• Latest
  • Trending
ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ;  ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

3 hours ago
ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

4 hours ago
ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੱਪੂ ਯਾਦਵ ਦੀ ਪ੍ਰੈੱਸ ਕਾਨਫਰੰਸ ਦੌਰਾਨ ਭਾਰੀ ਹੰਗਾਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

6 hours ago
Hindi News
English News
Sunday, August 2, 2026
No Result
View All Result
28 °c
Chandigarh
31 ° Mon
29 ° Tue
28 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

August 2, 2026
in ਅੰਤਰਰਾਸ਼ਟਰੀ, ਖਬਰਾਂ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

– 7 ਦੀ ਮੌਤ, 20 ਜ਼ਖ਼ਮੀ
ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਕੀਤਾ ਸੀਲ

ਪਾਕਿਸਤਾਨ, 2 ਅਗਸਤ 2026 (ਵਿਸ਼ਵ ਵਾਰਤਾ) : ਪਾਕਿਸਤਾਨ ਦੇ ਉੱਤਰ-ਪੱਛਮੀ ਪ੍ਰਾਂਤ ਖ਼ੈਬਰ ਪਖ਼ਤੂਨਖ਼ਵਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ੈਬਰ ਪਖ਼ਤੂਨਖ਼ਵਾ ਪ੍ਰਾਂਤ ਦੇ ਸਵਾਤ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਪੁਲਿਸ ਸਟੇਸ਼ਨ ਦੇ ਬਾਹਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਿੱਚ ਘੱਟੋ ਘੱਟ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 20 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਪਾਕਿਸਤਾਨੀ ਮੀਡੀਆ ਡਾਨ ਮੁਤਾਬਕ, ਹਮਲੇ ਦੇ ਸਮੇਂ ਨੇੜੇ ਦੇ ਕਾਬਲ ਚੌਂਕ ‘ਤੇ ਅੱਤਵਾਦ ਦੇ ਖ਼ਿਲਾਫ਼ ਸ਼ਾਂਤੀ ਰੈਲੀ ਚੱਲ ਰਹੀ ਸੀ। ਇਸੇ ਦੌਰਾਨ ਇੱਕ ਨੌਜਵਾਨ ਕਾਬਲ ਪੁਲਿਸ ਸਟੇਸ਼ਨ ਦੇ ਗੇਟ ‘ਤੇ ਪਹੁੰਚਿਆ।ਪੁਲਿਸ ਵਾਲਿਆਂ ਨੇ ਉਸਨੂੰ ਰੋਕ ਕੇ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਰੁਕਿਆ। ਇਸ ਤੋਂ ਪਹਿਲਾਂ ਕਿ ਪੁਲਿਸ ਹਰਕਤ ਵਿੱਚ ਆਉਂਦੀ, ਨੌਜਵਾਨ ਨੇ ਖ਼ੁਦ ਨੂੰ ਧਮਾਕੇ ਨਾਲ ਉਡਾ ਲਿਆ। ਫ਼ਿਲਹਾਲ ਕਿਸੇ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਿਸ ਹਾਈ ਅਲਰਟ ‘ਤੇ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਸੀਲ ਕਰਕੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,2 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ

by Jaspreet Kaur
August 2, 2026
0

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ 'ਚ ਸਾਰੇ ਵਿਧਾਨ ਸਭਾ ਹਲਕਿਆਂ 'ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ - ਸੀ.ਈ.ਓ...

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ;  ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ

by Jaspreet Kaur
August 2, 2026
0

ਗ੍ਰੀਸ ਦੇ ਜੰਗਲਾਂ 'ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ 'ਚ ਟਕਰਾਏ 2 ਹੈਲੀਕਾਪਟਰ ਗ੍ਰੀਸ, 2 ਅਗਸਤ (ਵਿਸ਼ਵ ਵਾਰਤਾ): ਗ੍ਰੀਸ...

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

by Ankit
August 2, 2026
0

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ ਕਮਿਊਨਿਟੀ ਬ੍ਰਿਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ

by Jaspreet Kaur
August 2, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਆਤਮਘਾਤੀ ਹਮਲਾ - 7 ਦੀ ਮੌਤ, 20 ਜ਼ਖ਼ਮੀ ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਕੀਤਾ ਸੀਲ...

Most Popular

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

by Ranjit Singh
4 weeks ago
0

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ - ਭਾਰਤ ਲੜੀ 'ਚ 1-0 ਨਾਲ ਪਿੱਛੇ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 