• Latest
  • Trending
Pakistan : ਪਾਕਿਸਤਾਨ ‘ਚ ਪਿਤਾ ਨੇ ਆਪਣੀ 15 ਦਿਨਾਂ ਦੀ ਨਵਜੰਮੀ ਬੇਟੀ ਨੂੰ ਜ਼ਿੰਦਾ ਦਫ਼ਨਾਇਆ ; ਪੁਲਿਸ ਨੇ ਕੀਤਾ ਗ੍ਰਿਫਤਾਰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

2 hours ago
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

3 hours ago
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

4 hours ago
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

5 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

Hindi News
English News
Friday, August 7, 2026
No Result
View All Result
26 °c
Chandigarh
29 ° Sat
30 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pakistan : ਪਾਕਿਸਤਾਨ ‘ਚ ਪਿਤਾ ਨੇ ਆਪਣੀ 15 ਦਿਨਾਂ ਦੀ ਨਵਜੰਮੀ ਬੇਟੀ ਨੂੰ ਜ਼ਿੰਦਾ ਦਫ਼ਨਾਇਆ ; ਪੁਲਿਸ ਨੇ ਕੀਤਾ ਗ੍ਰਿਫਤਾਰ

July 9, 2024
in CRIME, International News, ਖਬਰਾਂ
Pakistan : ਪਾਕਿਸਤਾਨ ‘ਚ ਪਿਤਾ ਨੇ ਆਪਣੀ 15 ਦਿਨਾਂ ਦੀ ਨਵਜੰਮੀ ਬੇਟੀ ਨੂੰ ਜ਼ਿੰਦਾ ਦਫ਼ਨਾਇਆ ; ਪੁਲਿਸ ਨੇ ਕੀਤਾ ਗ੍ਰਿਫਤਾਰ

Pakistan : ਪਾਕਿਸਤਾਨ ‘ਚ ਪਿਤਾ ਨੇ ਆਪਣੀ 15 ਦਿਨਾਂ ਦੀ ਨਵਜੰਮੀ ਬੇਟੀ ਨੂੰ ਜ਼ਿੰਦਾ ਦਫ਼ਨਾਇਆ ; ਪੁਲਿਸ ਨੇ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, 9ਜੁਲਾਈ (ਵਿਸ਼ਵ ਵਾਰਤਾ)Pakistan : ਗੁਆਂਢੀ ਦੇਸ਼ ਪਾਕਿਸਤਾਨ ਤੋਂ ਇੱਕ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਿਤਾ ਨੇ ਆਪਣੀ 15 ਦਿਨਾਂ ਦੀ ਨਵਜੰਮੀ ਧੀ ਨੂੰ ਜ਼ਿੰਦਾ ਦਫ਼ਨਾ ਦਿੱਤਾ। ਹਾਲਾਂਕਿ ਹੁਣ ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪਾਕਿਸਤਾਨੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੁਲਿਸ ਅਧਿਕਾਰੀਆਂ ਨੇ ਖੁਲਾਸਾ ਕੀਤਾ ਹੈ ਕਿ, ਤੈਯਬ ਦੇ ਤੌਰ ‘ਤੇ ਪਛਾਣੇ ਗਏ ਪਿਤਾ ਨੇ ਵੀ ਜੁਰਮ ਕਬੂਲ ਕਰ ਲਿਆ ਹੈ। ਫਿਲਹਾਲ ਇਸ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਗ੍ਰਿਫਤਾਰੀ ਤੋਂ ਬਾਅਦ ਵਿਅਕਤੀ ਨੇ ਕਿਹਾ ਕਿ ਉਹ ਪੈਸੇ ਦੀ ਕਮੀ ਕਾਰਨ ਆਪਣੀ ਨਵਜੰਮੀ ਧੀ ਦਾ ਇਲਾਜ ਨਹੀਂ ਕਰਵਾ ਸਕਿਆ। ਤਇਅਬ ਨੇ ਕਬੂਲ ਕੀਤਾ ਕਿ ਨਵਜੰਮੇ ਬੱਚੇ ਨੂੰ ਦਫ਼ਨਾਉਣ ਤੋਂ ਪਹਿਲਾਂ ਬੋਰੀ ਵਿੱਚ ਰੱਖਿਆ ਗਿਆ ਸੀ। ਖ਼ਬਰਾਂ ਅਨੁਸਾਰ, ਅਧਿਕਾਰੀਆਂ ਨੇ ਸੰਕੇਤ ਦਿੱਤਾ ਹੈ ਕਿ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ, ਪੋਸਟਮਾਰਟਮ ਪ੍ਰਕਿਰਿਆਵਾਂ ਰਾਹੀਂ ਬੱਚੇ ਦੀ ਕਬਰ ਨੂੰ ਫੋਰੈਂਸਿਕ ਜਾਂਚ ਲਈ ਖੋਲ੍ਹਿਆ ਜਾਵੇਗਾ। ਪਿਤਾ ਦੀ ਇਸ ਬੇਰਹਿਮੀ ਬਾਰੇ ਸੁਣ ਕੇ ਹਰ ਕੋਈ ਦੰਗ ਰਹਿ ਗਿਆ ਹੈ ।

Tags: crimeINTERNAIONAL NEWSPAKISTANWEB PORTAL
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

by Jaspreet Kaur
August 7, 2026
0

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ ਜੰਗਲ 'ਚੋਂ ਮਿਲੀ ਲਾਸ਼ ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ...

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

by Jaspreet Kaur
August 7, 2026
0

ਭਲਕੇ ਦਿੱਲੀ ਦੌਰੇ 'ਤੇ ਮੁੱਖ ਮੰਤਰੀ ਭਗਵੰਤ ਮਾਨ - ਮਨੋਹਰ ਲਾਲ ਖੱਟੜ ਨਾਲ ਕਰਨਗੇ ਅਹਿਮ ਬੈਠਕ ਚੰਡੀਗੜ੍ਹ, 7 ਅਗਸਤ (ਵਿਸ਼ਵ...

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

by Jaspreet Kaur
August 7, 2026
0

ਹਰਿਆਣਾ 'ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ ਹਰਿਆਣਾ, 7 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਦੇ ਅੰਬਾਲਾ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

by Jaspreet Kaur
1 day ago
0

ਡੀਪਫੇਕ ਅਤੇ ਫਰਜ਼ੀ ਕੰਟੈਂਟ 'ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ ਨਵੀ ਦਿੱਲੀ ,6 ਅਗਸਤ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 