• Latest
  • Trending
 Paris Olympic 2024 :  ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ ਜਿੱਤਿਆ ਚਾਂਦੀ ਦਾ ਤਗਮਾ 

2 years ago
Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

22 minutes ago
PM Modi ਆਸਟ੍ਰੇਲੀਆ ਫੇਰੀ ਸਮਾਪਤ ਕਰਨ ਤੋਂ ਬਾਅਦ ਨਿਊਜ਼ੀਲੈਂਡ ਜਾਣਗੇ

47 minutes ago
FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

1 hour ago
International: ਜੇ ਹੋਰਮੁਜ਼ ਵਿੱਚ ਦਖਲਅੰਦਾਜ਼ੀ ਹੋਈ, ਤਾਂ ਢੁਕਵਾਂ ਜਵਾਬ ਦੇਵਾਂਗੇ – ਈਰਾਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਲਈ ਅਲਰਟ ਜਾਰੀ

Breaking: ਹਰਿਆਣਾ ਪੁਲਿਸ ਦੀ ਵੱਡੀ ਕਾਰਵਾਈ, ਨੰਦਲ ਗੈਂਗ ਦੇ 4 ਸ਼ੂਟਰ ਐਨਕਾਊਂਟਰ ‘ਚ ਢੇਰ

Weather Update: ਮਾਨਸੂਨ ਨੇ ਪੂਰੇ ਦੇਸ਼ ਨੂੰ ਕੀਤਾ ਕਵਰ: 18 ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫਾਨ ਦਾ ਅਲਰਟ ਜਾਰੀ

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 10 July 2026 | Ang 680 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

13 hours ago
Hindi News
English News
Friday, July 10, 2026
No Result
View All Result
27 °c
Chandigarh
32 ° Sat
32 ° Sun
32 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Paris Olympic 2024 :  ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ ਜਿੱਤਿਆ ਚਾਂਦੀ ਦਾ ਤਗਮਾ 

August 9, 2024
in Paris Olympic 2024, ਖੇਡਾਂ
 Paris Olympic 2024 :  ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ ਜਿੱਤਿਆ ਚਾਂਦੀ ਦਾ ਤਗਮਾ 

 Paris Olympic 2024 :  ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ ਜਿੱਤਿਆ ਚਾਂਦੀ ਦਾ ਤਗਮਾ 

ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਜਿੱਤਿਆ ਸੋਨ ਤਗ਼ਮਾ- 92.97 ਮੀਟਰ ਦਾ ਜੈਵਲਿਨ ਸੁੱਟ ਕੇ ਬਣਾਇਆ ਓਲੰਪਿਕ ਰਿਕਾਰਡ 

ਚੰਡੀਗੜ੍ਹ, 9ਅਗਸਤ(ਵਿਸ਼ਵ ਵਾਰਤਾ) Paris Olympic 2024 -ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਦੇ ਜੈਵਲਿਨ ਥ੍ਰੋਅ ਈਵੈਂਟ ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ। 26 ਸਾਲਾ ਨੀਰਜ ਨੇ 89.45 ਮੀਟਰ ਜੈਵਲਿਨ ਸੁੱਟ ਕੇ ਦੂਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਨੀਰਜ ਲਗਾਤਾਰ ਦੋ ਓਲੰਪਿਕ ‘ਚ ਤਮਗਾ ਜਿੱਤਣ ਵਾਲਾ ਤੀਜਾ ਭਾਰਤੀ ਖਿਡਾਰੀ ਬਣ ਗਿਆ ਹੈ। ਨੀਰਜ ਤੋਂ ਪਹਿਲਾਂ ਪਹਿਲਵਾਨ ਸੁਸ਼ੀਲ ਕੁਮਾਰ ਅਤੇ ਸ਼ਟਲਰ ਪੀਵੀ ਸਿੰਧੂ ਨੇ ਲਗਾਤਾਰ ਦੋ ਓਲੰਪਿਕ ਵਿੱਚ ਤਗਮੇ ਜਿੱਤੇ ਸਨ। ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਜੈਵਲਿਨ ਥ੍ਰੋਅ ਵਿੱਚ ਸੋਨ ਤਗ਼ਮਾ ਜਿੱਤਿਆ। ਉਸ ਨੇ 92.97 ਮੀਟਰ ਜੈਵਲਿਨ ਸੁੱਟ ਕੇ ਓਲੰਪਿਕ ਰਿਕਾਰਡ ਬਣਾਇਆ। ਅਰਸ਼ਦ ਦੇ 2 ਥਰੋਅ 90 ਮੀਟਰ ਤੋਂ ਵੱਧ ਸਨ। ਗ੍ਰੇਨਾਡਾ ਦੇ ਐਂਡਰਸਨ ਪੀਟਰਸ ਨੇ 88.54 ਮੀਟਰ ਜੈਵਲਿਨ ਸੁੱਟ ਕੇ ਕਾਂਸੀ ਦਾ ਤਗਮਾ ਜਿੱਤਿਆ।

Tags: Anderson Peters of GrenadaArshad Nadeem of Pakistan won the goldbronze medalGolden Boy Neeraj ChopraJavelin ThrowOlympic recordParis Olympic 2024Silver Medal
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

by Ranjit Singh
July 10, 2026
0

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ ਚੰਡੀਗੜ੍ਹ, 10 ਜੁਲਾਈ...

FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

by Ranjit Singh
July 10, 2026
0

FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ 'ਚ ਬਣਾਈ ਜਗ੍ਹਾ - ਪਹਿਲੇ ਹਾਫ ਵਿੱਚ...

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

by Ranjit Singh
July 10, 2026
0

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ - ਇੰਗਲੈਂਡ ਨੇ ਪੰਜ ਮੈਚਾਂ...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

by Ranjit Singh
July 10, 2026
0

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ ਚੰਡੀਗੜ੍ਹ, 10 ਜੁਲਾਈ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

by Navjot
3 weeks ago
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680  ਢਾਕਾ, 22ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 