Parliament ਦੇ ਬਾਹਰ ਵਿਰੋਧੀ ਧਿਰ ਵੱਲੋਂ ਜ਼ਬਰਦਸਤ ਪ੍ਰਦਰਸ਼ਨ
ਅਡਾਨੀ ਮੁੱਦੇ ‘ਤੇ ਹੋਇਆ ਵੱਡਾ ਹੰਗਾਮਾ
ਨਵੀ ਦਿੱਲੀ,12 ਦਸੰਬਰ: ਵਿਰੋਧੀ ਧਿਰ ਵੱਲੋਂ ਵੀਰਵਾਰ ਨੂੰ ਸੰਸਦ ਦੇ ਬਾਹਰ ਕੇਂਦਰ ਸਰਕਾਰ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਦੇਸ਼ ਨਹੀਂ ਬਿਕਨੇ ਦੇਂਗੇ’ ਦੇ ਪੋਸਟਰ ਲੈ ਕੇ ਪ੍ਰਦਰਸ਼ਨ ਕੀਤਾ। ਨਾਲ ਹੀ ਮੰਗ ਕੀਤੀ ਕਿ ਅਡਾਨੀ ਮਾਮਲੇ ਦੀ ਜਾਂਚ ਜੇ.ਪੀ.ਸੀ.ਤੋਂ ਕਰਵਾਉਣ ਦੀ ਮੰਗ ਕੀਤੀ ਦੱਸ ਦਈਏ ਕਿ ਅਮਰੀਕਾ ‘ਚ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/