• Latest
  • Trending
ਇੰਟੈਲੀਜੈਂਸ ਵਿਭਾਗ ਵਿਚ ਤਾਇਨਾਤ ਸਬ ਇੰਸਪੈਕਟਰ ਪ੍ਰਤਾਪ ‘ਪਾਰਸ’ ਦੀ ਪੁਸਤਕ ‘ਹਸਰਤ’ Special DGP ਇੰਟਰਨਲ ਸਕਿਉਰਟੀ ਆਰ ਐਨ ਢੋਕੇ IPS ਵੱਲੋਂ ਰਿਲੀਜ਼

2 years ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

13 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

3 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

Hindi News
English News
Wednesday, October 28, 2026
No Result
View All Result
22 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੰਟੈਲੀਜੈਂਸ ਵਿਭਾਗ ਵਿਚ ਤਾਇਨਾਤ ਸਬ ਇੰਸਪੈਕਟਰ ਪ੍ਰਤਾਪ ‘ਪਾਰਸ’ ਦੀ ਪੁਸਤਕ ‘ਹਸਰਤ’ Special DGP ਇੰਟਰਨਲ ਸਕਿਉਰਟੀ ਆਰ ਐਨ ਢੋਕੇ IPS ਵੱਲੋਂ ਰਿਲੀਜ਼

March 15, 2025
in ਖਬਰਾਂ, ਪੰਜਾਬ
ਇੰਟੈਲੀਜੈਂਸ ਵਿਭਾਗ ਵਿਚ ਤਾਇਨਾਤ ਸਬ ਇੰਸਪੈਕਟਰ ਪ੍ਰਤਾਪ ‘ਪਾਰਸ’ ਦੀ ਪੁਸਤਕ ‘ਹਸਰਤ’ Special DGP ਇੰਟਰਨਲ ਸਕਿਉਰਟੀ ਆਰ ਐਨ ਢੋਕੇ IPS ਵੱਲੋਂ ਰਿਲੀਜ਼

ਇੰਟੈਲੀਜੈਂਸ ਵਿਭਾਗ ਵਿਚ ਤਾਇਨਾਤ ਸਬ ਇੰਸਪੈਕਟਰ ਪ੍ਰਤਾਪ ‘ਪਾਰਸ’ ਦੀ ਪੁਸਤਕ ‘ਹਸਰਤ’ Special DGP ਇੰਟਰਨਲ ਸਕਿਉਰਟੀ ਆਰ ਐਨ ਢੋਕੇ IPS ਵੱਲੋਂ ਰਿਲੀਜ਼

ਚੰਡੀਗੜ੍ਹ, 15 ਮਾਰਚ (ਵਿਸ਼ਵ ਵਾਰਤਾ):- ਬੀਤੇ ਦਿਨ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿਭਾਗ ਵਿਚ ਤਾਇਨਾਤ ਸਬ ਇੰਸਪੈਕਟਰ ਪ੍ਰਤਾਪ ‘ਪਾਰਸ’ ਵੱਲੋਂ ਲਿਖੀ ਗਈ ਗ਼ਜ਼ਲਾਂ ਦੀ ਪੁਸਤਕ ‘ਹਸਰਤ’ ਸਪੈਸ਼ਲ DGP ਇੰਟਰਨਲ ਸਕਿਉਰਟੀ ਆਰ ਐਨ ਢੋਕੇ IPS ਵੱਲੋਂ ਆਪਣੇ ਦਫਤਰ ਵਿਚ ਇਕ ਪ੍ਰਭਾਵਸ਼ਾਲੀ ਤਰੀਕੇ ਨਾਲ ਰਿਲੀਜ਼ ਕੀਤੀ ਗਈ। ਜਿਸ ‘ਤੇ ਲੇਖਕ ਪ੍ਰਤਾਪ ਪਾਰਸ ਨੇ ਦੱਸਿਆ ਕਿ ਇਹ ਮੇਰੀ ਦੂਸਰੀ ਪੁਸਤਕ ਹੈ।

ਮੇਰੀ ਪਹਿਲੀ ਪੁਸਤਕ ‘ਮੇਰੀਆਂ ਗ਼ਜ਼ਲਾਂ ਮੇਰੇ ਗੀਤ’ ਅਪ੍ਰੈਲ 2022 ਵਿਚ ਆਈ ਸੀ ਜਿਸ ਨੂੰ ਪਾਠਕਾਂ ਵੱਲੋਂ ਅਥਾਹ ਪਿਆਰ ਮਿਲਣ ‘ਤੇ ਮੈਂ ਇਹ ਦੂਸਰੀ ਪੁਸਤਕ ਆਪਣੇ ਪਾਠਕਾਂ ਦੇ ਸਨਮੁੱਖ ਕਰ ਰਿਹਾ ਹਾਂ। ਇਸ ਪੁਸਤਕ ਵਿਚ ਸਮਾਜ ਵਿਚ ਵਾਪਰ ਰਹੇ ਵਰਤਾਰੇ ਨੂੰ ਬਿਆਨ ਕਰਨ ਤੋਂ ਇਲਾਵਾ ਮੈਂ ਜੀਵਨ ਦੇ ਸੂਖਮ ਪਹਿਲੂਆਂ ਨੂੰ ਵੀ ਵਰਨਣ ਕਰਨ ਦੀ ਕੋਸ਼ਿਸ਼ ਕੀਤੀ ਹੈ।
ਮੈਨੂੰ ਇਸ ਪੁਸਤਕ ਲਈ ਜਿੱਥੇ ਮਾਨਯੋਗ ਸਪੈਸ਼ਲ ਡੀ ਜੀ ਪੀ ਸਾਹਿਬ ਨੇ ਵਧਾਈ ਦਿੱਤੀ ਉਥੇ ਮਹਿਕਮੇ ਵੱਲੋਂ ਉਤਸ਼ਾਹਿਤ ਕਰਨ ਲਈ ਬਣਦਾ ਮਾਨ ਸਨਮਾਨ ਦੇਣ ਦੀ ਗੱਲ ਵੀ ਕਹੀ।
ਇਸ ਮੌਕੇ ‘ਤੇ ਸਪੈਸ਼ਲ DGP ਆਰ ਐਨ ਢੋਕੇ ਆਈ ਪੀ ਐਸ ਤੋਂ ਇਲਾਵਾ ਏ ਡੀ ਜੀ ਪੀ ਇੰਟਰਨਲ ਸਕਿਉਰਟੀ ਸ੍ਰੀ ਐਸ ਕੇ ਵਰਮਾ ਆਈ ਪੀ ਐਸ,ਏ ਆਈ ਜੀ ਕਾਊਂਟਰ ਇੰਟੈਲੀਜੈਂਸ ਸ੍ਰੀ ਕੇ ਐਸ ਗਿਲ,ਡੀ ਐਸ ਪੀ ਸ੍ਰੀ ਪਵਨ ਕੁਮਾਰ, ਡੀ ਐਸ ਪੀ ਸ੍ਰੀ ਮਨਦੀਪ ਸਿੰਘ,ਪੀ ਏ ਟੂ ਸਪੈਸ਼ਲ ਡੀ ਜੀ ਪੀ ਇੰਟਰਨਲ ਸਕਿਉਰਟੀ ਸ੍ਰੀ ਰਾਜਨ ਭੱਲਾ,ਰੀਡਰ ਸ੍ਰੀ ਗੁਰਵਿੰਦਰ ਸਿੰਘ,ਇੰਸਪੈਕਟਰ ਸੁਖਜੀਤ ਸਿੰਘ,ਇੰਸਪੈਕਟਰ ਰਵਿੰਦਰ ਸਿੰਘ,ਪੀ ਐਸ ਓ ਐਸ ਆਈ ਰਾਕੇਸ਼ ਕੁਮਾਰ,ਏ ਐਸ ਆਈ ਸੁਖਚੈਨ ਨਾਥ,ਏ ਐਸ ਆਈ ਅਮਰਜੀਤ ਸਿੰਘ,ਹੌਲਦਾਰ ਗੁਵਿੰਦਰ ਸਿੰਘ ਆਦਿ ਹਾਜਰ ਹੋਏ।

ਪੁਸਤਕ ਰਿਲੀਜ਼ ਉਪਰੰਤ ਲੇਖਕ ਪ੍ਰਤਾਪ ਪਾਰਸ ਨੇ ਜਿਥੇ ਮਾਨ-ਸਤਿਕਾਰ ਦੇਣ ਲਈ ਸਮੂਹ ਅਫਸਰਾਂ ਦਾ ਧੰਨਵਾਦ ਕੀਤਾ ਓਥੇ ਪੁਸਤਕ ਵਿਚੋਂ ਆਪਣੀਆਂ ਗ਼ਜ਼ਲਾਂ ਸੁਣਾ ਕੇ ਹਾਜ਼ਰੀਨ ਕੋਲੋਂ ਖੂਬ ਦਾਦ ਬਟੋਰੀ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Most Popular

Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

by Ranjit Singh
4 weeks ago
0

Asian Games: ਲਵਲੀਨਾ ਨੇ ਮੁੱਕੇਬਾਜ਼ੀ 'ਚ ਭਾਰਤ ਲਈ ਜਿੱਤਿਆ ਗੋਲਡ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਸਟਾਰ ਮੁੱਕੇਬਾਜ਼ ਲਵਲੀਨਾ ਬੋਰਗੇਹਾਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 