• Latest
  • Trending
Pakistan : ਮੌਤ ਦੀਆਂ ਅਫਵਾਹਾਂ ਵਿਚਕਾਰ ਇਮਰਾਨ ਖਾਨ ਨੂੰ ਮਿਲੀ ਭੈਣ ਉਜ਼ਮਾ ਖਾਨ

Pakistan : ਮੌਤ ਦੀਆਂ ਅਫਵਾਹਾਂ ਵਿਚਕਾਰ ਇਮਰਾਨ ਖਾਨ ਨੂੰ ਮਿਲੀ ਭੈਣ ਉਜ਼ਮਾ ਖਾਨ

5 months ago
Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

29 minutes ago
ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

53 minutes ago
Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

1 hour ago
IPL 2026  LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

IPL 2026 LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

2 hours ago
ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

3 hours ago
MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

3 hours ago
West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

3 hours ago
ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

4 hours ago
ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

5 hours ago
Hindi News
English News
Thursday, May 7, 2026
No Result
View All Result
26 °c
Chandigarh
30 ° Fri
33 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pakistan : ਮੌਤ ਦੀਆਂ ਅਫਵਾਹਾਂ ਵਿਚਕਾਰ ਇਮਰਾਨ ਖਾਨ ਨੂੰ ਮਿਲੀ ਭੈਣ ਉਜ਼ਮਾ ਖਾਨ

December 2, 2025
in ਅੰਤਰਰਾਸ਼ਟਰੀ, ਖਬਰਾਂ
Pakistan : ਮੌਤ ਦੀਆਂ ਅਫਵਾਹਾਂ ਵਿਚਕਾਰ ਇਮਰਾਨ ਖਾਨ ਨੂੰ ਮਿਲੀ ਭੈਣ ਉਜ਼ਮਾ ਖਾਨ

Pakistan : ਮੌਤ ਦੀਆਂ ਅਫਵਾਹਾਂ ਵਿਚਕਾਰ ਇਮਰਾਨ ਖਾਨ ਨੂੰ ਮਿਲੀ ਭੈਣ ਉਜ਼ਮਾ ਖਾਨ

– ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਦਿੱਤਾ ਵੱਡਾ ਬਿਆਨ

ਇਸਲਾਮਾਬਾਦ, 2 ਦਸੰਬਰ 2025 (ਵਿਸ਼ਵ ਵਾਰਤਾ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ, ਉਜ਼ਮਾ ਖਾਨ ਨੇ ਉਨ੍ਹਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਨੂੰ ਖਤਮ ਕਰ ਦਿੱਤਾ (Pakistan) ਹੈ। ਮੰਗਲਵਾਰ ਨੂੰ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਆਪਣੇ ਭਰਾ ਨੂੰ ਮਿਲਣ ਤੋਂ ਬਾਅਦ, ਉਜ਼ਮਾ ਖਾਨ ਨੇ ਮੀਡੀਆ ਨੂੰ ਦੱਸਿਆ ਕਿ ਇਮਰਾਨ ਖਾਨ ਜ਼ਿੰਦਾ ਅਤੇ ਠੀਕ ਹਨ।”

ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸਮਰਥਕਾਂ ਵਿੱਚ ਆਪਣੇ ਨੇਤਾ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਸੀ। ਉਜ਼ਮਾ ਖਾਨ ਨੇ ਜੇਲ੍ਹ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ, “ਮੈਂ ਹੁਣੇ ਉਸਨੂੰ ਮਿਲ ਕੇ ਵਾਪਸ ਆ ਰਹੀ ਹਾਂ। ਉਸਨੂੰ ਕੁਝ ਨਹੀਂ ਹੋਇਆ। ਉਹ ਸੁਰੱਖਿਅਤ ਹਨ ਅਤੇ ਉਸਦਾ ਮਨੋਬਲ ਪਹਿਲਾਂ ਵਾਂਗ ਉੱਚਾ ਹੈ।” ਇਸ ਖ਼ਬਰ ਨੇ ਦੁਨੀਆ ਭਰ ਦੇ ਪੀਟੀਆਈ ਸਮਰਥਕਾਂ ਨੂੰ ਵੱਡੀ ਰਾਹਤ ਦਿੱਤੀ, ਜੋ ਪਿਛਲੇ ਕਈ ਘੰਟਿਆਂ ਤੋਂ ਆਪਣੇ ਨੇਤਾ ਦੀ ਇੱਕ ਝਲਕ ਜਾਂ ਖ਼ਬਰ ਦੀ ਉਡੀਕ ਕਰ ਰਹੇ ਸਨ। ਦੋਵਾਂ ਵਿਚਾਲੇ ਇਹ ਮੁਲਾਕਾਤ ਕਰੀਬ 20 ਮਿੰਟ ਤਕ ਹੋਈ

ਇਮਰਾਨ ਖਾਨ ਨਾਲ ਕਰੀਬ 27 ਦਿਨਾਂ ਬਾਅਦ ਪਰਿਵਾਰ ਦੇ ਕਿਸੇ ਮੈਂਬਰ ਦੀ ਮੁਲਾਕਾਤ ਹੋਈ ਹੈ। ਇਸ ਤੋਂ ਪਹਿਲਾਂ ਓਹਨਾ ਨਾਲ 5 ਨਵੰਬਰ ਨੂੰ ਉਨ੍ਹਾਂ ਦੀ ਭੈਣ ਨੌਰੀਨ ਖਾਨ ਨਾਲ ਮੁਲਾਕਾਤ ਹੋਈ ਸੀ। ਪਿਛਲੇ ਮੰਗਲਵਾਰ, ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਮਿਲਣ ਲਈ ਕਿਹਾ ਸੀ, ਪਰ ਜੇਲ੍ਹ ਪ੍ਰਸ਼ਾਸਨ ਨੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਅਫਵਾਹਾਂ ਫੈਲ ਗਈਆਂ ਸਨ ਕਿ ਇਮਰਾਨ ਦੀ ਮੌਤ ਹੋ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPAKISTANpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

by Jaspreet Kaur
May 7, 2026
0

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪਹਿਲੀ ਝਲਕ ਨਵੀ ਦਿੱਲੀ, 7 ਮਈ (ਵਿਸ਼ਵ ਵਾਰਤਾ): ਭਾਰਤੀ ਟੀ-20 ਟੀਮ...

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

by Ankit
May 7, 2026
0

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ — ਪੁਲਿਸ ਟੀਮਾਂ ਨੇ...

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

by Jaspreet Kaur
May 7, 2026
0

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ): ਸਤਿਗੁਰੂ ਉਦੈ ਸਿੰਘ...

IPL 2026  LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

IPL 2026 LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

by Jaspreet Kaur
May 7, 2026
0

IPL 2026 LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss ਨਵੀ ਦਿੱਲੀ , 7 ਮਈ 2026 (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

by Jaspreet Kaur
May 7, 2026
0

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪਹਿਲੀ ਝਲਕ ਨਵੀ ਦਿੱਲੀ, 7 ਮਈ (ਵਿਸ਼ਵ ਵਾਰਤਾ): ਭਾਰਤੀ ਟੀ-20 ਟੀਮ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
6 days ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 