• Latest
  • Trending
Paris Olympic 2024 : ਪਹਿਲਵਾਨ ਅਮਨ ਸਹਿਰਾਵਤ ਨੇ ਜਿੱਤਿਆ ਕਾਂਸੀ ਦਾ ਤਮਗਾ ; ਪੈਰਿਸ ਓਲੰਪਿਕ ‘ਚ ਭਾਰਤ ਦਾ ਛੇਵਾਂ ਤਮਗਾ

2 years ago
USA ’ਚ ਭਾਰਤੀ ਮੂਲ ਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ

37 minutes ago
Weather Update: ਸੂਬੇ ‘ਚ ਮੌਸਮ ਹੋਇਆ ਸੁਹਾਵਣਾ, ਕਈ ਜ਼ਿਲ੍ਹਿਆਂ ‘ਚ ਮੀਂਹ

1 hour ago
Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

3 hours ago
BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

4 hours ago
Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

5 hours ago
India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

6 hours ago
Hindi News
English News
Sunday, September 13, 2026
No Result
View All Result
26 °c
Chandigarh
29 ° Mon
29 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Paris Olympic 2024 : ਪਹਿਲਵਾਨ ਅਮਨ ਸਹਿਰਾਵਤ ਨੇ ਜਿੱਤਿਆ ਕਾਂਸੀ ਦਾ ਤਮਗਾ ; ਪੈਰਿਸ ਓਲੰਪਿਕ ‘ਚ ਭਾਰਤ ਦਾ ਛੇਵਾਂ ਤਮਗਾ

August 10, 2024
in Paris Olympic 2024, ਹਰਿਆਣਾ, ਖਬਰਾਂ, ਖੇਡਾਂ, ਪੰਜਾਬ
Paris Olympic 2024 : ਪਹਿਲਵਾਨ ਅਮਨ ਸਹਿਰਾਵਤ ਨੇ ਜਿੱਤਿਆ ਕਾਂਸੀ ਦਾ ਤਮਗਾ ; ਪੈਰਿਸ ਓਲੰਪਿਕ ‘ਚ ਭਾਰਤ ਦਾ ਛੇਵਾਂ ਤਮਗਾ

Paris Olympic 2024 : ਪਹਿਲਵਾਨ ਅਮਨ ਸਹਿਰਾਵਤ ਨੇ ਜਿੱਤਿਆ ਕਾਂਸੀ ਦਾ ਤਮਗਾ ; ਪੈਰਿਸ ਓਲੰਪਿਕ ‘ਚ ਭਾਰਤ ਦਾ ਛੇਵਾਂ ਤਮਗਾ

ਭਾਰਤ ਦਾ ਸਭ ਤੋਂ ਘੱਟ ਉਮਰ ਦਾ ਓਲੰਪਿਕ ਤਮਗਾ ਜੇਤੂ ਬਣਿਆ ਅਮਨ 

ਚੰਡੀਗੜ੍ਹ, 10ਅਗਸਤ(ਵਿਸ਼ਵ ਵਾਰਤਾ)Paris Olympic 2024 -ਪੈਰਿਸ ਓਲੰਪਿਕ ਵਿੱਚ ਭਾਰਤ ਨੇ ਛੇਵਾਂ ਤਮਗਾ ਜਿੱਤ ਲਿਆ ਹੈ। ਪਹਿਲਵਾਨ ਅਮਨ ਸਹਿਰਾਵਤ ਨੇ ਫ੍ਰੀ-ਸਟਾਈਲ 57 ਕਿਲੋਗ੍ਰਾਮ ਵਰਗ ਵਿੱਚ ਪੋਰਟੋ ਰੀਕੋ ਦੇ ਡਰਲਿਨ ਤੁਈ ਕਰੂਜ਼ ਨੂੰ 13-5 ਨਾਲ ਹਰਾਇਆ। ਦੱਸ ਦਈਏ ਕਿ 21 ਸਾਲ 24 ਦਿਨ ਦੀ ਉਮਰ ਵਿੱਚ ਅਮਨ ਸਹਿਰਾਵਤ ਭਾਰਤ ਦਾ ਸਭ ਤੋਂ ਘੱਟ ਉਮਰ ਦਾ ਓਲੰਪਿਕ ਤਮਗਾ ਜੇਤੂ ਬਣ ਗਿਆ ਹੈ। ਸ਼ੁੱਕਰਵਾਰ ਨੂੰ ਅਮਨ ਨੇ ਪੈਰਿਸ ਓਲੰਪਿਕ ‘ਚ ਭਾਰਤ ਨੂੰ ਆਪਣਾ ਪਹਿਲਾ ਕੁਸ਼ਤੀ ਤਮਗਾ ਦਿਵਾਇਆ।

ਅਮਨ ਨੇ ਦੇਸ਼ ਵਾਸੀਆਂ ਦਾ ਕੀਤਾ ਧੰਨਵਾਦ 

https://x.com/wrestling/status/1821977390303871141

ਜ਼ਿਕਰਯੋਗ ਹੈ ਕਿ ਭਾਰਤੀ ਪਹਿਲਵਾਨਾਂ ਨੇ ਲਗਾਤਾਰ 5ਵੀਆਂ ਓਲੰਪਿਕ ਖੇਡਾਂ ਵਿੱਚ ਭਾਰਤ ਲਈ ਤਗਮੇ ਜਿੱਤੇ ਹਨ। ਭਾਰਤੀ ਪਹਿਲਵਾਨ 2008 ਤੋਂ ਓਲੰਪਿਕ ਮੈਡਲ ਜਿੱਤ ਰਹੇ ਹਨ। ਇਸ ਤਗਮੇ ਨਾਲ ਭਾਰਤੀ ਟੀਮ ਨੇ 1 ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤੇ ਹਨ।

Tags: Aman SehrawatAman Sehrawat won bronzeIndia gets sixth medal in Paris OlympicsOlympic 2024Paris Olympic 2024wrestling
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

USA ’ਚ ਭਾਰਤੀ ਮੂਲ ਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ

USA ’ਚ ਭਾਰਤੀ ਮੂਲ ਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 13, 2026
0

USA ’ਚ ਭਾਰਤੀ ਮੂਲ ਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਅਮਰੀਕਾ ਦੇ ਕੈਲੀਫੋਰਨੀਆ...

Weather Update: ਸੂਬੇ ‘ਚ ਮੌਸਮ ਹੋਇਆ ਸੁਹਾਵਣਾ, ਕਈ ਜ਼ਿਲ੍ਹਿਆਂ ‘ਚ ਮੀਂਹ

Weather Update: ਸੂਬੇ ‘ਚ ਮੌਸਮ ਹੋਇਆ ਸੁਹਾਵਣਾ, ਕਈ ਜ਼ਿਲ੍ਹਿਆਂ ‘ਚ ਮੀਂਹ

by Ranjit Singh
September 13, 2026
0

Weather Update: ਸੂਬੇ 'ਚ ਮੌਸਮ ਹੋਇਆ ਸੁਹਾਵਣਾ, ਕਈ ਜ਼ਿਲ੍ਹਿਆਂ 'ਚ ਮੀਂਹ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਵਿੱਚ ਮਾਨਸੂਨ...

Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ

Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ

by Ranjit Singh
September 13, 2026
0

Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਭੋਗਪੁਰ ਵਿੱਚ ਜਲੰਧਰ-ਪਠਾਨਕੋਟ ਨੈਸ਼ਨਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

USA ’ਚ ਭਾਰਤੀ ਮੂਲ ਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ

USA ’ਚ ਭਾਰਤੀ ਮੂਲ ਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 13, 2026
0

USA ’ਚ ਭਾਰਤੀ ਮੂਲ ਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਅਮਰੀਕਾ ਦੇ ਕੈਲੀਫੋਰਨੀਆ...

Most Popular

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
3 weeks ago
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 