• Latest
  • Trending
Paris Olympics 2024 : ਅੱਜ ਭਾਰਤ ਕੋਲ ਗੋਲਡ ਜਿੱਤਣ ਦਾ ਮੌਕਾ ; ਜਾਣੋ ਕਿਹੜੀਆਂ ਖੇਡਾਂ ‘ਚ ਭਾਰਤ ਜਿੱਤ ਸਕਦਾ ਹੈ ਮੈਡਲ

Paris Olympics 2024 : ਅੱਜ ਭਾਰਤ ਕੋਲ ਗੋਲਡ ਜਿੱਤਣ ਦਾ ਮੌਕਾ ; ਜਾਣੋ ਕਿਹੜੀਆਂ ਖੇਡਾਂ ‘ਚ ਭਾਰਤ ਜਿੱਤ ਸਕਦਾ ਹੈ ਮੈਡਲ

2 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

44 minutes ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

2 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

2 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

2 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

2 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

3 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

4 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Paris Olympics 2024 : ਅੱਜ ਭਾਰਤ ਕੋਲ ਗੋਲਡ ਜਿੱਤਣ ਦਾ ਮੌਕਾ ; ਜਾਣੋ ਕਿਹੜੀਆਂ ਖੇਡਾਂ ‘ਚ ਭਾਰਤ ਜਿੱਤ ਸਕਦਾ ਹੈ ਮੈਡਲ

July 28, 2024
in Paris Olympic 2024, ਖੇਡਾਂ
Paris Olympics 2024 : ਅੱਜ ਭਾਰਤ ਕੋਲ ਗੋਲਡ ਜਿੱਤਣ ਦਾ ਮੌਕਾ ; ਜਾਣੋ ਕਿਹੜੀਆਂ ਖੇਡਾਂ ‘ਚ ਭਾਰਤ ਜਿੱਤ ਸਕਦਾ ਹੈ ਮੈਡਲ

Paris Olympics 2024 : ਅੱਜ ਭਾਰਤ ਕੋਲ ਗੋਲਡ ਜਿੱਤਣ ਦਾ ਮੌਕਾ ; ਜਾਣੋ ਕਿਹੜੀਆਂ ਖੇਡਾਂ ‘ਚ ਭਾਰਤ ਜਿੱਤ ਸਕਦਾ ਹੈ ਮੈਡਲ

ਪੈਰਿਸ, 28ਜੁਲਾਈ (ਵਿਸ਼ਵ ਵਾਰਤਾ)Paris Olympics 2024 : ਅੱਜ 28 ਜੁਲਾਈ ਦਾ ਦਿਨ ਭਾਰਤੀ ਖੇਡ ਪ੍ਰੇਮੀਆਂ ਲਈ ਅਹਿਮ ਦਿਨ ਹੋ ਸਕਦਾ ਹੈ ਕਿਉਂਕਿ ਭਾਰਤ ਦੇ ਖਿਡਾਰੀ ਅੱਜ ਦੋ ਸੋਨ ਤਗਮੇ ਜਿੱਤਣ ਦੀ ਉਮੀਦ ਨਾਲ ਮੈਦਾਨ ਵਿੱਚ ਉਤਰਨਗੇ। ਅਸਲ ‘ਚ ਇਕ ਪਾਸੇ ਨਿਸ਼ਾਨੇਬਾਜ਼ੀ ‘ਚ ਮਨੂ ਭਾਕਰ ਤੋਂ ਉਮੀਦਾਂ ਹਨ ਤਾਂ ਦੂਜੇ ਪਾਸੇ ਤੀਰਅੰਦਾਜ਼ੀ ‘ਚ ਅੰਕਿਤਾ ਭਕਟ, ਦੀਪਿਕਾ ਕੁਮਾਰੀ ਅਤੇ ਭਜਨ ਕੌਰ ਦੀ ਟੀਮ ਤਮਗੇ ਦੀ ਦੌੜ ‘ਚ ਹੈ। ਦਰਅਸਲ, ਓਲੰਪਿਕ 2024 ਦਾ ਉਦਘਾਟਨ ਸਮਾਰੋਹ ਸ਼ੁੱਕਰਵਾਰ, 26 ਜੁਲਾਈ ਨੂੰ ਪੈਰਿਸ ਵਿੱਚ ਹੋਇਆ। ਹਾਲਾਂਕਿ, ਭਾਰਤੀ ਦਲ ਨੇ 25 ਜੁਲਾਈ ਨੂੰ ਹੀ ਆਪਣੇ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ। ਹੁਣ ਅੱਜ 28 ਜੁਲਾਈ ਨੂੰ ਭਾਰਤ ਕੋਲ ਦੋ ਤਗਮੇ ਜਿੱਤਣ ਦਾ ਸੁਨਹਿਰੀ ਮੌਕਾ ਹੈ। ਭਾਰਤ ਦੀ ਸ਼ੂਟਿੰਗ ਟੀਮ ਦੀ ਮੁੱਖ ਉਮੀਦ ਮਨੂ ਭਾਕਰ ‘ਤੇ ਟਿਕੀ ਹੋਈ ਹੈ। ਮਨੂ ਭਾਕਰ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ਵਿੱਚ ਹਿੱਸਾ ਲਵੇਗੀ। ਅਸਲ ‘ਚ ਜੇਕਰ ਮਨੂ ਅੱਜ ਕੋਈ ਤਮਗਾ ਜਿੱਤ ਲੈਂਦੀ ਹੈ ਤਾਂ ਉਹ ਓਲੰਪਿਕ ‘ਚ ਨਿਸ਼ਾਨੇਬਾਜ਼ੀ ਦਾ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਬਣ ਜਾਵੇਗੀ। ਜਾਣਕਾਰੀ ਮੁਤਾਬਕ ਭਾਰਤ ਨੇ ਆਖਰੀ ਵਾਰ 2012 ‘ਚ ਨਿਸ਼ਾਨੇਬਾਜ਼ੀ ‘ਚ ਤਮਗਾ ਜਿੱਤਿਆ ਸੀ। ਇਸ ਦੇ ਨਾਲ ਹੀ ਮਹਿਲਾ ਤੀਰਅੰਦਾਜ਼ੀ ਟੀਮ ਦੀ ਅੰਕਿਤਾ ਭਕਤ, ਦੀਪਿਕਾ ਕੁਮਾਰੀ ਅਤੇ ਭਜਨ ਕੌਰ ਨੇ ਵੀਰਵਾਰ ਨੂੰ ਰੈਂਕਿੰਗ ਰਾਊਂਡ ਵਿੱਚ ਚੌਥਾ ਸਥਾਨ ਹਾਸਲ ਕੀਤਾ ਸੀ। ਜਿਸ ਤੋਂ ਬਾਅਦ ਅੱਜ ਸ਼ਾਮ 5:45 ਵਜੇ ਕੁਆਰਟਰ ਫਾਈਨਲ ਵਿੱਚ ਉਸ ਦਾ ਸਾਹਮਣਾ ਫਰਾਂਸ ਜਾਂ ਨੀਦਰਲੈਂਡ ਨਾਲ ਹੋਵੇਗਾ। ਜੇਕਰ ਟੀਮ ਸੈਮੀਫਾਈਨਲ ਮੈਚ ਵਿੱਚ ਹਾਰ ਜਾਂਦੀ ਹੈ ਤਾਂ ਉਹ ਕਾਂਸੀ ਦਾ ਤਗਮਾ ਜਿੱਤਣ ਲਈ ਰਾਤ 8:18 ਵਜੇ ਦੁਬਾਰਾ ਮੈਚ ਖੇਡੇਗੀ। ਸੈਮੀਫਾਈਨਲ ਜਿੱਤਣ ਅਤੇ ਫਾਈਨਲ ‘ਚ ਪਹੁੰਚਣ ਤੋਂ ਬਾਅਦ ਟੀਮ ਰਾਤ 8:41 ‘ਤੇ ਸੋਨ ਤਗਮੇ ਲਈ ਮੁਕਾਬਲਾ ਕਰੇਗੀ।

Tags: Ankita BhakatDeepika Kumari and Bhajan KaurIndian sportsManu BhakarParis Olympics 2024:shooting
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

by Navjot
3 weeks ago
0

  ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਵਿਚਕਾਰ ਤੀਜਾ ਅਤੇ ਆਖਰੀ ਵਨਡੇ (ODI)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 