• Latest
  • Trending
Pakistan ਤੋਸ਼ਾਖਾਨਾ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

11 months ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

33 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

52 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pakistan ਤੋਸ਼ਾਖਾਨਾ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

December 20, 2025
in ਅੰਤਰਰਾਸ਼ਟਰੀ, ਖਬਰਾਂ
Pakistan ਤੋਸ਼ਾਖਾਨਾ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

Pakistan ਤੋਸ਼ਾਖਾਨਾ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

– ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਨੂੰ ਸੁਣਾਈ ਸਜ਼ਾ

ਪਾਕਿਸਤਾਨ, 20 ਦਸੰਬਰ (ਵਿਸ਼ਵ ਵਾਰਤਾ): ਪਾਕਿਸਤਾਨ (Pakistan) ਦੀ ਇੱਕ ਵਿਸ਼ੇਸ਼ ਅਦਾਲਤ ਨੇ ਸ਼ਨੀਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਮਾਮਲੇ ਵਿੱਚ 17 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਹੁਕਮ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਸੁਣਵਾਈ ਦੌਰਾਨ ਸੰਘੀ ਜਾਂਚ ਏਜੰਸੀ (ਐਫਆਈਏ) ਦੀ ਵਿਸ਼ੇਸ਼ ਅਦਾਲਤ ਦੇ ਇੱਕ ਜੱਜ ਦੁਆਰਾ ਸੁਣਾਏ ਗਏ,ਜਿੱਥੇ ਇਮਰਾਨ ਖਾਨ ਇਸ ਸਮੇਂ ਕੈਦ ਹੈ। ਇਸ ਮਾਮਲੇ ਵਿੱਚ ਉਸਨੂੰ ਕੁੱਲ 17 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

court order

ਉਨ੍ਹਾਂ ਨੂੰ ਵੱਖ-ਵੱਖ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਲਈ ਕ੍ਰਮਵਾਰ 10 ਸਾਲ ਅਤੇ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ। ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ (Pakistan) ਨੂੰ ਵੀ ਇਸੇ ਤਰ੍ਹਾਂ ਦੀ ਸਜ਼ਾ ਸੁਣਾਈ ਗਈ। ਇਸ ਤੋਂ ਇਲਾਵਾ, ਉਸ ‘ਤੇ ਕੁੱਲ 1.6 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ, ਜੋ ਅਦਾ ਨਾ ਕਰਨ ‘ਤੇ ਉਸਦੀ ਜੇਲ੍ਹ ਦੀ ਸਜ਼ਾ ਹੋਰ ਵਧ ਸਕਦੀ ਹੈ। ਇਹ ਮਾਮਲਾ ਇੱਕ ਮਹਿੰਗੇ ਬੁਲਗਾਰੀ ਗਹਿਣਿਆਂ ਦੇ ਸੈੱਟ ਨੂੰ ਮਾਮੂਲੀ ਕੀਮਤ ‘ਤੇ ਖਰੀਦਣ ਨਾਲ ਸਬੰਧਤ ਹੈ। ਜਿਸਨੂੰ ਮਈ 2021 ਵਿੱਚ ਇੱਕ ਸਰਕਾਰੀ ਦੌਰੇ ਦੌਰਾਨ ਸਾਊਦੀ ਕ੍ਰਾਊਨ ਪ੍ਰਿੰਸ ਨੇ ਇਮਰਾਨ ਨੂੰ ਤੋਹਫ਼ੇ ਵਜੋਂ ਦਿੱਤਾ ਸੀ।

ਇਮਰਾਨ ਖਾਨ ਅਗਸਤ 2023 ਤੋਂ ਵੱਖ-ਵੱਖ ਮਾਮਲਿਆਂ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਹੈ। ਜਨਵਰੀ 2025 ਵਿੱਚ ਇਮਰਾਨ ਖਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ਵਿੱਚ 14 ਸਾਲ ਦੀ ਕੈਦ ਅਤੇ ਬੁਸ਼ਰਾ ਬੀਬੀ ਨੂੰ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPAKISTANpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

ਕੇਂਦਰੀ ‘Mini Ratna’ HLL ਨੇ ਰਾਸ਼ਟਰੀ ਈ-ਕਾਮਰਸ ਪਲੇਟਫਾਰਮ ਰਾਹੀਂ ਸਿਹਤ ਸੰਭਾਲ ਉਤਪਾਦਾਂ ਨੂੰ ਆਨਲਾਈਨ ਉਪਲਬਧ ਕਰਵਾਇਆ

3 weeks ago
0

ਕੇਂਦਰੀ 'Mini Ratna' HLL ਨੇ ਰਾਸ਼ਟਰੀ ਈ-ਕਾਮਰਸ ਪਲੇਟਫਾਰਮ ਰਾਹੀਂ ਸਿਹਤ ਸੰਭਾਲ ਉਤਪਾਦਾਂ ਨੂੰ ਆਨਲਾਈਨ ਉਪਲਬਧ ਕਰਵਾਇਆ ਤਿਰੂਵਨੰਤਪੁਰਮ, 16 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 