• Latest
  • Trending
Panchayat Elections : ਚਿੰਤਕ ਸਮਾਜਸੇਵੀ ਬਜ਼ੁਰਗਾਂ ਵੱਲੋਂ ਨੌਜਵਾਨਾਂ ਅਤੇ ਔਰਤਾਂ ਨੂੰ ਅਗਵਾਈ ਕਰਨ ਦੀ ਅਪੀਲ

Panchayat Elections : ਚਿੰਤਕ ਸਮਾਜਸੇਵੀ ਬਜ਼ੁਰਗਾਂ ਵੱਲੋਂ ਨੌਜਵਾਨਾਂ ਅਤੇ ਔਰਤਾਂ ਨੂੰ ਅਗਵਾਈ ਕਰਨ ਦੀ ਅਪੀਲ

2 years ago
National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

2 minutes ago
Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

20 minutes ago
International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

29 minutes ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

2 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

10 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

11 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

12 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

12 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

13 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

13 hours ago
Hindi News
English News
Tuesday, June 16, 2026
No Result
View All Result
32 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Panchayat Elections : ਚਿੰਤਕ ਸਮਾਜਸੇਵੀ ਬਜ਼ੁਰਗਾਂ ਵੱਲੋਂ ਨੌਜਵਾਨਾਂ ਅਤੇ ਔਰਤਾਂ ਨੂੰ ਅਗਵਾਈ ਕਰਨ ਦੀ ਅਪੀਲ

August 9, 2024
in Politics, ਸਿਆਸੀ, ਖਬਰਾਂ, ਪੰਜਾਬ
Panchayat Elections : ਚਿੰਤਕ ਸਮਾਜਸੇਵੀ ਬਜ਼ੁਰਗਾਂ ਵੱਲੋਂ ਨੌਜਵਾਨਾਂ ਅਤੇ ਔਰਤਾਂ ਨੂੰ ਅਗਵਾਈ ਕਰਨ ਦੀ ਅਪੀਲ

Panchayat Elections : ਚਿੰਤਕ ਸਮਾਜਸੇਵੀ ਬਜ਼ੁਰਗਾਂ ਵੱਲੋਂ ਨੌਜਵਾਨਾਂ ਅਤੇ ਔਰਤਾਂ ਨੂੰ ਅਗਵਾਈ ਕਰਨ ਦੀ ਅਪੀਲ

ਚੰਡੀਗੜ੍ਹ, 9ਅਗਸਤ(ਵਿਸ਼ਵ ਵਾਰਤਾ)Panchayat Elections -ਉੱਘੇ ਸਮਾਜਸੇਵੀ ਚਿੰਤਕ ਬਜ਼ੁਰਗ ਨਾਗਰਿਕਾਂ ਨੇ ਦਹਾਕਿਆਂ ਤੋਂ ਸੱਤਾ ਵਿੱਚ ਭ੍ਰਿਸ਼ਟ ਅਤੇ ਅਯੋਗ ਨੇਤਾਵਾਂ ਦੇ ਬਦਲ ਵਜੋਂ, “ਸਮਾਜ ਲਈ ਭਰੋਸੇਮੰਦ ਨਵੀਂ ਲੀਡਰਸ਼ਿਪ” ਉਭਾਰਨ ਲਈ, ਪੜ੍ਹੇਲਿਖੇ ਗੱਭਰੂਆਂ ਅਤੇ ਔਰਤਾਂ ਨੂੰ, ਪੰਚਾਇਤੀ ਚੋਣਾਂ ਵਿਚ ਅੱਗੇ ਆਉਣ ਦੀ ਅਪੀਲ ਕੀਤੀ ਹੈ। ਪੰਜਾਬੀ ਫਿਲਮਾਂ ਦੀ ਮਾਂ ਵਰਗੀ ਸਖਸ਼ੀਅਤ, ਪਦਮਸ਼੍ਰੀ ਅਦਾਕਾਰਾ ਨਿਰਮਲ ਰਿਸ਼ੀ, ਨੈਸ਼ਨਲ ਅਵਾਰਡੀ ਸਰਪੰਚ ਸੈਸ਼ਨਦੀਪ ਕੌਰ ਸਿੱਧੂ, ਹਾਈਕੋਰਟ ਐਡਵੋਕੇਟ ਅਮਰਪ੍ਰੀਤ ਕੌਰ ਸੰਧੂ ਨੇ ਨੌਜਵਾਨਾਂ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਪੰਚਾਇਤੀ ਚੋਣਾਂ ਦੌਰਾਨ ਇੱਕਜੁੱਟ ਹੋ ਕੇ ਸਮਾਜ ਦੀ ਅਗਵਾਈ ਕਰਨ ਤਾਂ ਜੋ “ਪੰਜਾਬ” ਨੂੰ ਹੋਰ ਨਿਘਾਰ ਤੋਂ ਬਚਾਇਆ ਜਾ ਸਕੇ।
ਪੰਜਾਬੀ ਸਿਨੇਮਾ ਦੀ ਹਰਮਨ ਪਿਆਰੀ ਪ੍ਰਸਿਧ ਅਦਾਕਾਰਾ, ਨਿਰਮਲ ਰਿਸ਼ੀ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ “ਲੋਕ-ਏਕਤਾ” ਪਲੇਟਫਾਰਮ ਤੋਂ ਮੀਡੀਆ ਨਾਲ ਗੱਲਬਾਤ ਕਰ ਰਹੀ ਸੀ। ਰੋਡਮੈਪ ਦਿੰਦੇ ਹੋਏ, ਉਹਨਾਂ ਨੇ ਪੰਜਾਬੀ ਮਾਵਾਂ, ਧੀਆ, ਭੈਣਾਂ ਅਤੇ ਗਭਰੂਆਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਮਹੀਨੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਨਿਰਪੱਖ ਅਤੇ ਪੜ੍ਹੇ-ਲਿਖੇ ਪੰਚ/ਸਰਪੰਚਾਂ ਨੂੰ ਸਰਬਸੰਮਤੀ ਨਾਲ ਮੈਰਿਟ ਦੇ ਆਧਾਰ ‘ਤੇ ਚੁਣ ਕੇ “ਨਸਲਾਂ-ਫ਼ਸਲਾਂ-ਪੰਜਾਬ ਬਚਾਉਣ” ਦਾ ਸੁਨਹਿਰੀ ਮੌਕਾ ਨਾ ਗੁਆਉਣ।
“ਲੋਕ ਏਕਤਾ ਮਿਸ਼ਨ” ‘ਲੋਕ-ਰਾਜ’ ਪੰਜਾਬ ਦੀ ਅਗਵਾਈ ਵਿੱਚ ਉੱਭਰ ਰਹੀ ਇੱਕ ਜਨਤਕ ਲੋਕ ਲਹਿਰ ਹੈ। ਜਿਸ ਨੂੰ ਵੱਕਾਰੀ ਜਨਤਕ ਜਜ਼ਬੇ ਵਾਲੀਆਂ ਸੰਸਥਾਵਾਂ ਅਤੇ ਸ਼ਖਸੀਅਤਾਂ ਵੱਲੋਂ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਅਤੇ ਹਰਿਆਣਾ ਉਹ ਕੋਟ ਦੇ ਸਾਬਕਾ ਜਸਟਿਸ ਰਣਜੀਤ ਸਿੰਘ ਰੰਧਾਵਾ ਅਨੁਸਾਰ ਸਿਆਸੀ ਧੜੇਬੰਦੀ ਗ੍ਰਸਤ ਪੱਖਪਾਤੀ ਪੰਚਾਇਤਾਂ ਬਣਨ ਕਰਕੇ ਸਮੇਂ ਸਿਰ ਨਿਆਂ ਦੇਣ ਨੂੰ ਵੱਡਾ ਧੱਕਾ ਲੱਗਾ ਹੈ ਅਤੇ ਨਿਆਂ ਪ੍ਰਣਾਲੀ ਤੇ ਨਾ ਸੰਭਾਲਣਯੋਗ ਬੇਲੋੜਾ ਭਾਰ ਪਿਆ ਹੈ। ਉਹਨਾਂ ਕਿਹਾ ਕੇ ਧੜੇਬੰਦੀ ਮੁਕਤ ਸਰਵਸਾਂਝੀਆਂ ਪੰਚਾਇਤਾਂ ਬਣਨ ਅਤੇ “ਪੰਚਾਇਤੀ ਨਿਆਂ ਮੁੜ ਸੁਰਜੀਤ” ਹੋਣ ਨਾਲ, ਨਿਆਂ ਪ੍ਰਣਾਲੀ ਦਾ ਬੇਲੋੜਾ ਭਾਰ ਘਟੇਗਾ ਅਤੇ ਲਈ “ਸਮੇਂ ਸਿਰ ਨਿਆਂ” ਦੇ ਸਕਣਾ ਸੰਭਵ ਹੋ ਸਕੇਗਾ।  ‘ਲੋਕ ਏਕਤਾ ਮਿਸ਼ਨ’ ਨੇ ਕਿਹਾ ਕਿ, “ਸਿਆਸੀ ਧੜੇਬੰਦੀ ਨੇ ਪੇਂਡੂ ਲੋਕਾਂ ਦੇ ਜੀਵਨ ਨਾਲ ਖਿਲਵਾੜ ਕਰਕੇ ਤਬਾਹੀ ਮਚਾਈ ਹੈ।” ਪਦਮਸ਼੍ਰੀ ਸ ਸਵਰਨ ਸਿੰਘ ਬੋਪਾਰਾਏ ਨੇ ਕਿਹਾ ਕਿ, “ਬਸਤੀਵਾਦੀ ਬ੍ਰਿਟਿਸ਼-ਰਾਜ” ਤੋਂ ਮਿਲੀ “ਪਾੜੋ ਅਤੇ ਰਾਜ ਕਰੋ” ਦੀ ਘਿਨਾਉਣੀ ਨੀਤੀ ਨਾਲ, ਬੇਈਮਾਨ ਸਿਆਸੀ ਪਾਰਟੀਆਂ ਨੇ ਆਪਣੇ ਸਵਾਰਥ ਲਈ, ਪੇਂਡੂ ਜੀਵਨ ਦੀ ਸਦੀਆਂ ਪੁਰਾਣੀ ਮਿਸਾਲੀ ਸ਼ਾਂਤੀ, ਸਦਭਾਵਨਾ ਅਤੇ ਸਿਹਤ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ।
“ਲੋਕ ਏਕਤਾ ਮਿਸ਼ਨ” ਦੇ ਕਨਵੀਨਰ ਡਾ ਮਨਜੀਤ ਸਿੰਘ ਰੰਧਾਵਾ ਨੇ ਕਿਹਾ ਕਿ, ਸੱਤ ਦਹਾਕਿਆਂ ਤੋਂ ਪਿੰਡਾਂ ਵਿੱਚ ਦੋ ਪਾਰਟੀਆਂ ਦੀ ਧੜੇਬੰਦੀ ਨੇ ਹੀ ਸਾਰੇ ਪਿੰਡਾਂ ਨੂੰ, “ਰਾਜੇ ਤੋਂ ਮੰਗਤੇ” ਬਣਾ ਛੱਡਿਆ ਸੀ। ਹੁਣ ਤਾਂ ਚਾਰ ਸਿਆਸੀ ਪਾਰਟੀਆਂ ਦੀ ਚਹੁੰਧਿਰੀ ਧੜੇਧੰਦੀ ਪੇਂਡੂ-ਪੰਜਾਬ ਨੂੰ ਅਪੰਗ ਬਣਾ ਦੇਵੇਗੀ ਅਤੇ ਘਾਤਕ ਸਾਬਤ ਹੋਵੇਗੀ। ਜਿਸ ਮਾਰੂ ਧੜੇਬੰਦੀ ਤੋਂ ਪਿੰਡਾਂ ਨੂੰ ਬਚਾਉਣਾ ਸਮੇ ਦੀ ਪ੍ਰਮੁੱਖ ਲੋੜ ਹੈ।
ਥੋੜੇ ਸਮੇਂ ਵਿੱਚ ਹੀ, ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ ਦੀ ਚੇਅਰਪਰਸਨ ਪਦਮਸ਼੍ਰੀ ਡਾ: ਇੰਦਰਜੀਤ ਕੌਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਰਣਜੀਤ ਸਿੰਘ ਰੰਧਾਵਾ, ਸਾਬਕਾ ਕੇਂਦਰੀ ਸਕੱਤਰ ਅਤੇ ਕਿਰਤੀ ਕਿਸਾਨ ਫੋਰਮ ਦੇ ਚੇਅਰਮੈਨ ਪਦਮਸ਼੍ਰੀ ਸ: ਸਵਰਨ ਸਿੰਘ ਬੋਪਾਰਾਏ ਅਤੇ ਹੁਣ ਪੰਜਾਬੀ ਸਭਿਆਚਾਰ ਦੀ ਪਛਾਣ ਮੰਨੀ ਜਾਂਦੀ, ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਹਸਤੀ ਪਦਮਸ਼੍ਰੀ ਨਿਰਮਲ ਰਿਸ਼ੀ ਇਸ ਉੱਭਰ ਰਹੀ ਲੋਕ-ਲਹਿਰ ਨੂੰ ਆਪਣੀ ਹਮਾਇਤ ਦਾ ਐਲਾਨ ਕਰ ਚੁੱਕੇ ਹਨ। ਸਭਿਅਚਾਰ ਤੇ ਵਿਰਸਾ ਸੰਭਾਲ ਮੰਚ ਦੇ ਪ੍ਰਧਾਨ ਐਡਵੋਕੇਟ ਗੁਰਸਿਮਰਤ ਸਿੰਘ ਰੰਧਾਵਾ ਨੇ ਕਿਹਾ ਕੇ ਕਿਸੇ ਵੀ ਸਭਿਅਤਾ ਨੂੰ ਜੀਊਂਦੇ ਰੱਖਣ ਲਈ ਪੰਜ ਲੋੜਾਂ; ਧਰਤੀ, ਪਾਣੀ, ਬੋਲੀ, ਸਭਿਆਚਾਰ ਅਤੇ ਵਿਰਸਾ ਲਾਜ਼ਮੀ ਹੁੰਦੀਆਂ ਹਨ। ਪਰ ਪੰਜਾਬੀ ਸਭਿਅਤਾ ਦੀਆਂ ਇਹ ਪੰਜੋ ਹੀ ਸਮੇਂ ਦੇ ਸਭ ਤੋਂ ਗੰਭੀਰ ਖ਼ਤਰੇ ਵਿੱਚ ਹਨ। ਜਿਹਨਾਂ ਨੂੰ ਬਚਾਉਣਾ ਸਭ ਦਾ ਮੁਢਲਾ ਫਰਜ਼ ਹੈ।

*ਪਦਮਸ਼੍ਰੀ ਨਿਰਮਲ ਰਿਸ਼ੀ
ਪੰਜਾਬੀ ਸਿਨੇਮਾ
*ਪਦਮਸ਼੍ਰੀ ਕੀਰਤੀਚੱਕਰ ਸ ਸਵਰਨ ਸਿੰਘ ਬੋਪਾਰਾਏ
ਚੇਅਰਮੈਨ ਕਿਰਤੀ ਕਿਸਾਨ ਫ਼ੋਰਮ
*ਡਾ. ਮਨਜੀਤ ਸਿੰਘ ਰੰਧਾਵਾ
ਪ੍ਰਧਾਨ ‘ਲੋਕ-ਰਾਜ’ ਪੰਜਾਬ,
“ਲੋਕ ਏਕਤਾ ਮਿਸ਼ਨ” ਦੇ ਕਨਵੀਨਰ

Tags: "Lok Ekta Mission""Lok-Ekta" platformHigh Court Advocate Amarpreet Kaur SandhuNational Awardee Sarpanch Sessionsdeep Kaur SidhuPadma Shri actress Nirmal RishiPanchayat Elections
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

by Ranjit Singh
June 16, 2026
0

National: ਦੇਸ਼ ਦੇ ਇਸ ਵੱਡੇ ਬੈਂਕ 'ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤੀ ਰਿਜ਼ਰਵ...

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

by Ranjit Singh
June 16, 2026
0

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ, ਪੰਚਕੂਲਾ ਅਤੇ...

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

by Ranjit Singh
June 16, 2026
0

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਹੋਏ ਡਿਜੀਟਲ ਦਸਤਖਤ - 19 ਜੂਨ ਨੂੰ ਜੇਨੇਵਾ ਵਿੱਚ ਵਿੱਚ ਸਿਰਫ ਹੋਵੇਗੀ ਰਸਮੀ ਕਾਰਵਾਈ ਨਵੀਂ...

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

by Ranjit Singh
June 16, 2026
0

National: ਦੇਸ਼ ਦੇ ਇਸ ਵੱਡੇ ਬੈਂਕ 'ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤੀ ਰਿਜ਼ਰਵ...

Most Popular

Punjab ਸਰਕਾਰ ਅੱਜ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

Punjab ਸਰਕਾਰ ਅੱਜ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

by Ranjit Singh
4 weeks ago
0

Punjab ਸਰਕਾਰ ਅੱਜ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ ਚੰਡੀਗੜ੍ਹ, 22 ਮਈ – ਪੰਜਾਬ ‘ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 