• Latest
  • Trending
ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

1 month ago
National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

2 minutes ago
National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

33 minutes ago
Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

2 hours ago
Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

2 hours ago
Big News: ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਗ੍ਰਿਫਤਾਰ

Big News: ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਗ੍ਰਿਫਤਾਰ

2 hours ago
Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

2 hours ago
Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

12 hours ago
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

12 hours ago
Hindi News
English News
Wednesday, October 14, 2026
No Result
View All Result
26 °c
Chandigarh
25 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

September 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

ਚੰਡੀਗੜ੍ਹ , 1 ਸਤੰਬਰ (ਵਿਸ਼ਵ ਵਾਰਤਾ) ਬ੍ਰਿਟੇਨ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਧਮਕੀ ਦਿੱਤੀ ਹੈ। ਪੰਮਾ ਨੇ ਦੋਸ਼ ਲਗਾਇਆ ਹੈ ਕਿ ਗੋਲਡੀ ਨੇ ਉਸ ਨਾਲ ਗੱਲ ਕਰਨ ਦਾ ਬਹਾਨਾ ਬਣਾਇਆ ਅਤੇ ਫਿਰ ਕਾਲ ਰਿਕਾਰਡਿੰਗ ਲੀਕ ਕੀਤੀ।  ਪੰਮਾ ਨੇ ਦਾਅਵਾ ਕੀਤਾ ਕਿ ਬਰਾੜ ਨੇ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਸਬੰਧੀ ਗੱਲਬਾਤ ਵਿੱਚ ਕਈ ਦੋਸ਼ ਲਗਾਏ ਸਨ।

ਪੰਮਾ ਨੇ ਬਰਾੜ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਸ ਨੇ 40 ਗੋਲੀਆਂ ਚਲਾਉਣ ਦੀ ਗੱਲ ਕਹੀ ਹੈ ਤਾਂ ਉਸ ਦੇ ਬਦਲੇ 4000 ਗੋਲੀਆਂ ਚੱਲਣਗੀਆਂ। ਪੰਮਾ ਨੇ ਕਿਹਾ ਕਿ ਬਰਾੜ ਨੇ ਨਿੱਝਰ ਨੂੰ ਮਰਵਾ ਕੇ ਚੰਗਾ ਨਹੀਂ ਕੀਤਾ ਅਤੇ ਉਸ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। ਉਸ ਨੇ ਬਰਾੜ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ 365 ਦਿਨ ਛੱਡ ਕੇ 366 ਦਿਨਾਂ ਦਾ ਸਮਾਂ ਲੈ ਸਕਦਾ ਹੈ ਅਤੇ ਜੇਕਰ ਮੁਕਾਬਲਾ ਕਰਨਾ ਹੈ ਤਾਂ ਦਿਨ ਅਤੇ ਤਾਰੀਖ਼ ਦੱਸ ਕੇ ਸਾਹਮਣੇ ਆਵੇ । ਪੰਮਾ ਨੇ ਆਪਣੇ ਬਿਆਨ ਵਿੱਚ ਦਾਅਵਾ ਕੀਤਾ ਕਿ ਪਿਛਲੇ ਕਈ ਸਾਲਾਂ ਵਿੱਚ ਉਸ ਦੇ ਖ਼ਿਲਾਫ਼ ਹਮਲੇ ਦੀਆਂ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ, ਪਰ ਉਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਿਆ। ਪੰਮਾ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਗੋਲਡੀ ਬਰਾੜ ‘ਤੇ ਤਿੱਖਾ ਹਮਲਾ ਕੀਤਾ। ਉਸ ਨੇ ਕਿਹਾ ਕਿ ਜੇਕਰ ਬਰਾੜ ਵਿੱਚ ਹਿੰਮਤ ਸੀ ਤਾਂ ਨਿੱਝਰ ਨੂੰ ਸਾਹਮਣੇ ਤੋਂ ਦੱਸ ਕੇ ਹਮਲਾ ਕਰਨਾ ਚਾਹੀਦਾ ਸੀ। ਪੰਮਾ ਨੇ ਨਿੱਝਰ ਨੂੰ ਕੌਮ ਲਈ ਕੰਮ ਕਰਨ ਵਾਲਾ ਵਿਅਕਤੀ ਦੱਸਦਿਆਂ ਕਿਹਾ ਕਿ ਉਸ ਦੀਆਂ ਤਸਵੀਰਾਂ ਦੁਨੀਆ ਭਰ ਦੇ ਗੁਰਦੁਆਰਿਆਂ ਵਿੱਚ ਲੱਗੀਆਂ ਹਨ ।

ਉਸ ਨੇ ਬਰਾੜ ਨੂੰ ਚੇਤਾਵਨੀ ਦਿੱਤੀ ਕਿ ਉਸ ਦਾ ਅਜਿਹਾ ਹਸ਼ਰ ਹੋਵੇਗਾ ਕਿ ਸਿੱਖ ਸਮਾਜ ਦੇ ਕਿਸੇ ਗੁਰਦੁਆਰੇ ਵਿੱਚ ਉਸ ਦਾ ਭੋਗ ਤੱਕ ਨਹੀਂ ਪਾਇਆ ਜਾਵੇਗਾ । ਪੰਮਾ ਨੇ ਇਹ ਵੀ ਕਿਹਾ ਕਿ ਨਿੱਝਰ ਦੇ ਸਾਥੀਆਂ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਜੇਲ੍ਹਾਂ ਵਿੱਚ ਬਿਤਾਇਆ ਹੈ ਅਤੇ ਉਹ ਕਦੇ ਕਿਸੇ ਅੱਗੇ ਨਹੀਂ ਝੁਕੇ। 

ਪੰਮਾ ਨੇ ਕਿਹਾ ਕਿ 12 ਜੁਲਾਈ ਨੂੰ ਹੋਈ ਗੱਲਬਾਤ ਵਿੱਚ ਗੋਲਡੀ ਬਰਾੜ ਨੇ ਖ਼ੁਦ ਆਪਣਾ ਪੱਖ ਰੱਖਣ ਦੀ ਇੱਛਾ ਜਤਾਈ ਸੀ ਅਤੇ ਗੱਲਬਾਤ ਰਿਕਾਰਡ ਨਾ ਕਰਨ ਦੀ ਗੱਲ ਕਹੀ ਸੀ। ਇਸ ਦੇ ਬਾਵਜੂਦ ਬਰਾੜ ਨੇ ਕਥਿਤ ਤੌਰ ‘ਤੇ ਗੱਲਬਾਤ ਦਾ ਕੁਝ ਹਿੱਸਾ ਲੀਕ ਕਰ ਦਿੱਤਾ। ਪੰਮਾ ਨੇ ਇਸ ਨੂੰ ਵਿਸ਼ਵਾਸਘਾਤ ਦੱਸਿਆ। ਜਿਸ ਰਿਕਾਰਡਿੰਗ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ, ਉਸ ਵਿੱਚ ਗੋਲਡੀ ਬਰਾੜ ਨੇ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਕਹੀ ਸੀ। ਬਰਾੜ ਨੇ ਨਿੱਝਰ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ‘ਤੇ ਇਤਰਾਜ਼ ਜਤਾਉਂਦਿਆਂ ਉਸ ‘ਤੇ ਨੌਜਵਾਨਾਂ ਨੂੰ ਨਸ਼ੇ ਦੇ ਕਾਰੋਬਾਰ ਵਿੱਚ ਧੱਕਣ ਵਾਲਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਲੋਕਾਂ ਨੂੰ ਸਰਪ੍ਰਸਤੀ ਦੇਣ ਵਰਗੇ ਦੋਸ਼ ਲਗਾਏ ਸਨ। ਬਰਾੜ ਅਨੁਸਾਰ ਇਹਨਾਂ ਹੀ ਕਾਰਨਾਂ ਕਰਕੇ ਉਸ ਦੀ ਟੀਮ ਨੇ ਨਿੱਝਰ ਨੂੰ ਨਿਸ਼ਾਨਾ ਬਣਾਇਆ ਸੀ।

Tags: Gangster Goldy BrarLatestNewsInPunjabiMansanewsParamjit PammapunjabnewsPunjabnewsinPunjabiUK
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

by Ranjit Singh
October 14, 2026
0

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ ਚੰਡੀਗੜ੍ਹ, 14 ਅਕਤੂਬਰ...

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

by Ranjit Singh
October 14, 2026
0

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਤਿਉਹਾਰਾਂ ਦੌਰਾਨ ਯਾਤਰੀਆਂ ਦੀ...

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

by Ranjit Singh
October 14, 2026
0

Punjab 'ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਮੌਸਮ ਵਿਗਿਆਨ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

by Ranjit Singh
October 14, 2026
0

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ ਚੰਡੀਗੜ੍ਹ, 14 ਅਕਤੂਬਰ...

Most Popular

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

by Jaspreet Kaur
2 weeks ago
0

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ ਜਾਣੋ ਕਿਹੜੇ ਕਿਹੜੇ ਸ਼ਹਿਰਾਂ ਦੇ ਵਿਚਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 