• Latest
  • Trending
Partap Bajwa ਦੀ ਸ਼ਿਕਾਇਤ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ‘ਤੇ ਦਰਜ ਹੋਇਆ ਪਰਚਾ

Partap Bajwa ਦੀ ਸ਼ਿਕਾਇਤ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ‘ਤੇ ਦਰਜ ਹੋਇਆ ਪਰਚਾ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

7 hours ago
ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

8 hours ago
’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

9 hours ago
ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

9 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

9 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

9 hours ago
ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

9 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

9 hours ago
‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

9 hours ago
ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

9 hours ago
ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
Hindi News
English News
Tuesday, July 14, 2026
No Result
View All Result
30 °c
Chandigarh
36 ° Wed
37 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Partap Bajwa ਦੀ ਸ਼ਿਕਾਇਤ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ‘ਤੇ ਦਰਜ ਹੋਇਆ ਪਰਚਾ

July 11, 2025
in ਸਿਆਸੀ, ਖਬਰਾਂ
Partap Bajwa ਦੀ ਸ਼ਿਕਾਇਤ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ‘ਤੇ ਦਰਜ ਹੋਇਆ ਪਰਚਾ

Partap Bajwa ਦੀ ਸ਼ਿਕਾਇਤ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ‘ਤੇ ਦਰਜ ਹੋਇਆ ਪਰਚਾ

ਚੰਡੀਗੜ੍ਹ, 11 ਜੁਲਾਈ, 2025 (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਨੇ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਅਮਨ ਅਰੋੜਾ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Bajwa) ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪੁਲਿਸ ਕੋਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਬਾਜਵਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਕਤ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਉਸਦੀ ਵੀਡੀਓ ਨਾਲ ਛੇੜਛਾੜ ਕੀਤੀ ਹੈ।

ਬਾਜਵਾ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਨੇ 25 ਜੂਨ, 2025 ਨੂੰ ਸਵੇਰੇ 3:13 ਵਜੇ ਆਪਣੇ ਅਧਿਕਾਰਤ ਐਕਸ (ਟਵਿੱਟਰ) ਅਕਾਊਂਟ ‘ਤੇ ਇੱਕ ਵੀਡੀਓ ਪੋਸਟ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਇੱਕ ਮਹਿਲਾ ਵਿਧਾਇਕ ਦੇ ਘਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੀ ਨਿੰਦਾ ਕੀਤੀ ਸੀ। ਇਸ ਵੀਡੀਓ ਵਿੱਚ, ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਵਿਧਾਇਕ ਐਸ. ਗਨੀਵ ਕੌਰ ਨਾਲ ਕਥਿਤ ਦੁਰਵਿਵਹਾਰ ਦਾ ਜ਼ਿਕਰ ਕੀਤਾ ਹੈ।

ਪ੍ਰਤਾਪ ਬਾਜਵਾ ਦਾ ਇਲਜ਼ਾਮ ਹੈ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਇਸ ਤਰ੍ਹਾਂ ਪੇਸ਼ ਕੀਤਾ ਹੈ ਕਿ ਅਜਿਹਾ ਲੱਗਦਾ ਹੈ ਕਿ ਉਹ ਬਿਕਰਮ ਮਜੀਠੀਆ ਦਾ ਸਮਰਥਨ ਕਰ ਰਹੇ ਹਨ, ਜੋ ਕਿ ਇੱਕ ਮੁਲਜ਼ਮ ਹੈ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚੋਂ ਮਹਿਲਾ ਵਿਧਾਇਕ ਦਾ ਨਾਮ ਅਤੇ ਸੰਦਰਭ ਜਾਣਬੁੱਝ ਕੇ ਹਟਾ ਦਿੱਤਾ ਗਿਆ ਹੈ ਅਤੇ ਇਸਨੂੰ ਇਸ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ਕਿ ਉਹ ਅਪਰਾਧੀਆਂ ਦੇ ਹੱਕ ਵਿੱਚ ਖੜ੍ਹੀ ਹੈ।

ਬਾਜਵਾ ਨੇ ਇਲਜ਼ਾਮ ਲਗਾਇਆ ਕਿ ਇਹ ਸਭ ਉਨ੍ਹਾਂ ਦੀ ਰਾਜਨੀਤਿਕ ਛਵੀ ਅਤੇ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੀਡੀਓ ਨੂੰ ਇਸ ਤਰੀਕੇ ਨਾਲ ਐਡਿਟ ਅਤੇ ਪ੍ਰਸਾਰਿਤ ਕੀਤਾ ਗਿਆ ਹੈ ਤਾਂ ਜੋ ਜਨਤਾ ਨੂੰ ਗੁੰਮਰਾਹ ਕੀਤਾ ਜਾ ਸਕੇ। ਉਨ੍ਹਾਂ ਵੀਡੀਓ ਦੀ ਅਸਲ ਕਾਪੀ ਅਤੇ ਛੇੜਛਾੜ ਕੀਤੀ ਗਈ ਵੀਡੀਓ ਦੀ ਕਾਪੀ ਸ਼ਿਕਾਇਤ ਦੇ ਨਾਲ ਇੱਕ ਪੈੱਨ ਡਰਾਈਵ ਵਿੱਚ ਨੱਥੀ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPartap Bajwapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

by Jaspreet Kaur
July 13, 2026
0

'ਜੁਰਾਸਿਕ ਪਾਰਕ' ਫੇਮ ਐਕਟਰ ਸੈਮ ਨੀਲ ਦਾ ਦਿਹਾਂਤ ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਹਾਲੀਵੁੱਡ ਇੰਡਸਟਰੀ ਅਤੇ ਪ੍ਰਸ਼ੰਸਕਾਂ ਨੂੰ...

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

by Jaspreet Kaur
July 13, 2026
0

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ 'ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ ਅਮਰੀਕਾ, 13 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ...

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

by Ankit
July 13, 2026
0

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’ ‘ਹੁਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ

by Ranjit Singh
7 days ago
0

Entertainment: ਇੰਸਟਾਗ੍ਰਾਮ ਇੰਫਲੂਐਂਸਰ 'ਭਾਬੀ ਚੁੰਮੇਵਾਲੀ' 'ਤੇ ਦਰਜ ਹੋਇਆ ਪਰਚਾ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਦੀ ਇੰਸਟਾਗ੍ਰਾਮ ਇੰਫਲੂਐਂਸਰ 'ਭਾਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 