Parliament ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਮੁਲਤਵੀ
ਨਵੀ ਦਿੱਲੀ: ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਪੰਜਵਾਂ ਦਿਨ ਹੈ। ਸਵੇਰੇ 11 ਵਜੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਆਗੂਆਂ ਨੇ want ਜਸਟਿਸ ਦੇ ਨਾਅਰੇ ਲਾਏ। ਸਦਨ ਦਾ ਕੰਮਕਾਜ ਪੰਜ ਮਿੰਟ ਤੱਕ ਜਾਰੀ ਰਹਿਣ ਤੋਂ ਬਾਅਦ ਕਾਰਵਾਈ ਦੁਪਹਿਰ 12 ਵਜੇ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੀ ਕਾਰਵਾਈ ਵੀ ਸਿਰਫ 15 ਮਿੰਟ ਚੱਲੀ। ਉਥੇ ਵੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਹੰਗਾਮਾ ਕੀਤਾ। ਜਿਸ ਤੋਂ ਬਾਅਦ ਚੇਅਰਮੈਨ ਜਗਦੀਪ ਧਨਖੜ ਨੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/