• Latest
  • Trending
Parliament Winter Session: ਸੰਸਦ ਦਾ ਸਰਦ ਰੁੱਤ ਸੈਸ਼ਨ ਕੱਲ੍ਹ ਤੋਂ ਸ਼ੁਰੂ, ਸਰਬ ਪਾਰਟੀ ਮੀਟਿੰਗ ਅੱਜ

Parliament Winter Session: ਸੰਸਦ ਦਾ ਸਰਦ ਰੁੱਤ ਸੈਸ਼ਨ ਕੱਲ੍ਹ ਤੋਂ ਸ਼ੁਰੂ, ਸਰਬ ਪਾਰਟੀ ਮੀਟਿੰਗ ਅੱਜ

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Parliament Winter Session: ਸੰਸਦ ਦਾ ਸਰਦ ਰੁੱਤ ਸੈਸ਼ਨ ਕੱਲ੍ਹ ਤੋਂ ਸ਼ੁਰੂ, ਸਰਬ ਪਾਰਟੀ ਮੀਟਿੰਗ ਅੱਜ

November 30, 2025
in ਖਬਰਾਂ, ਰਾਸ਼ਟਰੀ
Parliament Winter Session: ਸੰਸਦ ਦਾ ਸਰਦ ਰੁੱਤ ਸੈਸ਼ਨ ਕੱਲ੍ਹ ਤੋਂ ਸ਼ੁਰੂ, ਸਰਬ ਪਾਰਟੀ ਮੀਟਿੰਗ ਅੱਜ

Rajya Sabha Election

Parliament Winter Session: ਸੰਸਦ ਦਾ ਸਰਦ ਰੁੱਤ ਸੈਸ਼ਨ ਕੱਲ੍ਹ ਤੋਂ ਸ਼ੁਰੂ, ਸਰਬ ਪਾਰਟੀ ਮੀਟਿੰਗ ਅੱਜ

– ਸਰਕਾਰ ਵਿਰੋਧੀ ਧਿਰ ਦਾ ਮੰਗੇਗੀ ਸਹਿਯੋਗ
– SIR ਨੂੰ ਲੈ ਕੇ ਸਦਨ ਵਿੱਚ ਹੰਗਾਮੇ ਦੀ ਸੰਭਾਵਨਾ

ਨਵੀਂ ਦਿੱਲੀ, 30 ਨਵੰਬਰ 2025 – ਸੰਸਦ ਦਾ ਸਰਦ ਰੁੱਤ ਸੈਸ਼ਨ (Parliament Winter Session) ਕੱਲ੍ਹ 1 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਜਿਸ ਕਾਰਨ ਸਰਕਾਰ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਮੀਟਿੰਗ ਦੌਰਾਨ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਸੰਸਦ ਦੇ ਦੋਵਾਂ ਸਦਨਾਂ ਵਿੱਚ ਰਾਜਨੀਤਿਕ ਪਾਰਟੀਆਂ ਦੇ ਫਲੋਰ ਲੀਡਰਾਂ ਨਾਲ ਗੱਲਬਾਤ ਕਰਨਗੇ।

ਸਰਕਾਰ ਸੈਸ਼ਨ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਸਹਿਯੋਗ ਮੰਗੇਗੀ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ, ਕਿਰੇਨ ਰਿਜੀਜੂ ਨੇ ਵਿਰੋਧੀ ਪਾਰਟੀਆਂ ਨੂੰ ਦੋਵਾਂ ਸਦਨਾਂ ਦੀ ਕਾਰਵਾਈ ਵਿੱਚ ਪੂਰੀ ਤਰ੍ਹਾਂ ਹਿੱਸਾ ਲੈਣ ਅਤੇ ਯੋਗਦਾਨ ਪਾਉਣ ਦੀ ਅਪੀਲ ਕੀਤੀ।

Parliament Winter Session
Parliament Winter Session

ਸੰਸਦ ਦਾ ਸਰਦ ਰੁੱਤ ਸੈਸ਼ਨ (Parliament Winter Session) 1 ਦਸੰਬਰ ਤੋਂ 19 ਦਸੰਬਰ ਤੱਕ ਚੱਲੇਗਾ। 19 ਦਿਨਾਂ ਦੇ ਸੈਸ਼ਨ ਦੌਰਾਨ 15 ਬੈਠਕਾਂ ਹੋਣਗੀਆਂ। ਪ੍ਰਮਾਣੂ ਊਰਜਾ ਬਿੱਲ ਸਮੇਤ ਦਸ ਨਵੇਂ ਬਿੱਲ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਇਸ ਦੌਰਾਨ, ਵਿਰੋਧੀ ਧਿਰ SIR ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ।

ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪ੍ਰਮਾਣੂ ਊਰਜਾ ਬਿੱਲ ਸਮੇਤ ਦਸ ਨਵੇਂ ਬਿੱਲ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਲੋਕ ਸਭਾ ਦੇ ਬੁਲੇਟਿਨ ਵਿੱਚ ਦਿੱਤੀ ਗਈ। ਪਰਮਾਣੂ ਊਰਜਾ ਬਿੱਲ ਨਿੱਜੀ ਕੰਪਨੀਆਂ ਨੂੰ ਵੀ ਪਰਮਾਣੂ ਊਰਜਾ ਪਲਾਂਟ ਸਥਾਪਤ ਕਰਨ ਦੀ ਇਜਾਜ਼ਤ ਦੇਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiParliament Winter Sessionpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

by Navjot
3 weeks ago
0

ਵਾਰਾਨਸੀ, 26 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਸੰਸਦੀ ਹਲਕੇ ਵਾਰਾਨਸੀ ਦੇ ਦੌਰੇ ਦੌਰਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 