• Latest
  • Trending
ਪਾਸਪੋਰਟ ਦਫ਼ਤਰ ਜਲੰਧਰ ਵਲੋਂ ‘Passport Adalat’ 17 ਦਸੰਬਰ ਨੂੰ

ਪਾਸਪੋਰਟ ਦਫ਼ਤਰ ਜਲੰਧਰ ਵਲੋਂ ‘Passport Adalat’ 17 ਦਸੰਬਰ ਨੂੰ

9 months ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

2 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

4 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

4 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

4 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

5 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

5 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

5 hours ago
ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

5 hours ago
ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

5 hours ago
ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

5 hours ago
Hindi News
English News
Sunday, September 6, 2026
No Result
View All Result
27 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਸਪੋਰਟ ਦਫ਼ਤਰ ਜਲੰਧਰ ਵਲੋਂ ‘Passport Adalat’ 17 ਦਸੰਬਰ ਨੂੰ

31 ਅਕਤੂਬਰ ਤੱਕ ਅਪਲਾਈ ਕਰਨ ਵਾਲੇ ਬਿਨੈਕਾਰਾਂ ਨੂੰ ਸਮੇਤ ਦਸਤਾਵੇਜ਼ ਸ਼ਾਮਿਲ ਹੋਣ ਦਾ ਸੱਦਾ

December 11, 2025
in ਖਬਰਾਂ, ਪੰਜਾਬ
ਪਾਸਪੋਰਟ ਦਫ਼ਤਰ ਜਲੰਧਰ ਵਲੋਂ ‘Passport Adalat’ 17 ਦਸੰਬਰ ਨੂੰ

ਪਾਸਪੋਰਟ ਦਫ਼ਤਰ ਜਲੰਧਰ ਵਲੋਂ ‘Passport Adalat’ 17 ਦਸੰਬਰ ਨੂੰ

31 ਅਕਤੂਬਰ ਤੱਕ ਅਪਲਾਈ ਕਰਨ ਵਾਲੇ ਬਿਨੈਕਾਰਾਂ ਨੂੰ ਸਮੇਤ ਦਸਤਾਵੇਜ਼ ਸ਼ਾਮਿਲ ਹੋਣ ਦਾ ਸੱਦਾ

ਜਲੰਧਰ, 11 ਦਸੰਬਰ (ਵਿਸ਼ਵ ਵਾਰਤਾ):-  ਰੀਜ਼ਨਲ ਪਾਸਪੋਰਟ ਅਫ਼ਸਰ ਯਸ਼ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੀਜਨਲ ਪਾਸਪੋਰਟ ਦਫ਼ਤਰ ਐਸ.ਸੀ.ਓ. ਨੰਬਰ 42-51, ਪੌਕਿਟ-1,ਨੇੜੇ ਬੱਸ ਸਟੈਂਡ, ਜਲੰਧਰ ਵਿਖੇ 17 ਦਸੰਬਰ 2025 ਨੂੰ ਪਾਸਪੋਰਟ ਦਫ਼ਤਰ ਵਲੋਂ ਸਾਰੀਆਂ ਸ੍ਰੇਣੀਆਂ ਦੇ ਬਿਨੈਕਾਰਾਂ ਦੀਆਂ ਪਾਸਪੋਰਟ ਸਬੰਧੀ ਬਕਾਇਆ ਬਿਨੈਪੱਤਰਾਂ ਦੇ ਨਿਪਟਾਰੇ ਲਈ ‘ਪਾਸਪੋਰਟ ਅਦਾਲਤ’ ਲਗਾਈ ਜਾ ਰਹੀ ਹੈ।

                                             ਰੀਜਨਲ ਪਾਸਪੋਰਟ ਅਫ਼ਸਰ ਨੇ ਦੱਸਿਆ ਕਿ 31 ਅਕਤੂਬਰ ਜਾਂ ਇਸ ਤੋਂ ਪਹਿਲਾਂ ਪਾਸਪੋਰਟ ਲਈ ਬਿਨੈਪੱਤਰ ਜਮ੍ਹਾ ਕਰਵਾਉਣ ਵਾਲੇ ਸਾਰੀਆਂ ਸ੍ਰੇਣੀਆਂ ਦੇ ਬਿਨੈਕਾਰਾਂ ਜਿੰਨਾਂ ਦੀਆਂ ਅਰਜ਼ੀਆਂ ਕਿਸੇ ਕਾਰਨ ਕਰਕੇ ਬਕਾਇਆ ਰਹਿ ਗਈਆਂ ਹਨ ਦੇ ਨਿਪਟਾਰੇ ਲਈ ਪਾਸਪੋਰਟ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ 31 ਅਕਤੂਬਰ ਜਾਂ ਇਸ ਤੋਂ ਪਹਿਲਾਂ ਪਾਸਪੋਰਟ ਅਪਲਾਈ ਕਰਨ ਵਾਲੇ ਸਾਰੇ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਪਾਸਪੋਰਟ ਦਫ਼ਤਰ ਵਿਖੇ  ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਲੋੜੀਂਦੇ ਦਸਤਾਵੇਜਾਂ ਸਮੇਤ ਪਹੁੰਚ ਕੇ ਬਕਾਇਆ ਬਿਨੈਪੱਤਰਾਂ ਦਾ ਨਿਪਟਾਰਾ ਕਰਵਾਉਣ।

                                               ਉਨ੍ਹਾਂ ਸਪਸ਼ਟ ਕੀਤਾ ਕਿ ਪਾਸਪੋਰਟ ਸਬੰਧੀ ਸੇਵਾਵਾਂ ਲਈ ਵਿਦੇਸ਼ ਮੰਤਰਾਲੇ ਵਲੋਂ ਕਿਸੇ ਵੀ ਸੰਸਥਾ ਜਾਂ ਵਿਚੋਲੀਏ ਨੂੰ ਅਧਿਕਾਰਤ ਨਹੀਂ ਕੀਤਾ ਗਿਆ। ਉਨ੍ਹਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਸਪੋਰਟ ਵਿਦੇਸ਼ ਮੰਤਰਾਲੇ ਦੀ ਅਧਿਕਾਰਤ ਵੈਬਸਾਈਟ www.passportindia.gov.in  ਰਾਹੀਂ ਅਪਲਾਈ ਕਰਨ ਅਤੇ ਕਿਸੇ ਵੀ ਵਿਚੋਲੇ ਤੇ ਏਜੰਟ ਦੇ ਝਾਂਸੇ ਤੇ ਸੰਪਰਕ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਬਿਨੈਕਾਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਿਲ ਕਰਨ ਲਈ ਪਾਸਪੋਰਟ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

                                             ——————–

Tags: BREAKING NEWSBreaking news in PunjabijalandharLatest Punjab newsPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

by Navjot
September 6, 2026
0

ਫਿਲਮ 'ਰਾਵੀ ਦੇ ਕੰਡੇ' ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਪੰਜਾਬੀ ਫਿਲਮ 'ਰਾਵੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

by Navjot
September 6, 2026
0

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

Most Popular

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

by Jaspreet Kaur
4 weeks ago
0

ਦੇਸ਼ 'ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 