• Latest
  • Trending
Parliament Monsoon Session ਦਾ ਦੂਜਾ ਦਿਨ: ਆਪ੍ਰੇਸ਼ਨ ਸਿੰਦੂਰ ‘ਤੇ ਅੱਜ ਵੀ ਹੰਗਾਮੇ ਦੀ ਸੰਭਾਵਨਾ

Parliament Monsoon Session ਦਾ ਦੂਜਾ ਦਿਨ: ਆਪ੍ਰੇਸ਼ਨ ਸਿੰਦੂਰ ‘ਤੇ ਅੱਜ ਵੀ ਹੰਗਾਮੇ ਦੀ ਸੰਭਾਵਨਾ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

3 hours ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

7 hours ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

8 hours ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

8 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

9 hours ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

9 hours ago
ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

9 hours ago
ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

9 hours ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

9 hours ago
Hindi News
English News
Monday, October 5, 2026
No Result
View All Result
23 °c
Chandigarh
27 ° Mon
27 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Parliament Monsoon Session ਦਾ ਦੂਜਾ ਦਿਨ: ਆਪ੍ਰੇਸ਼ਨ ਸਿੰਦੂਰ ‘ਤੇ ਅੱਜ ਵੀ ਹੰਗਾਮੇ ਦੀ ਸੰਭਾਵਨਾ

July 22, 2025
in ਸਿਆਸੀ, ਖਬਰਾਂ, ਰਾਸ਼ਟਰੀ
Parliament Monsoon Session ਦਾ ਦੂਜਾ ਦਿਨ: ਆਪ੍ਰੇਸ਼ਨ ਸਿੰਦੂਰ ‘ਤੇ ਅੱਜ ਵੀ ਹੰਗਾਮੇ ਦੀ ਸੰਭਾਵਨਾ

National

Parliament Monsoon Session ਦਾ ਦੂਜਾ ਦਿਨ: ਆਪ੍ਰੇਸ਼ਨ ਸਿੰਦੂਰ ‘ਤੇ ਅੱਜ ਵੀ ਹੰਗਾਮੇ ਦੀ ਸੰਭਾਵਨਾ

– ਵਿਰੋਧੀ ਧਿਰ ਨੇ ਕਿਹਾ- ਸਰਕਾਰ ਪਹਿਲਗਾਮ ‘ਤੇ ਜਵਾਬ ਦੇਵੇ
– ਕੱਲ੍ਹ ਲੋਕ ਸਭਾ ਚਾਰ ਵਾਰ ਮੁਲਤਵੀ ਕੀਤੀ ਗਈ ਸੀ

Parliament Monsoon Session
Parliament Monsoon Session

ਨਵੀਂ ਦਿੱਲੀ, 22 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਸੰਸਦ ਦੇ ਮਾਨਸੂਨ ਸੈਸ਼ਨ (Parliament Monsoon Session) ਦਾ ਦੂਜਾ ਦਿਨ ਹੈ। ਸੈਸ਼ਨ ਦੇ ਪਹਿਲੇ ਦਿਨ ਪਹਿਲਗਾਮ ਅਤੇ ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਰਾਜ ਸਭਾ ਅਤੇ ਲੋਕ ਸਭਾ ਵਿੱਚ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਇਨ੍ਹਾਂ ਮੁੱਦਿਆਂ ‘ਤੇ ਚਰਚਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਲੋਕ ਸਭਾ ਦਿਨ ਭਰ ਵਿੱਚ ਚਾਰ ਵਾਰ ਮੁਲਤਵੀ ਕੀਤੀ ਗਈ।

Parliament Monsoon Session ਦਾ ਦੂਜਾ ਦਿਨ: ਆਪ੍ਰੇਸ਼ਨ ਸਿੰਦੂਰ ‘ਤੇ ਅੱਜ ਵੀ ਹੰਗਾਮੇ ਦੀ ਸੰਭਾਵਨਾ
Parliament Monsoon Session

ਪਹਿਲੇ ਦਿਨ ਹੰਗਾਮੇ ਦੇ ਵਿਚਕਾਰ, ਸਰਕਾਰ ਸਦਨ (Parliament Monsoon Session) ਵਿੱਚ ਆਪਰੇਸ਼ਨ ਸਿਦੂਰ ‘ਤੇ ਚਰਚਾ ਕਰਨ ਲਈ ਸਹਿਮਤ ਹੋਈ। ਅਗਲੇ ਹਫ਼ਤੇ, ਇਸ ਮੁੱਦੇ ‘ਤੇ ਲੋਕ ਸਭਾ ਵਿੱਚ 16 ਘੰਟੇ ਅਤੇ ਰਾਜ ਸਭਾ ਵਿੱਚ 9 ਘੰਟੇ ਬਹਿਸ ਹੋਵੇਗੀ। ਹਾਲਾਂਕਿ, ਵਿਰੋਧੀ ਧਿਰ ਦਾ ਕਹਿਣਾ ਹੈ ਕਿ ਚਰਚਾ ਸੈਸ਼ਨ ਦੀ ਸ਼ੁਰੂਆਤ ਵਿੱਚ ਹੋਣੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਜਵਾਬ ਦੇਣਾ ਚਾਹੀਦਾ ਹੈ।

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਰਾਜ ਸਭਾ ਵਿੱਚ ਕਿਹਾ ਸੀ ਕਿ ਪਹਿਲਗਾਮ ਹਮਲੇ ਦੇ ਅੱਤਵਾਦੀ ਅਜੇ ਤੱਕ ਨਹੀਂ ਫੜੇ ਗਏ ਹਨ। ਉਹਨਾਂ ਨੂੰ ਮਾਰਿਆ ਵੀ ਨਹੀਂ ਗਿਆ। ਉਪ ਰਾਜਪਾਲ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਵਿੱਚ ਖੁਫੀਆ ਜਾਣਕਾਰੀ ਦੀ ਅਸਫਲਤਾ ਸੀ। ਟਰੰਪ 24 ਵਾਰ ਕਹਿ ਚੁੱਕੇ ਹਨ ਕਿ ਅਸੀਂ ਜੰਗ ਰੋਕ ਦਿੱਤੀ ਹੈ। ਸਰਕਾਰ ਨੂੰ ਇਨ੍ਹਾਂ ਸਾਰਿਆਂ ਦਾ ਜਵਾਬ ਦੇਣਾ ਚਾਹੀਦਾ ਹੈ।

ਇਸ ਦੌਰਾਨ ਕੇਂਦਰੀ ਮੰਤਰੀ ਜੇਪੀ ਨੱਡਾ ਨੇ ਕਿਹਾ ਸੀ ਕਿ ਦੇਸ਼ ਵਿੱਚ ਅਜਿਹਾ ਸੰਦੇਸ਼ ਨਹੀਂ ਜਾਣਾ ਚਾਹੀਦਾ ਕਿ ਸਰਕਾਰ ਪਹਿਲਗਾਮ ਅਤੇ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਨਹੀਂ ਕਰਨਾ ਚਾਹੁੰਦੀ। ਅਸੀਂ ਇਸ ਬਾਰੇ ਹਰ ਤਰੀਕੇ ਨਾਲ ਚਰਚਾ ਕਰਾਂਗੇ। ਆਪ੍ਰੇਸ਼ਨ ਸਿੰਦੂਰ ਦੇ ਸਾਰੇ ਨੁਕਤੇ ਦੇਸ਼ ਦੇ ਸਾਹਮਣੇ ਰੱਖੇ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiParliament Monsoon Sessionpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

by Navjot
October 4, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ   ਚੰਡੀਗੜ੍ਹ, 4 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 5...

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

by Navjot
2 days ago
0

ਜੰਤਰ-ਮੰਤਰ 'ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ   ਚੰਡੀਗੜ੍ਹ, 2ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਵਿੱਚ 'ਆਪ'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 