• Latest
  • Trending
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

1 hour ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

2 hours ago
ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

Hindi News
English News
Tuesday, October 27, 2026
No Result
View All Result
21 °c
Chandigarh
24 ° Wed
23 ° Thu
22 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

October 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

  • ਵੱਡੀ ਗਿਣਤੀ ‘ਚ ਨਤਮਸਤਕ ਹੋਈਆਂ ਸੰਗਤਾਂ
  • ਦੇਸੀ ਘਿਓ ਦੇ ਦੀਵੇ ਜਗਾ ਕੇ ਸੰਗਤਾਂ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
  • ਰੰਗ-ਬਿਰੰਗੀਆਂ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਗੁਰੂ ਘਰ

ਅੰਮ੍ਰਿਤਸਰ, 27 ਅਕਤੂਬਰ 2026 (ਵਿਸ਼ਵ ਵਾਰਤਾ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਪਾਵਨ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਦੇਸੀ ਘਿਓ ਦੇ ਦੀਵੇ ਜਗਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਮਾਰਤਾਂ ਨੂੰ ਰੰਗ-ਬਿਰੰਗੀਆਂ ਲੜੀਆਂ ਅਤੇ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਗੁਰੂ ਘਰ ਦੀ ਮਨਮੋਹਕ ਸਜਾਵਟ ਨੇ ਸੰਗਤਾਂ ਦਾ ਮਨ ਮੋਹ ਲਿਆ। ਦੇਸ਼-ਵਿਦੇਸ਼ ਤੋਂ ਪਹੁੰਚੇ ਸ਼ਰਧਾਲੂਆਂ ਨੇ ਇਸ ਅਲੌਕਿਕ ਨਜ਼ਾਰੇ ਨੂੰ ਆਪਣੇ ਮੋਬਾਈਲ ਫੋਨਾਂ ਵਿੱਚ ਕੈਦ ਕੀਤਾ ਅਤੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਪਾਵਨ ਦਿਹਾੜੇ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ, ਸੇਵਾ-ਸਿਮਰਨ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਦੀ ਪ੍ਰੇਰਣਾ ਦਿੰਦੇ ਹਨ।

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਗੁਰੂ ਧਾਮਾਂ ਦੇ ਦਰਸ਼ਨ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।ਇਸ ਦੇ ਨਾਲ ਹੀ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਅਤੇ ਆਪਸੀ ਭਾਈਚਾਰੇ, ਪਿਆਰ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ।

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ।ਦੇਸੀ ਘਿਓ ਦੇ ਦੀਵਿਆਂ ਦੀ ਰੌਸ਼ਨੀ, ਫੁੱਲਾਂ ਨਾਲ ਸਜਿਆ ਗੁਰੂ ਘਰ ਅਤੇ ਸੰਗਤਾਂ ਵੱਲੋਂ ਕੀਤੀ ਜਾ ਰਹੀ ਸਰਬੱਤ ਦੇ ਭਲੇ ਦੀ ਅਰਦਾਸ ਨੇ ਇਸ ਪਾਵਨ ਦਿਹਾੜੇ ਦੀ ਰੂਹਾਨੀ ਮਹੱਤਤਾ ਨੂੰ ਹੋਰ ਵੀ ਵਧਾ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
October 27, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
4 weeks ago
0

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਦਾ ਪੁਰਸ਼ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 