• Latest
  • Trending
Paris Olympics 2024 : ਪੈਰਿਸ ਓਲੰਪਿਕ ਦਾ ਸਮਾਪਤੀ ਸਮਾਰੋਹ ਅੱਜ

2 years ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

8 minutes ago
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

22 minutes ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

55 minutes ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

1 hour ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

3 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

4 hours ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

Hindi News
English News
Wednesday, October 7, 2026
No Result
View All Result
27 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Paris Olympics 2024 : ਪੈਰਿਸ ਓਲੰਪਿਕ ਦਾ ਸਮਾਪਤੀ ਸਮਾਰੋਹ ਅੱਜ

August 11, 2024
in Paris Olympic 2024, ਖਬਰਾਂ, ਖੇਡਾਂ
Paris Olympics 2024 : ਪੈਰਿਸ ਓਲੰਪਿਕ ਦਾ ਸਮਾਪਤੀ ਸਮਾਰੋਹ ਅੱਜ

Paris Olympics 2024 : ਪੈਰਿਸ ਓਲੰਪਿਕ ਦਾ ਸਮਾਪਤੀ ਸਮਾਰੋਹ ਅੱਜ

ਚੰਡੀਗੜ੍ਹ, 11ਅਗਸਤ(ਵਿਸ਼ਵ ਵਾਰਤਾ)- ਪੈਰਿਸ ਓਲੰਪਿਕ ਖੇਡਾਂ 2024 ਦਾ ਅੱਜ ਆਖਰੀ ਦਿਨ ਹੈ। ਸਮਾਪਤੀ ਸਮਾਰੋਹ ਐਤਵਾਰ ਰਾਤ 12:30 ਵਜੇ ਹੋਵੇਗਾ। 5 ਗ੍ਰੈਮੀ ਅਵਾਰਡ ਜਿੱਤਣ ਵਾਲੀ ਅਮਰੀਕਾ ਦੀ ਗੈਬਰੀਏਲਾ ਸਰਮੇਂਟੋ ਵਿਲਸਨ ਸਮਾਰੋਹ ਵਿੱਚ ਪਰਫਾਰਮ ਕਰੇਗੀ।  ਸਮਾਪਤੀ ਸਮਾਰੋਹ ਦੌਰਾਨ ਪੈਰਿਸ ਦੇ ਸਟੈਡ ਡੇ ਹਾਲੇ ਸਟੇਡੀਅਮ ਨੂੰ ਇੱਕ ਵਿਸ਼ਾਲ ਕੰਸਰਟ ਹਾਲ ਵਿੱਚ ਬਦਲ ਦਿੱਤਾ ਜਾਵੇਗਾ। 100 ਤੋਂ ਵੱਧ ਕਲਾਕਾਰ, ਐਕਰੋਬੈਟ, ਡਾਂਸ ਅਤੇ ਸਰਕਸ ਕਲਾਕਾਰ ਪੇਸ਼ ਕਰਨਗੇ। ਸਮਾਪਤੀ ਸਮਾਰੋਹ ਦੀ ਰਵਾਇਤ ਅਨੁਸਾਰ ਅੱਜ ਓਲੰਪਿਕ ਝੰਡਾ ਅਮਰੀਕਾ ਨੂੰ ਸੌਂਪਿਆ ਜਾਵੇਗਾ ਕਿਉਂਕਿ ਅਮਰੀਕਾ 2028 ਦੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰੇਗਾ। ਇਸ ਦੌਰਾਨ ਰਾਸ਼ਟਰਾਂ ਦੀ ਪਰੇਡ ਹੋਵੇਗੀ, ਜਿਸ ਵਿਚ ਸਾਰੇ ਦੇਸ਼ਾਂ ਦੇ ਐਥਲੀਟ ਇਕ-ਇਕ ਕਰਕੇ ਓਲੰਪਿਕ ਝੰਡੇ ਨੂੰ ਸਲਾਮੀ ਦੇਣਗੇ। ਭਾਰਤ ਦਾ ਤਿਰੰਗਾ 2 ਤਮਗਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਭਾਰਤੀ ਹਾਕੀ ਟੀਮ ਦੇ ਤਜਰਬੇਕਾਰ ਗੋਲਕੀਪਰ ਪੀਆਰ ਸ਼੍ਰੀਜੇਸ਼ ਦੇ ਹੱਥ ਹੋਵੇਗਾ। ਸ੍ਰੀਜੇਸ਼ ਨੇ ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਤਗ਼ਮਾ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਦਾ ਸਿੱਧਾ ਪ੍ਰਸਾਰਣ ਜੀਓ ਸਿਨੇਮਾ ਅਤੇ ਦੂਰਦਰਸ਼ਨ ਦੇ ਸਪੋਰਟਸ ਚੈਨਲ ‘ਤੇ ਕੀਤਾ ਜਾਵੇਗਾ। 

Tags: Closing Ceremony Of Paris Olympicsgoalkeeper of the Indian hockey teamParis Olympics 2024:PR Sreejeshshooter Manu Bhaker
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
October 7, 2026
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

by Ankit
October 7, 2026
0

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ...

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

by Navjot
October 7, 2026
0

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ  ਸ੍ਰੀਨਗਰ, 7 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

Most Popular

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

by Ranjit Singh
1 week ago
0

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਆਮ ਲੋਕਾਂ ਦੀਆਂ ਬੈਂਕਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 