰਿਆ ਲੋਡਰ ਰਿਕਸ਼ਾ ਉੱਥੇ ਖੜ੍ਹਾ ਸੀ ਜਾਂ ਕਿਸੇ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਉਡਾ ਲਿਆ। ਬੰਬ ਨਿਰੋਧਕ ਦਸਤਾ ਧਮਾਕੇ ਵਾਲੀ ਜਗ੍ਹਾ ‘ਤੇ ਮੌਜੂਦ ਹੈ।

ਮ੍ਰਿਤਕ ਪੁਲਿਸ ਮੁਲਾਜ਼ਮਾਂ ਦੀ ਪਛਾਣ ਆਦਿਲ ਜਾਨ ਅਤੇ ਰਾਹਤੁੱਲਾ ਵਜੋਂ ਹੋਈ ਹੈ। ਦੋਵਾਂ ਦੀਆਂ ਦੇਹਾਂ ਤਹਿਸੀਲ ਹੈੱਡਕੁਆਰਟਰ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ। ਜ਼ਖਮੀਆਂ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣੀ ਗਈ। ਵਿਸਫੋਟ ਤੋਂ ਬਾਅਦ ਬਾਜ਼ਾਰ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਰਾਹਤ ਟੀਮਾਂ ਨੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ। ਚਸ਼ਮਦੀਦਾਂ ਦੇ ਮੁਤਾਬਕ, ਧਮਾਕੇ ਕਾਰਨ ਕਈ ਦੁਕਾਨਾਂ ਅਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਨੂੰ ਘੇਰ ਕੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

by Jaspreet Kaur
May 12, 2026
0

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ - CBI ਨੂੰ ਸੌਂਪੀ ਜਾਂਚ - ਜਲਦ ਐਲਾਨੀ ਜਾਵੇਗੀ ਨਵੀਂ ਤਰੀਕ...

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

by Jaspreet Kaur
May 12, 2026
0

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result - ਵਿਦਿਆਰਥੀ ਇੰਝ ਚੈੱਕ ਕਰਨ ਨਤੀਜੇ - ਰੇਵਾੜੀ ਦੀ ਦੀਪਿਕਾ ਨੇ ਕੀਤਾ...

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

by Ankit
May 12, 2026
0

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ...

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

by Jaspreet Kaur
May 12, 2026
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ - ਕੱਲ੍ਹ ਪਹੁੰਚ ਜਾਣਗੇ ਆਪਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

by Jaspreet Kaur
May 12, 2026
0

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ - CBI ਨੂੰ ਸੌਂਪੀ ਜਾਂਚ - ਜਲਦ ਐਲਾਨੀ ਜਾਵੇਗੀ ਨਵੀਂ ਤਰੀਕ...

Most Popular

National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

by Ranjit Singh
3 days ago
0

National: ਆਖ਼ਰ ਤਾਮਿਲਨਾਡੂ 'ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ - ਵਿਜੇ ਅੱਜ ਚੁੱਕ ਸਕਦੇ ਨੇ ਸਹੁੰ - ਵਿਜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 